ਸਿੱਧੂ ਮੂਸੇਵਾਲੇ ਦੇ ਪਰਿਵਾਰ ਨੂੰ ਮਿਲੇ ਡੀਜੀਪੀ ਗੌਰਵ ਯਾਦਵ !

Uncategorized

ਸਿੱਧੂ ਮੂਸੇਵਾਲੇ ਦੇ ਪਰਿਵਾਰ ਨੂੰ ਮਿਲੇ ਡੀਜੀਪੀ ਗੌਰਵ ਯਾਦਵ !

ਦੋਸਤੋ ਇਸ ਵੇਲੇ ਦੀ ਵੱਡੀ ਤਾਜ਼ਾ ਖਬਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਬਾਰੇ ਚ ਜੋ ਕਿ ਅੱਜ ਮਾਨਸਾ ਦੇ ਪਿੰਡ ਮੂਸਾ ਪਹੁੰਚੇ ਅਤੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਨਾਲ ਉਨ੍ਹਾਂ ਦੇ ਵੱਲੋਂ ਮੁਲਾਕਾਤ ਕੀਤੀ ਗਈ ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਯਾਨੀ ਕਿ ਸਿੱਧੂ ਮੂਸੇਵਾਲਾ ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਵਲੋਂ ਦੁੱਖ ਸਾਂਝਾ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਲਈ ਨਿਰਪੱਖ ਅਤੇ ਜਲਦੀ ਜਾਂਚ ਕਰਨ ਦਾ ਭਰੋਸਾ ਦਿਵਾਇਆ

ਗਿਆ ਜਿਥੇ ਅੱਜ ਪਹਿਲਾਂ ਡੀਜੀਪੀ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਟਕੂਏ ਗੁਰੂ ਸਾਹਿਬ ਦਾ ਆਸ਼ੀਰਵਾਦ ਲੈ ਕੇ ਉਨ੍ਹਾਂ ਦੇ ਵੱਲੋਂ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਇੱਕ ਵੱਡਾ ਬਿਆਨ ਦਿੱਤਾ ਗਿਆ ਸੀ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਜਲਦ ਹੀ ਖਾਤਮਾ ਕੀਤਾ ਜਾਵੇਗਾ ਪੰਜਾਬ ਦੇ ਵਿੱਚ ਗੈਂਗਸਟਰਾਂ ਦਾਦੀ ਐਂਡ ਹੋਵੇਗਾ ਉਸ ਤੋਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਮਾਨਸਾ ਦੇ ਪਿੰਡ ਮੂਸਾ ਪਹੁੰਚਦੇ ਨੇ ਤਾਂ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਨਾਲ ਮੁਲਾਕਾਤ ਕਰਕੇ

ਉਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਮਾਤਾ ਪਿਤਾ ਨੂੰ ਭਰੋਸਾ ਦਿਵਾਇਆ ਜਾਂਦਾ ਹੈ ਕਿ ਜਲਦ ਹੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਚਾਹਵਾਂ ਦਵਾਈਆਂ ਜਾਣਗੀ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਪਤਾ ਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਅਪਡੇਟਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ ਪੰਜਾਬ ਦੇ ਡੀਜੀਪੀ ਵੱਲੋਂ ਕਿਹਾ ਜਾ ਰਿਹਾ ਹੈ ਤਰੀਕਿਆਂ ਦੇ ਨਾਲ ਪੰਜਾਬ ਵਾਸੀਆਂ ਨਾਲ ਇਨਸਾਫ ਕੀਤਾ ਜਾਵੇਗਾ

ਤੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਕਾਤਲਾਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ ਕਿਉਂਕਿ ਦੋਸਤ ਜਿਵੇਂ ਤੁਹਾਨੂੰ ਪਤਾ ਈ ਐ ਗੀਤ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਨਾਲ ਸੱਚ ਸੱਚ ਜੁਡ਼ੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਅਪਡੇਟਾਂ ਸਾਹਮਣੇ ਆਈਆਂ ਹਨ ਅਤੇ ਪੰਜਾਬ ਪੁਲਸ ਦੇ ਕੁੱਝ ਅਜਿਹੇ ਅਧਿਕਾਰੀਆਂ ਵੱਲੋਂ ਵੀ ਅਜਿਹੀਆਂ ਗੁੱਥੀ ਸੁਲਝਾਅ ਲਈਆਂ ਗਈਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸੀਏ ਕਿ ਪੰਜਾਬ ਦੇ ਡੀਜੀਪੀ ਵੱਲੋਂ ਸਿੱਧੂ ਮੂਸੇਵਾਲੇ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਪ੍ਰਗਟਾਇਆ ਗਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *