ਬਿਕਰਮ ਮਜੀਠੀਆ ਮਾਮਲੇ ਬਾਰੇ ਆਈ ਵੱਡੀ ਅਪਡੇਟ !

Uncategorized

ਬਿਕਰਮ ਮਜੀਠੀਆ ਮਾਮਲੇ ਬਾਰੇ ਆਈ ਵੱਡੀ ਅਪਡੇਟ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਬਾਰੇ ਕਬੱਡੀ ਅਪਡੇਟ ਸਾਹਮਣੇ ਨਿਕਲ ਗਈਆਂ ਜਿੱਤੇਗੀ ਡਰੱਗ ਕੇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਕੈਦ ਕੀਤਾ ਗਿਆ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀ ਕਿ ਜਿਸ ਵੇਲੇ ਦੀ ਵੱਡੀ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਬਿਕਰਮ ਸਿੰਘ ਮਜੀਠੀਆ ਦੀ ਅੱਜ ਜੱਜ ਨੇ ਕੇਸ ਵਿਚ ਸ਼ਮੂਲੀਅਤ ਤੋਂ ਇਨਕਾਰ ਕਰਨ ਦੇ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ

ਹੁਣੇ ਹੁਣੇ ਇੱਕ ਵੱਡੀ ਖਬਰ ਆਈ ਹੈ ਤੁਹਾਨੂੰ ਦੱਸੀਏ ਕਿ ਨਸ਼ਾ ਤਸਕਰੀ ਕੇਸ ਦੇ ਵਿੱਚ ਉਲਝੇ ਸੀਨੀਅਰ ਅਕਾਲੀ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਪਟੀਸ਼ਨ ਦੇ ਉੱਪਰ ਨਵੇਂ ਬੈਂਚ ਵਿੱਚ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਬਿਕਰਮ ਮਜੀਠੀਆ ਕਈ ਮਹੀਨਿਆਂ ਤੋਂ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹੈ ਉਸ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਦੱਸ ਦੇਈਏ ਕਿ ਇਸ ਮਾਮਲੇ ਦੀ ਸੁਣਵਾਈ ਦੇ ਲਈ ਜਸਟਿਸ ਐਮਐਸ ਰਾਮਚੰਦਰ ਰਾਓ ਅਤੇ ਜਸਟਿਸ ਅਲੋਕ ਚਿਤਕਾਰਾ ਦੀ ਅਗਵਾਈ ਹੇਠ ਨਵੀਂ ਬੈਂਚ ਦਾ ਗਠਨ ਕੀਤਾ ਗਿਆ

ਅਸੀਂ ਤੇ ਹੋਰਨਾਂ ਨੂੰ ਪੱਤਰਕਾਰਾਂ ਨੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਦਰਅਸਲ ਦੇ ਵਿੱਚ ਅਨੂਪ ਛੁਟਕਾਰਾ ਨਵਾਂ ਤਸਕਰੀ ਕੇਸ ਦੇ ਵਿੱਚ ਜਗਜੀਤ ਚਾਹਲ ਦੇ ਵਕੀਲ ਰਹੇ ਸਨ ਇਸ ਦੇ ਲਈ ਉਨ੍ਹਾਂ ਨੇ ਕੇਸ ਦੀ ਸੁਣਵਾਈ ਤੋਂ ਨਾਂਹ ਕਰ ਦਿੱਤੀ ਹੈ ਜ਼ਾਬਤੇ ਵਿੱਚ ਸਰਕਾਰ ਬਦਲਣ ਮਗਰੋਂ ਮਜੀਠੀਆ ਫਰਵਰੀ ਤੋਂ ਪਟਿਆਲਾ ਜੇਲ੍ਹ ਦੇ ਵਿੱਚ ਬਣਦਾ ਪਿਛਲੀ ਕਾਂਗਰਸ ਸਰਕਾਰ ਨੇ ਉਸ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਉਸ ਨੂੰ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਰਾਹਤ ਨਹੀਂ ਮਿਲੀ ਮਜੀਠੀਆ ਦਾ ਕਹਿਣਾ ਹੈ

ਕਿ ਪਿਛਲੀ ਕਾਂਗਰਸ ਸਰਕਾਰ ਨੇ ਚੋਣਾਂ ਕਰ ਕੇ ਉਸ ਨੂੰ ਸਿਆਸੀ ਰੰਜਿਸ਼ ਦੇ ਵਿਚ ਫਸਾਇਆ ਕਰ ਦੋ ਮਹੀਨੇ ਪਹਿਲਾਂ ਬਿਕਰਮ ਮਜੀਠੀਆ ਨੇ ਡਰੱਗ ਕੇਸ ਨੂੰ ਖਾਰਜ ਕਰਨ ਦੇ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਹਾਲਾਂਕਿ ਸੁਪਰੀਮ ਕੋਰਟ ਨੇ ਇਸ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਇਹ ਮਾਮਲਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਅੱਗੇ ਰੱਖਣ ਦੇ ਲਈ ਕਿਹਾ ਜਿਸ ਵਿੱਚ ਦੋ ਜੱਜ ਸੁਣਵਾਈ ਕਰਨਗੇ ਡਰੱਗ ਮਾਮਲੇ ਦੇ ਵਿੱਚ ਮਜੀਠੀਏ ਤੇ ਗੰਭੀਰ ਦੋਸ਼ ਲੱਗੇ ਸੀ

ਇਸ ਦੇ ਵਿੱਚ ਕਿਹਾ ਗਿਆ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਏ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੀ ਸਰਕਾਰੀ ਕੋਠੀ ਵਿੱਚ ਵੀ ਰਹਿੰਦਾ ਰਿਹਾ ਹੈ ਇੱਥੋਂ ਤਕ ਕਿ ਮਜੀਠੀਏ ਨੂੰ ਉਸ ਦੀ ਕਾਰ ਤੇ ਗੰਨਮੈਨ ਵੀ ਦਿੱਤੇ ਗਏ ਸਨ ਇਸ ਇਹ ਇਲਜ਼ਾਮ ਵੀ ਲੱਗੇ ਨੇ ਕਿ ਮਜੀਠੀਏ ਨੇ ਚੋਣਾਂ ਦੇ ਲਈ ਨਸ਼ਾ ਤਸਕਰਾਂ ਤੋਂ ਫੰਡ ਵੀ ਲੈਂਦਾ ਰਿਹਾ ਉਸ ਨੇ ਨਸ਼ਾ ਤਸਕਰਾਂ ਵਿਚਾਲੇ ਸਮਝੌਤੇ ਕਰਾਉਣ ਦਾ ਦੋਸ਼ ਵੀ ਲੱਗੇਗਾ ਇਸ ਈਵੈਂਟ ਦੀ ਸਭ ਤੋਂ ਵੱਡੀ ਅਪਡੇਟ ਬਾਕੀ ਦੀ ਪੂਰੀ ਜਾਣਕਾਰੀ ਤੋਂ ਥੱਲੇ ਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.