ਮੂਸੇਵਾਲਾ ਦੇ ਕ ਤ ਲ ਤੋਂ ਬਾਅਦ ਸਿੱਧੂ ਦੀ ਮਾਂ ਪਹਿਲੀ ਵਾਰ ਆਈ ਕੈਮਰੇ ਸਾਹਮਣੇ !

Uncategorized

ਮੂਸੇਵਾਲਾ ਦੇ ਕ ਤ ਲ ਤੋਂ ਬਾਅਦ ਸਿੱਧੂ ਦੀ ਮਾਂ ਪਹਿਲੀ ਵਾਰ ਆਈ ਕੈਮਰੇ ਸਾਹਮਣੇ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਨੂੰ ਆਪਣੇ ਪਿੰਡ ਦੇ ਲੋਕਾਂ ਨਾਲ ਆਪਣੇ ਇਲਾਕੇ ਦੇ ਲੋਕਾਂ ਨਾਲ ਕਿੰਨਾ ਜ਼ਿਆਦਾ ਪਿਆਰ ਸੀ ਪਰ ਤੁਹਾਨੂੰ ਪਤਾ ਹੀ ਹੈ ਕਿ ਕੁਝ ਅਜਿਹੀਆਂ ਗ਼ਲਤ ਨੀਤੀਆਂ ਕਰਕੇ ਅੱਜ ਸਾਡੇ ਵਿਚਕਾਰ ਸਿੱਧੂ ਮੁਸੇਵਾਲਾ ਨਹੀਂ ਰਹੇ ਕਿਉਂਕਿ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਦੀ ਕਿੰਨੀ ਜ਼ਿਆਦਾ ਵੱਡੀ ਰੀਝ ਸੀ ਕੀਨੀਆ ਵੀ ਜ਼ਿਆਦਾ ਖਵਾਹਿਸ਼ਾਂ ਸੀ ਕਿ ਆਪਣੇ ਪਿੰਡ ਲਈ ਉਹ ਕੁਝ ਨਾ ਕੁਝ ਕਰੇ ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ

ਕਿ ਸਿੱਧੂ ਮੂਸੇਵਾਲਾ ਅੱਜ ਸਾਡੇ ਵਿਚਕਾਰ ਨਹੀਂ ਰਹੇ ਉਹ ਇਸ ਫਾਨੀ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਏ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਉਸ ਵੇਲੇ ਦੀ ਵੱਢੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਥਾਂ ਨੂੰ ਦੱਸਦੀ ਕਿ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ਤਾਂ ਜੋ ਸਿੱਧੂ ਦੇ ਕਾਤਲਾਂ ਨੂੰ ਸਜ਼ਾ ਮਿਲ ਸਕੇ ਦੋਸਤਾਂ ਨੂੰ ਦੱਸਦੀ ਕਿ ਸਿੱਧੂ ਦੇ ਪਰਿਵਾਰ ਬਾਰੇ ਇਕ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ

ਜਿਥੇ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਪਿਤਾ ਵੱਲੋਂ ਹੁਣ ਇਹ ਖਵਾਹਿਸ਼ਾਂ ਕੀਤੀਅਾਂ ਜਾ ਰਹੀਅਾਂ ਹਨ ਅਤੇ ਸਿੱਧੂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਜੀ ਅੱਜ ਪਿੰਡ ਦੇ ਵਿੱਚ ਪਹੁੰਚੇ ਜਿੱਥੇ ਤੁਹਾਨੂੰ ਦੱਸਦੀ ਕਿ ਸਿੱਧੂ ਮੂਸੇਵਾਲਾ ਨੇ ਬੜੇ ਹੀ ਲੰਮੇ ਸਮੇਂ ਤੋਂ ਬੜੀਆਂ ਹੀ ਰੀਝਾਂ ਲਾਈਆਂ ਸਨ ਆਪਣੇ ਪਿੰਡ ਦੇ ਪ੍ਰਤੀ ਅਤੇ ਸਿੱਧੂ ਦੇ ਪਰਿਵਾਰ ਨੇ ਵੀ ਆਪਣੇ ਪਿੰਡ ਦੇ ਲਈ ਕੁਝ ਕਰਕੇ ਦਿਖਾਉਣ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ

ਪਰ ਸਿੱਧੂ ਮੂਸੇਵਾਲੇ ਦਾ ਇਹ ਸੁਪਨਾ ਸੀ ਕੀ ਸਿੱਧੂ ਦਾ ਪਿੰਡ ਮੂਸਾ ਇਕ ਚੰਗਾ ਅਤੇ ਵਧੀਆ ਬਣੀ ਕਿਉਂਕਿ ਪਿਛੋਕੜ ਹੋਣ ਦੇ ਨਾਲ ਨਾਲ ਕੁਝ ਲੋਕ ਅਜਿਹਾ ਵੀ ਸੋਚਦੇ ਸਨ ਕਿ ਇਹ ਬੈਕ ਵਾਲੇ ਇਲਾਕੇ ਹਨ ਪਰ ਸਿੱਧੂ ਮੂਸੇਵਾਲਾ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ ਪਿੰਡ ਦੇ ਵਿਚ ਪਹੁੰਚਿਆ ਗਿਆ ਅਤੇ ਪਿੰਡ ਦੇ ਕੁਝ ਅਹਿਮ ਕੰਮਾਂ ਵੱਲ ਧਿਆਨ ਦੇ ਕੇ ਉਨ੍ਹਾਂ ਦਾ ਨੀਂਹ ਪੱਥਰ ਵੀ ਰਖਾਏ ਗਏ ਸਿੱਧੂ ਮੂਸੇਵਾਲਾ ਦੀ ਮਾਤਾ ਨੂੰ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਲੋਕਾਂ ਵਿਚ ਪਹੁੰਚ ਕੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਿੱਧੂ ਤਾਂ ਇਸ ਦੁਨੀਆਂ ਵਿੱਚ ਨਹੀਂ ਰਿਹਾ ਪਰ ਸਿੱਧੂ ਦੇ ਸਾਰੇ ਸੁਪਨਿਆਂ ਨੂੰ ਪੂਰਾ ਕੀਤਾ ਜਾਵੇਗਾ ਉਸ ਦੀਆਂ ਰਹਿ ਗਈਆਂ ਅਧੂਰੀਆਂ ਖਾਹਿਸ਼ਾਂ ਨੂੰ ਪੂਰਾ ਕੀਤਾ ਜਾਵੇਗਾ ਉਸ ਦਾ ਸੁਪਨਾ ਸੀ ਕਿ ਸਿੱਧੂ ਦਾ ਪਿੰਡ ਮੂਸਾ ਸਭ ਤੋਂ ਬਿਹਤਰ ਬਣੀ ਅਤੇ ਸੋਹਣਾ ਪਿੰਡ ਹੋਵੇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *