ਭਾਨਾ ਸਿੱਧੂ ਲਾਈਵ ਅਮਰੀਕਾ ਵਿੱਚ ਬੈਠੇ ਛੋਟੇ ਭਾਈ ਨੇ ਆਪਣੇ ਵੱਡੇ ਭਰਾ ਨੂੰ ਕਿਹਾ ਲਾਇਆ ਝੋਨਾ ਵਾਹ ਕੇ ਦਰੱਖਤ ਲਾ ਦੇ !

Uncategorized

ਭਾਨਾ ਸਿੱਧੂ ਲਾਈਵ ਅਮਰੀਕਾ ਵਿੱਚ ਬੈਠੇ ਛੋਟੇ ਭਾਈ ਨੇ ਆਪਣੇ ਵੱਡੇ ਭਰਾ ਨੂੰ ਕਿਹਾ ਲਾਇਆ ਝੋਨਾ ਵਾਹ ਕੇ ਦਰੱਖਤ ਲਾ ਦੇ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਭਾਨਾ ਸਿੱਧੂ ਵੱਲੋਂ ਆਏ ਦਿਨ ਹੀ ਆਪਣੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਕੁਝ ਨਾ ਕੁਝ ਪੰਜਾਬ ਦੇ ਲੋਕਾਂ ਨਾਲ ਅਜਿਹੀਆਂ ਅਪਡੇਟਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਇਸ ਵੇਲੇ ਕੀ ਵੱਢੀ ਤਾਜ਼ਾ ਜਾਣਕਾਰੀ ਜੇ ਵਿਚ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਲਾਈਵ ਹੋ ਕੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਕੁਝ ਜਿਹੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਦੋਸਤੋ

ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਨਾ ਸਿੱਧੂ ਵੱਲੋਂ ਆਏ ਦਿਨੀਂ ਅਕਸਰ ਕੁਝ ਨਾ ਕੁਝ ਪੰਜਾਬ ਦੇ ਲੋਕਾਂ ਨਾਲ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜਾਂ ਤਾਂ ਜੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਭਾਨਾ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਮਿਲ ਕੇ ਪੰਜਾਬ ਵਿੱਚ ਇਹ ਮੁਹਿੰਮ ਵਿੱਢੀ ਗਈ ਹੈ ਜੋ ਕਿ ਦਰੱਖਤ ਲਾਉਣ ਦੇ ਦਰੱਖ਼ਤ ਲਾਉਣ ਦੇ ਮਾਮਲੇ ਨੂੰ ਲੈ ਕੇ ਇਹ ਕਿਹਾ ਜਾ ਰਿਹਾ ਹੈ ਤੇ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਉਤੇ ਲਾਈਵ ਹੋ ਕੇ ਲਗਾਤਾਰ ਹੀ ਲੋਕਾਂ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਸਾਨੂੰ ਪੰਜਾਬ ਦੇ ਵਿੱਚ ਦਰੱਖਤ ਲਗਾਉਣੇ ਚਾਹੀਦੇ ਹਨ

ਤਾਂ ਜੋ ਪੰਜਾਬ ਦਾ ਆਉਣ ਵਾਲਾ ਭਵਿੱਖ ਨੂੰ ਬਚਾਇਆ ਜਾ ਸਕੇ ਦੋਸਤੋ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਭਾਨਾ ਸਿੱਧੂ ਵੱਲੋਂ ਇਕ ਆਪਣੀ ਦੋਸਤ ਮਿੱਤਰ ਨਾਲ ਇੱਕ ਵੀਡੀਓ ਸਾਂਝੀ ਕੀਤੀ ਕਿ ਜਿਥੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅਮਰੀਕਾ ਵਿੱਚ ਬੈਠੇ ਛੋਟੇ ਭਰਾ ਜੋ ਕਿ ਬਹੁਤ ਲੰਮੇ ਸਮੇਂ ਤੋਂ ਅਮਰੀਕਾ ਵਿੱਚ ਗਏ ਹੋਏ ਸਨ

ਉਨ੍ਹਾਂ ਨੇ ਭਾਨਾ ਸਿੱਧੂ ਦੀ ਇੱਕ ਸੋਸ਼ਲ ਮੀਡੀਆ ਤੇ ਵੀਡੀਓ ਦੇਖੀ ਜਿਸ ਵਿਚ ਉਹ ਦਰੱਖਤ ਲਗਾਉਣ ਦਾ ਕੰਮ ਕਰਦੀ ਸੀ ਅਤੇ ਇੱਕ ਵੀਰ ਦੇ ਭਰਾ ਨੇ ਆਪਣੀ ਅੱਧੇ ਕਿੱਲੇ ਦੀ ਜ਼ਮੀਨ ਵਾਹ ਕੇ ਜਿਸ ਵਿੱਚ ਝੋਨਾ ਲਗਾਇਆ ਹੋਇਆ ਸੀ ਉਸ ਨੂੰ ਵਹਾ ਕੇ ਉਸਨੇ ਦਰੱਖਤ ਲਾਉਣੇ ਸ਼ੁਰੂ ਕਰ ਦਿੱਤੀ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਇੰਨੀ ਜ਼ਿਆਦਾ ਮਿਹਨਤ ਦੇ ਨਾਲ ਇੰਨੀ ਜ਼ਿਆਦਾ ਮੁਸ਼ੱਕਤ ਦੇ ਨਾਲ ਉਸਨੇ ਝੋਨਾ ਲਗਾਇਆ ਸੀ ਪਰ ਆਪਣੇ ਵਾਤਾਵਰਨ ਨੂੰ ਸੁਚੱਜਾ ਅਤੇ ਵਧੀਆ ਬਣਾਉਣ ਵਾਸਤੇ ਉਸ ਨੇ ਦਰੱਖਤ ਲਗਾਉਣੇ ਸ਼ੁਰੂ ਕਰ ਦਿੱਤੇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.