ਮੱਤੇਵਾੜਾ ਪ੍ਰਾਜੈਕਟ ਰੱਦ ਹੋਣ ਦੀ ਸਿਆਸਤ ਹੋਈ ਗਰਮ !

Uncategorized

ਮੱਤੇਵਾੜਾ ਪ੍ਰਾਜੈਕਟ ਰੱਦ ਹੋਣ ਦੀ ਸਿਆਸਤ ਹੋਈ ਗਰਮ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਅੱਜ ਇਸ ਬਿੱਲ ਦੀ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਤੁਹਾਨੂੰ ਪਤਾ

ਐ ਕਿ ਲੱਖਾ ਸਿਧਾਣਾ ਵੱਲੋਂ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਉਤੇ ਲਾਈਵ ਹੋ ਕੇ ਕੁਝ ਅਜਿਹੀਆਂ ਪੰਜਾਬ ਦੇ ਮੁੱਦਿਆਂ ਤੇ ਪੰਜਾਬ ਦੀਆਂ ਕੁਝ ਅਜਿਹੀਆਂ ਵੱਡੀਆਂ ਮਸਲਿਆਂ ਉਤੇ ਚਰਚਾ ਕਰਦੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਇਹ ਜਾਣਕਾਰੀ ਅਤੇ ਕੁਝ ਅਜਿਹੀਆਂ ਪੰਜਾਬ ਦੇ ਹੱਕਾਂ ਤੇ ਡਾਕੇ ਵਜ ਰਹੇ ਹਨ ਇਨ੍ਹਾਂ ਸਰਕਾਰ ਦੀਆਂ ਕੁਝ ਅਜਿਹੀਆਂ ਗਲਤ ਨੀਤੀਆਂ ਦੇ ਕਾਰਨਾਂ ਅਤੇ ਹੋਣ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਤਲੁਜ ਦਰਿਆ ਦੇ ਲਵੇ ਲੱਗਦੇ ਮੱਤੇਵਾੜਾ ਜੰਗਲ ਦੇ ਵਿਵਾਦ ਨੂੰ ਲੈ ਕੇ ਬਹੁਤ ਸਾਰੇ ਵੱਡੇ ਵੱਡੇ ਸੰਘਰਸ਼ ਕੀਤਾ ਜਾ ਰਹੇ ਹਨ

ਅਤੇ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀ ਕਿ ਅੱਜ ਇਸ ਮੇਲੇ ਦੀ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਨਾਲ ਕੁਝ ਅਹਿਮ ਅੱਠ ਮੈਂਬਰੀ ਕਮੇਟੀ ਵੱਲੋਂ ਅਹਿਮ ਮੀਟਿੰਗਾਂ ਵੀ ਹੋਈਆਂ ਹਨ ਇਸ ਮੱਤੇਵਾੜਾ ਦੇ ਜੰਗਲ ਨੂੰ ਲੈ ਕੇ ਕਿਉਂਕਿ ਇੱਥੇ ਇਕ ਇੰਡਸਟਰੀ ਦੀ ਸਥਾਪਨਾ ਕਰਨਾ ਚਾਹੁੰਦੀ ਹੈ ਪੰਜਾਬ ਸਰਕਾਰ ਪਰਤਾਂ ਨੂੰ ਦੱਸਦੀ

ਕਿ ਕੁਝ ਅਜਿਹੀਆਂ ਮਾੜੀਆਂ ਗ਼ਲਤ ਨੀਤੀਆਂ ਦੇ ਕਾਰਨ ਹੁਣ ਲੱਖਾ ਸਧਾਣਾ ਅਤੇ ਉਨ੍ਹਾਂ ਦੀਆਂ ਕੁਝ ਅਜਿਹੇ ਮੈਂਬਰ ਸਭਾਵਾਂ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਹ ਅਜਿਹਾ ਕਰਨ ਦੀਅਾਂ ਕੋਸ਼ਿਸ਼ਾਂ ਕੀਤੀਅਾਂ ਜਾਣਗੀਅਾਂ ਤਾਂ ਸਾਡੇ ਵੱਲੋਂ ਉਹ ਯਾਰ ਐਕਸ਼ਨ ਲਏ ਜਾਣਗੇ ਅਤੇ ਕੁਝ ਅਜਿਹੀਆਂ ਗ਼ਲਤ ਨੀਤੀਆਂ ਦੇ ਕਾਰਨ ਅੱਜ ਮੱਤੇਵਾੜਾ ਜੰਗਲ ਨੂੰ ਖਤਮ ਕਰਨ ਦੀਆਂ ਕੁਝ ਅਜਿਹੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *