ਸਰਦਾਰ ਦਾ ਪੁਲਸ ਅਫਸਰ ਨਾਲ ਪੈ ਗਿਆ ਪੇਚਾ ਮੌਕੇ ਤੇ ਪਹੁੰਚ ਗਿਆ ਪੱਤਰਕਾਰ !
ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਆਇਦ ਨਹੀਂ ਕੁਝ ਨਾ ਕੁਝ ਅਜਿਹੀਆਂ ਨਵੀਆਂ ਅਪਡੇਟਸ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਵੇਂ ਤੁਹਾਨੂੰ ਦੱਸ ਦਈਏ ਕਿ ਪੁਲਸ ਅਧਿਕਾਰੀਆਂ ਨਾਲ ਇਸ ਵਿਅਕਤੀ ਦੇ ਪਏ ਪੇਚੇ ਨੂੰ ਲੈ ਕੇ ਕੁਝ ਅਜਿਹੀ
ਆਪਸ ਵਿਚ ਅਜਿਹੀ ਬਹਿਸਬਾਜ਼ੀ ਹੋਣ ਲੱਗੀ ਜਿਸ ਨਾਲ ਉਨ੍ਹਾਂ ਵਿੱਚ ਆਪਸੀ ਤਣਾਅਪੂਰਨ ਮਾਹੌਲ ਬਣ ਗਿਆ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਪੁਲੀਸ ਦੇ ਅਧਿਕਾਰੀਆਂ ਨਾਲ ਆਪਸੀ ਗੱਲਬਾਤ ਕਰਦੇ ਹੋਏ ਇਸ ਪੰਜਾਬੀ ਸਰਦਾਰ ਵੱਲੋਂ ਕੁਝ ਅਜਿਹੀਆਂ ਗੱਲਾਂ ਵੀ ਬੋਲੀਆਂ ਗਈਆਂ ਅਤੇ ਪੁਲਸ ਦੇ ਅਧਿਕਾਰੀਆਂ ਵਲੋਂ ਕਿਹਾ ਗਿਆ ਕਿ ਇਹ ਸਰਦਾਰ ਗਲਤ ਸਾਈਡ ਤੋਂ ਆ ਰਹੇ ਸਨ ਅਤੇ ਉਨ੍ਹਾਂ ਵਿੱਚ ਆਪਸੀ ਅਜਿਹੀ ਝੜਪ ਬਹੁਤ ਹੱਦ ਤਕ ਵਧ ਗਈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਸੋਸ਼ਲ ਮੀਡੀਆ ਤੇ ਇਹ ਵੀਡੀਓ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ।
ਵੀਡੀਓ ਚ ਦੇਖ ਸਕਦੇ ਹਾਂ ਕਿ ਤੁਸੀਂ ਕਿਵੇਂ ਪੁਲਸ ਦੇ ਅਧਿਕਾਰੀਆਂ ਵੱਲੋਂ ਉਸ ਵਿਅਕਤੀ ਨੂੰ ਲਗਾਤਾਰ ਹੀ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਸ ਵਿਅਕਤੀ ਵੱਲੋਂ ਜਿਹੜਾ ਕਿ ਪ੍ਰਾਈਵੇਟ ਜੌਬ ਕਰਦਾ ਹੈ ਉਸ ਵੱਲੋਂ ਲਗਾਤਾਰ ਹੀ ਪੁਲਸ ਦੇ ਅਧਿਕਾਰੀਆਂ ਨਾਲ ਬਹਿਸਬਾਜ਼ੀ ਕੀਤੀ ਜਾ ਰਹੀ ਹੈ ।ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਕਿ ਪੁਲਸ ਦੇ ਅਧਿਕਾਰੀਆਂ ਵਿਚਕਾਰ ਅਤੇ ਉਸ ਸਰਦਾਰ ਦੇ ਵਿਚਕਾਰ ਕੁਝ ਆਪਸੀ ਤਣਾਅਪੂਰਨ ਮਾਹੌਲ ਬਣ ਗਿਆ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ