ਕੱਪੜਿਆਂ ਤੇ ਮੂੰਹ ਨਾਲ ਪਾਣੀ ਛਿੜਕਦੇ ਦੇਖਿਆ ਗਿਆ ਇਕ ਵਿਅਕਤੀ !

Uncategorized

ਕੱਪੜਿਆਂ ਤੇ ਮੂੰਹ ਨਾਲ ਪਾਣੀ ਛਿੜਕਦੇ ਦੇਖਿਆ ਗਿਆ ਇਕ ਵਿਅਕਤੀ !

ਦੋਸਤੋ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈਏ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਤੁਹਾਨੂੰ ਪਤਾ ਹੀ ਹੈ ਕਿ ਪਹਿਲਾਂ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸਾਹਮਣੇ ਨਿਕਲ ਗਈਆਂ ਜਿਥੇ ਕਿ ਥੁੱਕ ਵਾਲੀਆਂ ਰੋਟੀਆਂ ਵੀ ਦੇਖਣ ਨੂੰ ਮਿਲ ਰਹੀਆਂ ਅਤੇ ਥੁੱਕ ਵਾਲੀਆਂ ਸਬਜ਼ੀਆਂ ਵੀ ਕੁਝ ਅਜਿਹੇ ਨਾਜਾਇਜ਼ ਤਰੀਕੇ ਨਾਲ ਕੁਝ ਵਿਅਕਤੀਆਂ ਵੱਲੋਂ ਅਜਿਹੀਆਂ ਗੰਦੀਆਂ ਹਰਕਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਪਰ ਤੁਹਾਨੂੰ ਦੱਸ ਦਈਏ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜੀ ਨਾਲ ਵਾਇਰਲ ਹੋ ਰਹੀ ਹੈ

ਜਿੱਥੇ ਤੁਸੀਂ ਵੀਡੀਓ ਚ ਦੇਖ ਸਕਦੇ ਹਾਂ ਕਿ ਜਿਵੇਂ ਆਪਾਂ ਅਕਸਰ ਹੀ ਆਪਣੇ ਘਰ ਵਿੱਚ ਆਪਣੇ ਕੱਪੜਿਆਂ ਨੂੰ ਚੰਗੀ ਸਾਫ ਸੁਥਰੇ ਰੱਖੇ ਲਈ ਉਨ੍ਹਾਂ ਉੱਤੇ ਪ੍ਰੈਸ ਕਰਦੇ ਹਾਂ ਪਰ ਤੁਹਾਨੂੰ ਦੱਸਦੀ ਕਿ ਕੁੱਝ ਅਜਿਹੇ ਵਿਅਕਤੀਆਂ ਵੱਲੋਂ ਆਪਣੇ ਕੱਪੜੇ ਪ੍ਰੈੱਸ ਕਰਨ ਲਈ ਕੁਝ ਬਾਹਰ ਕਿਰਾਏ ਤੇ ਦਿੱਤੇ ਜਾਂਦੇ ਹਨ ਪਰ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਇਕ ਵਿਅਕਤੀ ਵੱਲੋਂ ਆਪਣੇ ਮੂੰਹ ਵਿੱਚ ਪਾਣੀ ਭਰ ਕੇ ਲਗਾਤਾਰ ਹੀ ਕੱਪੜਿਆਂ ਉੱਤੇ ਛਿੜਕਿਆ ਜਾ ਰਿਹਾ ਹੈ ਮੂੰਹ ਵਿੱਚੋਂ ਪਾਣੀ ਭਰ ਕੇ ਲਗਾਤਾਰ ਹੀ ਥੁੱਕ ਰਾਹੀਂ ਇਹ ਪਾਣੀ ਬਾਹਰ ਕੱਢ ਕੇ ਕੱਪੜਿਆਂ ਉੱਤੇ ਛਿੜਕ ਗਏ ਫਿਰ ਬਾਅਦ ਵਿੱਚ ਪ੍ਰੈੱਸ ਕੀਤੀ ਜਾਂਦੀ ਹੈ

ਦੋਸਤੋ ਤੁਹਾਨੂੰ ਦੱਸ ਦਈਏ ਕਿ ਇਸ ਵੀਡੀਓ ਨੂੰ ਇੰਨਾ ਜ਼ਿਆਦਾ ਵਾਇਰਲ ਕਰ ਦੇਣਗੇ ਕਿ ਹਰ ਇੱਕ ਨੂੰ ਪਤਾ ਲੱਗ ਸਕੇ ਕਿ ਕਿਸ ਤਰੀਕੇ ਨਾਲ ਅਜਿਹੇ ਇਸਤਰੀਆਂ ਵੱਲੋਂ ਇਨ੍ਹਾਂ ਕੱਪੜਿਆਂ ਨਾਲ ਅਜਿਹਾ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਵੱਲੋਂ ਇਹ ਨਹੀਂ ਸਮਝਿਆ ਜਾਂਦਾ ਕਿ ਇਹ ਲੋਕਾਂ ਦੇ ਨਿੱਜੀ ਤੌਰ ਤੇ ਕੱਪੜੇ ਹਨ ਜੋ ਇਨ੍ਹਾਂ ਚੀਜ਼ਾਂ ਨਾਲ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਲਾਚੀਆਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਤੁਸੀਂ ਲਗਾਤਾਰ ਦੇਖ ਸਕਦੇ ਹੋ ਕਿ ਇਸ ਵਿਅਕਤੀ ਵੱਲੋਂ ਕੱਪੜਿਆਂ ਉੱਤੇ ਲਗਾਤਾਰ ਹੀ ਥੁੱਕ ਸੁੱਟ ਕੇ ਪ੍ਰੈੱਸ ਕੀਤੀ ਜਾ ਰਹੀ ਹੈ

ਦੋਸਤੋ ਤੁਹਾਨੂੰ ਦੱਸ ਦਿਆਂ ਕਿ ਅਕਸਰ ਹੀ ਸਮਾਜ ਵਿੱਚ ਅਜਿਹੇ ਅਨਸਰਾਂ ਵੱਲੋਂ ਗ਼ਲਤ ਤਰੀਕੇ ਨਾਲ ਕੰਮ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਨਿਕਲ ਕੇ ਆ ਰਹੀਆਂ ਹਨ ਅਤੇ ਹੁਣੇ ਹੀ ਇਸ ਮੇਲੇ ਦੀ ਵੱਡੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਇਕ ਵਿਅਕਤੀ ਵੱਲੋਂ ਥੁੱਕ ਨਾਲ ਕੱਪੜੇ ਪ੍ਰੈੱਸ ਕਰਨ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਅਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *