ਦਿਨ ਦਿਹਾੜੇ ਲੁਟੇਰਿਆਂ ਨੇ ਲੁੱਟ ਨੂੰ ਦਿੱਤਾ ਅੰਜਾਮ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ !

Uncategorized

ਦਿਨ ਦਿਹਾੜੇ ਲੁਟੇਰਿਆਂ ਨੇ ਲੁੱਟ ਨੂੰ ਦਿੱਤਾ ਅੰਜਾਮ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ !

ਇਸ ਵੇਲੇ ਦੀ ਵੱਡੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਇਹ ਲੁੱਟ ਚੋਰੀ ਦੀਆਂ ਵਾਰਦਾਤਾਂ ਸ਼ਰੇਆਮ ਹੀ ਸਾਹਮਣੇ ਆ ਰਹੀਆਂ ਹਨ ਅੱਜਕੱਲ੍ਹ ਲੁਟੇਰਿਆਂ ਵੱਲੋਂ ਸ਼ਰ੍ਹੇਆਮ ਹੀ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪੰਜਾਬ ਦੇ ਵਿੱਚ ਲਗਾਤਾਰ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਜਿਸ ਦੇ ਚੱਲਦੇ ਖ਼ਬਰ ਲੁਧਿਆਣਾ ਤੋਂ ਸਾਹਮਣੇ ਆਈ ਅਤੇ ਲੁਧਿਆਣਾ ਦੇ ਵਿੱਚ ਇੱਕ ਮਹਿਲਾ ਦੇ ਕੋਲੋਂ ਦੋ ਬਦਮਾਸ਼ਾਂ ਵਲੋਂ ਉਸ ਦੀ ਸੋਨੇ ਦੀ ਚੇਨ ਕੋਈ ਗਈ ਅਤੇ ਮੌਕੇ ਤੋਂ ਫਰਾਰ ਹੋ ਜਾਂਦੇ

ਨੇ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਚੁੱਕੀਆਂ ਤਸਵੀਰਾਂ ਸਕਰੀਨ ਤੇ ਦੇਖ ਸਕਦੇ ਹਾਂ ਕਿ ਤਸਵੀਰਾਂ ਵਿੱਚ ਸਪੇਕ ਕਿਕਸ ਤਰੀਕੇ ਦੇ ਨਾਲ ਇਸ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਕੋਈ ਨਕਾਬ ਇਨ੍ਹਾਂ ਬਦਮਾਸ਼ਾਂ ਦੇ ਮੂੰਹ ਤੇ ਨਜ਼ਰ ਨਹੀਂ ਆ ਰਿਹਾ ਬੇਨਕਾਬ ਹੋ ਕੇ ਇਨ੍ਹਾਂ ਦੇ ਵੱਲੋਂ ਸ਼ਰ੍ਹੇਆਮ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਿਵੇਂ ਕਿ ਇਨ੍ਹਾਂ ਨੂੰ ਕਾਨੂੰਨ ਦਾ ਪ੍ਰਸ਼ਾਸਨ ਦਾ ਕੋਈ ਖ਼ੌਫ਼ ਹੀ ਨਹੀਂ ਹੈ ਦਸ ਦਿੰਦਿਆਂ ਤਸਵੀਰਾਂ ਦੇ ਵਿੱਚ ਸਾਫ਼ ਸਾਫ਼ ਨਜ਼ਰ ਆ ਰਿਹਾ ਹੈ ਕਿ ਮਹਿਲਾ ਆਪਣੇ ਘਰ ਦੇ ਬਾਹਰ ਖਡ਼੍ਹੀ ਕੁੱਤੇ ਨੂੰ ਬਿਸਕੁਟ ਵਗੈਰਾ ਖਿਲਾਉਂਦੀ ਹੋਈ ਨਜ਼ਰ ਆ ਰਹੀ

ਇਸੇ ਦੌਰਾਨ ਇਕ ਮੋਟਰਸਾਈਕਲ ਤੇ ਸਵਾਰ ਦੋ ਬਦਮਾਸ਼ ਉੱਤੇ ਉੱਥੇ ਪਹੁੰਚਦੇ ਹਨ ਜਿਨ੍ਹਾਂ ਦੇ ਵੱਲੋਂ ਇਕ ਧੜੇ ਵੱਲੋਂ ਮੋਟਰਸਾਈਕਲ ਤੋਂ ਉਤਰ ਕੇ ਮਹਿਲਾ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਅਤੇ ਇਸੇ ਦੌਰਾਨ ਉਸਦੇ ਵੱਲੋਂ ਮਹਿਲਾ ਦੇ ਗਲੇ ਵਿੱਚ ਪਾਈ ਚੀਨ ਤੇ ਝਪੱਟਾ ਮਾਰ ਲਿਆ ਜਾਂਦਾ ਅਤੇ ਸੋਨੇ ਦੀ ਚੇਨ ਖੋਹ ਕੇ ਉਥੋਂ ਮੌਕੇ ਤੋਂ ਫਰਾਰ ਹੋ ਜਾਂਦੇ ਨੇ ਤੇ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਹੈ ਤੁਸੀਂ ਦੇਖ ਸਕਦੇ ਹਾਂ ਕਿ ਸ਼ਰ੍ਹੇਆਮ ਹੀ ਲੈਣ ਦਿਹਾੜੇ ਉਨ੍ਹਾਂ ਲੁਟੇਰਿਆਂ ਵੱਲੋਂ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *