ਡੇਰਾ ਬਾਬਾ ਨਾਨਕ ਵਿਚ ਹਸਪਤਾਲ ਤੇ ਸ਼ਰੇਆਮ ਚੱਲੀਆਂ ਗੋ ਲੀ ਆਂ !

Uncategorized

ਡੇਰਾ ਬਾਬਾ ਨਾਨਕ ਵਿਚ ਹਸਪਤਾਲ ਤੇ ਸ਼ਰੇਆਮ ਚੱਲੀਆਂ ਗੋ ਲੀ ਆਂ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੁਝ ਅਜਿਹੇ ਗਲਤ ਅਨਸਰਾਂ ਵੱਲੋਂ ਆਏ ਦਿਨ ਹੀ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੁਝ ਅਜਿਹੀਆਂ ਗ਼ਲਤ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀ ਕਿ ਅੱਜ ਇਸ ਵੇਲੇ ਦੀ ਇੱਕ ਵੱਡੀ ਤਾਜਾ ਅਪਡੇਟ ਸਾਹਮਣੇ ਨਿਕਲ ਗਈ ਹੈ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕ ਗਲਤ ਅਨਸਰਾਂ ਦੇ ਵੱਲੋਂ ਧਮਕੀਆਂ ਦੇ ਕੇ ਫਿਰੌਤੀਆਂ ਮੰਗਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ

ਲਹਿਰਾ ਤਾਜ਼ਾ ਮਾਮਲਾ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਤਲਵੰਡੀ ਰਾਮਾ ਤੋਂ ਸਾਹਮਣੇ ਆਇਆ ਜਿਥੇ ਬੀਤੀ ਦੇਰ ਰਾਤ ਇਕ ਨਿੱਜੀ ਹਸਪਤਾਲ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਨੇ ਫਾਇਰਿੰਗ ਕਰ ਦਿੱਤੀ ਜਾਂਦੀ ਹੈ ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਇਸ ਪੂਰੇ ਮਾਮਲੇ ਦੇ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਕੀ ਕਹਿਣਾ ਸੀ ਹਾਸਪਿਟਲ ਦੇ ਡਾਕਟਰ ਦਾ ਆਓ ਦਿਖਾਉਂਦਿਆਂ

ਤੁਹਾਨੂੰ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਕੁਝ ਅਜਿਹੇ ਗ਼ਲਤ ਅਣਪਛਾਤੇ ਵਿਅਕਤੀਆਂ ਵੱਲੋਂ ਆਪਸੀ ਦਫਤਰਾਂ ਵਿਚ ਕੁਝ ਅਜਿਹੀਆਂ ਲੜਾਈਆਂ ਹੋਣ ਦੇ ਕਾਰਨ ਉੱਥੇ ਹੀ ਗੋਲੀਬਾਰੀ ਹੋਣੀ ਸ਼ੁਰੂ ਹੋ ਗਈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀ ਕਿ ਹਸਪਤਾਲ ਦੇ ਮਾਹੌਲ ਨੂੰ ਖ਼ਰਾਬ ਕਰਨ ਦੇ ਪਿੱਛੇ ਕੁਝ ਅਜਿਹੇ ਗਲਤ ਅਨਸਰਾਂ ਦੇ ਹੱਥ ਦੱਸੇ ਜਾ ਰਹੇ ਹਨ

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਹਸਪਤਾਲਾਂ ਵਿੱਚ ਮਰੀਜ਼ ਕੁਝ ਆਪਣੀ ਇਲਾਜ ਕਰਵਾਉਣ ਲਈ ਪਹੁੰਚਦੇ ਹਨ ਪਰ ਕੁਝ ਅਜਿਹੇ ਵਿਅਕਤੀਆਂ ਵੱਲੋਂ ਨਹੀਂ ਦੇਖਿਆ ਜਾਂਦਾ ਕਿ ਲੋਕ ਆਪਣੀ ਇਲਾਜ ਕਰਵਾਉਣ ਲਈ ਇੱਥੇ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਕੁਝ ਅਜਿਹੀਆਂ ਗੱਲਾਂ ਨੀਤੀਆਂ ਮਾੜੀਆਂ ਬਣਾਈਆਂ ਜਾਂਦੀਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.