ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਅਦਾਲਤ ਦੇ ਬਾਹਰ ਹਾਲਾਤਾਂ ਤੋਂ ਅੱਕੇ ਲੋਕ !

Uncategorized

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਅਦਾਲਤ ਦੇ ਬਾਹਰ ਹਾਲਾਤਾਂ ਤੋਂ ਅੱਕੇ ਲੋਕ !

ਕਿਸੇ ਗੈਂਗਸਟਰ ਦੀ ਪੇਸ਼ੀ ਹੋਵੇ ਤੇ ਆਮ ਲੋਕ ਪ੍ਰੇਸ਼ਾਨ ਹਨ ਇਹ ਭਲਾ ਕਿਵੇਂ ਹੋ ਸਕਦਾ ਇਹੋ ਜਿਹੇ ਪਰੇਸ਼ਾਨੀ ਵਾਲੇ ਹਾਲਾਤ ਅੰਮਿਰਤਸਰ ਕੋਰਟ ਚ ਲਾਰੈਂਸ ਬਿਸ਼ਨੋਈ ਦੀ ਇੱਕ ਮਾਮਲੇ ਵਿੱਚ ਪੇਸ਼ੀ ਦੌਰਾਨ ਦੇਖਣ ਨੂੰ ਮਿਲੇ ਸਨ ਕਿ ਕੋਰਟ ਕੰਪਲੈਕਸ ਆਪਣੇ ਕੰਮਾਂ ਲਈ ਆਏ ਲੋਕਾਂ ਨੇ ਸੜਕ ਤੇ ਪੁਲੀਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਖੱਜਲ ਖੁਆਰ ਹੋਣਾ ਪਿਆ ਸੜਕ ਤੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਸਨ ਇਸ ਮੌਕੇ ਲੋਕਾਂ ਦਾ ਕਹਿਣਾ ਸੀ

ਕਿ ਪੁਲੀਸ ਨੂੰ ਪਤਾ ਸੀ ਕਿ ਇਹੋ ਜਿਹੇ ਹਾਲਾਤ ਬਣਨਗੇ ਤਾਂ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਗੈਂਗਸਟਰ ਨੂੰ ਸਵੇਰੇ ਹੀ ਕੋਰਟ ਵਿਚ ਪੇਸ਼ ਕੀਤਾ ਜਾਣਾ ਚਾਹੀਦਾ ਸੀ ਤਾਂ ਜੋ ਘੱਟੋ ਘੱਟ ਕੋਰਟ ਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਨਾ ਝੱਲਣੀ ਪੈਂਦੀ ਅਤੇ ਇਹ ਵੀ ਕਹਿਣਾ ਸੀ ਕਿ ਪੁਲਿਸ ਗੈਂਗਸਟਰ ਨੂੰ ਕਿਸੇ ਹੋਰ ਤਰੀਕੇ ਵੀ ਕੋਰਟ ਚ ਪੇਸ਼ ਕਰ ਸਕਦੀ ਸੀ ਤਾਂ ਜੋ ਲੋਕ ਇਸ ਖੱਜਲ ਖੁਆਰੀ ਤੋਂ ਬਚ ਸਕਣ ਸੁਣੋ ਕੀ ਕਹਿ ਕਚਹਿਰੀ ਦੇ ਬਾਹਰ ਜਾਮ ਚ ਫਸੇ ਇਨ੍ਹਾਂ ਲੋਕਾਂ ਨੇ ਕਿਉਂਕਿ ਦੋਸਤ ਉਥੋਂ ਦੇ ਲੋਕਾਂ ਨੇ

ਜੋ ਕਿ ਆਪਣੇ ਕੰਮਾਂਕਾਰਾਂ ਲਈ ਵੀ ਕੋਰਟ ਕਚਹਿਰੀ ਵਿਚ ਪਹੁੰਚੇ ਹੋਏ ਸਨ ਉਨ੍ਹਾਂ ਨੂੰ ਵੀ ਬਹੁਤ ਸਾਰੀਆਂ ਅਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਦੌਰਾਨ ਪੁਲਸ ਪ੍ਰਸ਼ਾਸਨ ਦੇ ਸਖਤ ਨਿਯਮਾਂ ਦੇ ਆਧਾਰ ਤੇ ਉਨ੍ਹਾਂ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਸਨ ਅਤੇ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ਟਰੈਫਿਕ ਵਧੇਰੇ ਮਾਤਰਾ ਵਿਚ ਵਧ ਗਈ ਅਤੇ ਪੁਲਸ ਦੇਸ਼ ਘੜੀ ਸਖ਼ਤੀ ਦੇ ਦੌਰਾਨ ਲੋਕਾਂ ਨੂੰ ਬਹੁਤ ਸਾਰੀਆਂ ਅਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਲੋਕ ਇਸ ਤਪਦੀ ਹੋਈ ਗਰਮੀ ਦੇ ਵਿੱਚ ਖੱਜਲ ਖੁਆਰ ਹੋ ਰਹੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *