ਕੋਟਕਪੂਰਾ ਦੇ ਇਸ ਇਲਾਕੇ ਚ ਦੇਖੋ ਕਿਵੇਂ ਜ਼ਨਾਨੀਆਂ ਕਰਦੀਆਂ ਚਿੱ ਟਾ ਪੈਕ,ਵੀਡੀਓ ਹੋਈ ਵਾਇਰਲ !

Uncategorized

ਕੋਟਕਪੂਰਾ ਦੇ ਇਸ ਇਲਾਕੇ ਚ ਦੇਖੋ ਕਿਵੇਂ ਜ਼ਨਾਨੀਆਂ ਕਰਦੀਆਂ ਚਿੱ ਟਾ ਪੈਕ,ਵੀਡੀਓ ਹੋਈ ਵਾਇਰਲ !

ਭਾਵੇਂ ਕਿ ਪੁਲਸ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਦੇ ਬਾਵਜੂਦ ਨਸ਼ਾ ਤਸਕਰਾਂ ਵੱਲੋਂ ਨਸ਼ੇ ਦੀ ਵਿਕਰੀ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਤਾਜ਼ਾ ਮਾਮਲਾ ਕੋਟਕਪੂਰਾ ਤੋਂ ਸਾਹਮਣੇ ਆਇਆ ਉਹਦੀਆਂ ਦੋ ਵੀਡਿਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜਿਸ ਵਿਚ ਦੋ ਔਰਤਾਂ ਕਥਿਤ ਤੌਰ ਤੇ ਚਿੱਟੇ ਦੀਆਂ ਪੁੜੀਆਂ ਬਣਾਉਂਦੀਆਂ ਨਜ਼ਰ ਆ ਰਹੀਆਂ ਨੇ ਇਹਨਾਂ ਵੀਡਿਓ ਨੇ ਪੁਲਸ ਦੀ ਕਾਰਗੁਜ਼ਾਰੀ ਤੇ ਵੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਨੇ ਆਓ ਤੁਹਾਨੂੰ ਵੀ ਦਿਖਾਉਣੀ ਹੈ

ਪਹਿਲਾਂ ਇਹ ਵੀਡੀਓ ਸੋਸ਼ਲ ਮੀਡੀਆ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਫ਼ਰੀਦਕੋਟ ਪੁਲੀਸ ਨੇ ਤੁਰੰਤ ਐਕਸ਼ਨ ਵਿੱਚ ਆਉਂਦਿਆਂ ਸਬੰਧਤ ਇਲਾਕੇ ਵਿੱਚ ਛਾਪੇਮਾਰੀ ਕੀਤੀ ਇਸ ਮੌਕੇ ਦੋ ਸੌ ਦੇ ਕਰੀਬ ਪੁਲੀਸ ਮੁਲਾਜ਼ਮਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਕੋਟਕਪੂਰਾ ਦਿਨ ਨਸ਼ੇ ਨੂੰ ਲੈ ਕੇ ਬਦਨਾਮ ਇਲਾਕੇ ਇੰਦਰਾ ਨਗਰ ਚ ਛਾਪੇਮਾਰੀ ਕੀਤੀ ਇਸ ਮੌਕੇ ਐੱਸ ਐੱਸ ਪੀ ਅਵਨੀਤ ਕੌਰ ਸਿੱਧੂ ਨੇ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਲੋਕਾਂ ਨੇ ਆਖਿਆ ਕਿ ਇਹ ਇਲਾਕਾ ਨਸ਼ੇ ਲਈ ਇੰਨਾ ਜ਼ਿਆਦਾ ਬਦਨਾਮ ਹੋ ਚੁੱਕਿਆ ਹੈ

ਕਿ ਲੂਪ ਇਥੇ ਆਪਣੇ ਬੱਚਿਆਂ ਦੇ ਰਿਸ਼ਤੇ ਤਕ ਨਹੀਂ ਕਰਦੇ ਇਸ ਮੌਕੇ ਐਸ ਐਸ ਪੀ ਅਵਨੀਤ ਕੌਰ ਸਿੱਧੂ ਨੇ ਆਖਿਆ ਕਿ ਪੁਲਸ ਵਲੋਂ ਇੰਦਰਾ ਕਲੋਨੀ ਇਲਾਕੇ ਵਿੱਚ ਰੇਡ ਕੀਤੀ ਗਈ ਹੈ ਇਹ ਇਲਾਕਾ ਨਸ਼ੇ ਲਈ ਬਦਨਾਮ ਮੰਨਿਆ ਜਾਂਦਾ ਹੈ ਇਹ ਰੇਡ ਦੌਰਾਨ ਪੁਲਸ ਨੂੰ ਕੀ ਕੁਝ ਬਰਾਮਦ ਹੋਇਆ ਆਓ ਇਸ ਬਾਰੇ ਜਾਣਕਾਰੀ ਲਈ ਨੇ ਐੱਸਐੱਸਪੀ ਅਮਰਜੀਤ ਕੌਰ ਤੋਂ ਦੋਸਤੋ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਉਥੇ ਲਗਾਤਾਰ ਹੀ ਕੁਝ ਜਿਹੇ ਪਰਦਾਫਾਸ਼ ਕੀਤੇ ਗਏ ਅਤੇ ਪੁਲਸ ਦੇ ਅਧਿਕਾਰੀਆਂ ਵੱਲੋਂ ਪਹੁੰਚ ਕੇ ਉਥੇ ਕੁਝ ਅਜਿਹੀਆਂ ਘੇਰੇਬੰਦੀਆਂ ਕਰਕੇ ਇਨ੍ਹਾਂ ਨਸ਼ੇ ਦੇ ਤਸਕਰਾਂ ਨੂੰ ਕਾਬੂ ਕੀਤਾ ਗਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.