ਟੋਲ ਪਲਾਜ਼ਾ ਤੇ ਰੈਸਲਰ ਖਲੀ ਦਿਲੀਪ ਸਿੰਘ ਦੀ ਹੋ ਗਈ ਲੜਾਈ ਕਹਿੰਦੇ ਜੁੱਤੀਆਂ ਨਾ ਖਾ ਲਈਂ ਚੁੱਪ ਕਰਕੇ ਟੋਲ ਟੈਕਸ ਕੱਢਦੇ !

Uncategorized

ਟੋਲ ਪਲਾਜ਼ਾ ਤੇ ਰੈਸਲਰ ਖਲੀ ਦਿਲੀਪ ਸਿੰਘ ਦੀ ਹੋ ਗਈ ਲੜਾਈ ਕਹਿੰਦੇ ਜੁੱਤੀਆਂ ਨਾ ਖਾ ਲਈਂ ਚੁੱਪ ਕਰਕੇ ਟੋਲ ਟੈਕਸ ਕੱਢਦੇ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਨਵੀਆਂ ਅਪਡੇਟਸ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਜਿਹੜੇ ਕਿ ਮਸ਼ਹੂਰ ਪੰਜਾਬ ਦੇ ਰੈਸਲਰ ਦਲੀਪ ਸਿੰਘ ਹਨ ਉਨ੍ਹਾਂ ਨਾਲ ਟੋਲ ਪਲਾਜ਼ਾ ਤੇ ਕੁਝ ਟੋਲ ਪਲਾਜ਼ਾ ਦੇ ਅਧਿਕਾਰੀਆਂ ਨਾਲ ਕੁਝ ਅਜਿਹੀ ਬਹਿਸਬਾਜ਼ੀ ਹੁੰਦੀ ਹੈ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ

ਕਿ ਜਦੋਂ ਗਰੇਟ ਖਲੀ ਵੱਲੋਂ ਟੋਲ ਪਲਾਜ਼ਾ ਉਤੇ ਲੰਘਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਕੁਝ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਸਾਡੇ ਦਲੀਪ ਸਿੰਘ ਨੇ ਥੱਪੜ ਮਾਰੇ ਹਨ ਕੁਝ ਉੱਥੇ ਅਜਿਹੇ ਵਰਕਰਾਂ ਕੰਮ ਕਰਦੇ ਹਨ ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਨਾਜਾਇਜ਼ ਤਰੀਕੇ ਨਾਲ ਥੱਪੜ ਮਾਰੇ ਗਏ ਹਨ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਉੱਥੋਂ ਦੇਵ ਸਿੰਘ ਵੱਲੋਂ ਕਿਹਾ ਜਾਂਦਾ ਹੈ ਕਿ ਮੇਰੇ ਕੋਲ ਆਈ ਕਾਰਡ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਮੰਗ ਕੀਤੀ ਜਾਂਦੀ ਹੈ

ਕਿ ਜੇਕਰ ਤੂੰ ਲੰਘਣਾ ਹੈ ਤਾਂ ਆਪਣਾ ਆਈ ਡੀ ਪਰੂਫ ਸਿਖਾ ਅਤੇ ਗਰੇਟ ਖਲੀ ਵੱਲੋਂ ਕਿਹਾ ਜਾਂਦਾ ਹੈ ਕਿ ਮੇਰੇ ਕੋਲ ਆਈ ਕਾਰਡ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਕਿਹਾ ਜ਼ਾਹਰ ਹੈ ਕਿ ਤੂੰ ਗੱਡੀ ਵਿੱਚੋਂ ਥੱਲੇ ਉਤਰੇ ਅਸੀਂ ਤੁਹਾਨੂੰ ਦੇਖਦੇ ਹਾਂ ਕੁਝ ਅਜਿਹੀਆਂ ਦਲੀਲਾਂ ਕੁਝ ਅਜਿਹੇ ਆਪਸੀ ਬਹਿਸਬਾਜੀ ਵੀ ਹੋ ਜਾਂਦੀ ਹੈ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਉਨ੍ਹਾਂ ਵਿਚਕਾਰ ਕੁਝ ਅਜਿਹੀਆਂ ਗੱਲਾਂ ਵੀ ਹੁੰਦੀਆਂ ਹਨ ਅਤੇ ਜਦੋਂ ਹੀ ਪੁਲਸ ਦੇ ਅਧਿਕਾਰੀ ਉੱਥੇ ਪਹੁੰਚਦੇ ਹਨ ਅਤੇ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਗੱਲਬਾਤ ਕਰਨ ਲਈ ਕਿਹਾ ਜਾਂਦਾ ਹੈ ਅਤੇ ਗਰੇਟ ਖਲੀ ਵੱਲੋਂ ਲਗਾਤਾਰ ਹੀ ਕਿਹਾ ਜਾਂਦਾ ਹੈ ਕਿ ਮੈਂ ਇਨ੍ਹਾਂ ਨੂੰ ਕੁਝ ਅਜਿਹਾ ਮਾੜਾ ਸ਼ਬਦ ਨਹੀਂ ਬੋਲਿਆ ਇਨ੍ਹਾਂ ਵੱਲੋਂ ਹੀ ਲਗਾਤਾਰ ਮੈਨੂੰ ਕੁਝ ਅਜਿਹੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ

ਦੋਸਤੋ ਅਕਸਰ ਹੀ ਤੁਹਾਨੂੰ ਪਤਾ ਹੀ ਐ ਕਿ ਕੁਝ ਅਜਿਹੇ ਲੜਾਈ ਝਗੜਿਆਂ ਦੇ ਮਾਮਲੇ ਨੂੰ ਲੈ ਕੇ ਅਕਸਰ ਹੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਇਹ ਇਕ ਵੱਡਾ ਚਰਚਾ ਦਾ ਵਿਸ਼ਾ ਬਣਿਆ ਜਿੱਥੇ ਗ੍ਰੇਟ ਖਲੀ ਦੇ ਵਿਚਕਾਰ ਅਤੇ ਟੋਲ ਪਲਾਜ਼ਾ ਦੇ ਅਧਿਕਾਰੀਆਂ ਵਿਚਕਾਰ ਵੱਡੀ ਬਹਿਸਬਾਜ਼ੀ ਹੋਈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.