ਗਿੱਪੀ ਗਰੇਵਾਲ ਤੋਂ ਬਾਅਦ ਡੀਜੀਪੀ ਪੰਜਾਬ ਦੇ ਪਹੁੰਚੇ ਸਿੱਧੂ ਮੂਸੇਵਾਲੇ ਦੇ ਬਾਪ ਨੂੰ ਮਿਲਣ ਦਿੱਤਾ ਜਿਹਾ ਜਵਾਬ !

Uncategorized

ਗਿੱਪੀ ਗਰੇਵਾਲ ਤੋਂ ਬਾਅਦ ਡੀਜੀਪੀ ਪੰਜਾਬ ਦੇ ਪਹੁੰਚੇ ਸਿੱਧੂ ਮੂਸੇਵਾਲੇ ਦੇ ਬਾਪ ਨੂੰ ਮਿਲਣ ਦਿੱਤਾ ਜਿਹਾ ਜਵਾਬ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਮਾਮਲੇ ਨੂੰ ਲੈ ਕੇ ਬਹੁਤ ਸਾਰੀਆਂ ਅਜਿਹੀਆਂ ਅਪਡੇਟਾਂ ਸਾਹਮਣੇ ਆ ਰਹੀਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਜਿਥੇ ਗਿੱਪੀ ਗਰੇਵਾਲ ਜੋ ਕਿ ਇੱਕ ਪੰਜਾਬੀ ਮਸ਼ਹੂਰ ਸਿੰਗਰ ਹਨ ਜਿਨ੍ਹਾਂ ਨੇ ਪੰਜਾਬੀ ਫਿਲਮਾਂ ਵਿਚ ਵੀ ਆਪਣੇ ਰੋਲ ਅਦਾ ਕੀਤੇ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ

ਜਿੱਥੇ ਗਿੱਪੀ ਗਰੇਵਾਲ ਦੇ ਦੋ ਬੱਚੇ ਵੀ ਪਹੁੰਚੇ ਸਨ ਅਤੇ ਗਿੱਪੀ ਗਰੇਵਾਲ ਨੇ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਆਪਣਾ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨਾਲ ਸਿੱਧੂ ਮੂਸੇਵਾਲਾ ਦੇ ਜਾਣ ਤੋਂ ਬਾਅਦ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਕਿਹਾ ਕਿ ਅਸੀਂ ਦੁੱਖ ਦੀ ਘੜੀ ਵਿੱਚ ਵੀ ਤੁਹਾਡੇ ਨਾਲ ਹਮੇਸ਼ਾ ਖੜ੍ਹੇ ਰਹਾਂਗੇ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਸਿੱਧੂ ਮੂਸੇਵਾਲਾ ਦੇ ਬਾਪੂ ਨੂੰ ਮਿਲਣ ਲਈ ਸਿੱਧੂ ਦੀ ਹਵੇਲੀ ਵਿਚ ਪਹੁੰਚੀ ਅਤੇ ਉਨ੍ਹਾਂ ਵੱਲੋਂ ਸਿੱਧੂ ਦੇ ਪਰਿਵਾਰ ਨੂੰ ਕਿਹਾ ਗਿਆ

ਕਿ ਇਸ ਜਲਦ ਤੋਂ ਜਲਦ ਇਸ ਅਪਰਾਧੀਆਂ ਨੂੰ ਨੱਥ ਪਾ ਮੰਗੇ ਤਾਂ ਜੋ ਅੱਗੇ ਤੋਂ ਕਿਸੇ ਵੀ ਅਜਿਹੇ ਮਾਂ ਦੇ ਪੁੱਤਰ ਨੂੰ ਆਪਣੀ ਜਾਨ ਤੋਂ ਹੱਥ ਨਾ ਤੋਂ ਨਾ ਪਵੇ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਵਿਚ ਗੈਰ ਸਮਾਜਿਕ ਅਨਸਰਾਂ ਵੱਲੋਂ ਕੁਝ ਅਜਿਹੇ ਗ਼ੈਰਕਾਨੂੰਨੀ ਕੰਮਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਵੱਲੋਂ ਪੂਰੀਆਂ ਮੁਕੰਮਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਅਜਿਹੇ ਅਪਰਾਧੀਆਂ ਉੱਤੇ ਨੱਥ ਪਾਈ ਜਾ ਸਕੇ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਜਾਣ ਤੋਂ ਬਾਅਦ ਸਿੱਧੂ ਦੇ ਪਰਿਵਾਰ ਨੂੰ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਬਹੁਤ ਵੱਡਾ ਘਾਟਾ ਪਿਆ ਜਿਹੜਾ ਕਿ ਕਦੀ ਵੀ ਨਹੀਂ ਪੂਰੀ ਹੋਣ ਵਾਲਾ ਘਾਟਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.