ਸਿੱਧੂ ਮੂਸੇਵਾਲਾ ਦੇ ਇਸ ਪਾਕਿਸਤਾਨੀ ਕੱਟੜ ਫੈਨ ਛੋਟੇ ਬੱਚੇ ਨਹੀਂ ਗਾਇਆ ਅਜਿਹਾ ਗੀਤ ਹੋ ਗਏ ਸਾਰੇ ਪਾਸੇ ਚਰਚੇ !

Uncategorized

ਸਿੱਧੂ ਮੂਸੇਵਾਲਾ ਨੇ ਇਸ ਪਾਕਿਸਤਾਨੀ ਕੱਟੜ ਫੈਨ ਛੋਟੇ ਬੱਚੇ ਨਹੀਂ ਗਾਇਆ ਅਜਿਹਾ ਗੀਤ ਹੋ ਗਏ ਸਾਰੇ ਪਾਸੇ ਚਰਚੇ !

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਸਿੱਧੂ ਮੂਸੇਵਾਲਾ ਦੇ ਗੀਤ ਲੋਕਾਂ ਦੇ ਮੂੰਹੋਂ ਜ਼ਬਾਨੀ ਸੁਣ ਸਕਦੇ ਹਾਂ ਕਿ ਕਿਵੇਂ ਸਿੱਧੂ ਮੂਸੇਵਾਲਾ ਲਈ ਲੋਕਾਂ ਵੱਲੋਂ ਇੰਨਾ ਜ਼ਿਆਦਾ ਪਿਆਰ ਦਿਖਾਇਆ ਜਾ ਰਿਹਾ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਇੱਕ ਪਾਕਿਸਤਾਨੀ ਛੋਟੇ ਬੱਚੇ ਵੱਲੋਂ ਵੀ ਸਿੱਧੂ ਮੂਸੇਵਾਲਾ ਦੇ ਗੀਤ ਨੂੰ ਗਾ ਕੇ ਆਪਣੀ ਬੜੀ ਸੋਹਣੀ ਆਵਾਜ਼ ਦੇ ਨਾਲ ਸਿੱਧੂ ਮੂਸੇਵਾਲਾ ਲਈ ਹਮਦਰਦੀ ਪ੍ਰਗਟਾਉਂਦਿਆਂ ਹੋਇਆ

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇ ਵਾਲਾ ਪੰਜਾਬ ਨਹੀਂ ਸਗੋਂ ਹੋਰ ਦੇਸ਼ਾਂ ਵਿਚ ਵੀ ਪ੍ਰਫੁਲਤ ਸੀ ਅਤੇ ਸਿੱਧੂ ਮੂਸੇਵਾਲਾ ਨੂੰ ਜ਼ਿਆਦਾਤਰ ਲੋਕ ਪਾਕਿਸਤਾਨ ਦੇ ਲਾਹੌਰ ਦੇ ਬਹੁਤ ਜ਼ਿਆਦਾ ਪਸੰਦ ਕਰਦੇ ਸਨ ਅਤੇ ਆਉਣ ਵਾਲੇ ਸਮੇਂ ਵਿੱਚ ਸਿੱਧੂ ਮੂਸੇਵਾਲਾ ਨੇ ਪਾਕਿਸਤਾਨ ਵਿੱਚ ਵੀ ਆਪਣੀ ਸੋ ਲਗਾਉਣ ਜਾਣਾ ਸੀ ਪਰ ਤੁਹਾਨੂੰ ਦੱਸ ਦਈਏ ਕਿ ਇਕ ਸਿੱਧੂ ਮੂਸੇਵਾਲੇ ਦਾ ਪਾਕਿਸਤਾਨੀ ਛੋਟਾ ਜਿਹਾ ਬੱਚਾ ਕੱਟੜ ਫੈਨ ਵੱਲੋਂ ਦੋ ਸੌ ਪਚੱਨਵੇ ਗੀਤ ਗਾ ਕੇ ਇੱਕ ਬੜਾ ਵਧੀਆ ਹੀ

ਰੋਮਾਂਚਕ ਭਰਿਆ ਕੁੱਝ ਅਜਿਹਾ ਦਿੱਤਾ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸੀਏ ਕਿ ਸਿੱਧੂ ਮੂਸੇਵਾਲਾ ਨੇ ਬਹੁਤ ਸਾਰੇ ਅਜਿਹੇ ਵੱਡੇ ਵੱਡੇ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੀ ਜਿਸ ਵਿੱਚ ਧਨ ਦਾ ਸੁਝਾਅ ਹੈ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਨਾਲ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਅਤੇ ਤੁਸੀਂ ਸੁਣ ਸਕਦੇ ਹੋ ਕਿ ਕਿਵੇਂ ਇਸ ਛੋਟੇ ਜਿਹੇ ਬੱਚੇ ਨੇ ਅੱਜ ਸਿੱਧੂ ਮੂਸੇ ਵਾਲੇ ਦਾ ਗੀਤ ਗਾ ਕੇ ਇਕ ਮਿਸਾਲ ਪੈਦਾ ਕੀਤੀ ਕਿ ਬਾਹਰਲੇ ਦੇਸ਼ਾਂ ਦੇ ਲੋਕ ਵੀ ਸਿੱਧੂ ਮੂਸੇਵਾਲਾ ਨੂੰ ਕਿੰਨਾ ਜ਼ਿਆਦਾ ਪਸੰਦ ਕਰਦੇ ਸਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.