ਸਕੂਲੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ !

Uncategorized

ਸਕੂਲੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ !

ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਅਧੀਨ ਪੈਂਦੇ ਇਕ ਪਿੰਡ ਦੇ ਵਿੱਚ ਉਸ ਵੇਲੇ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਨਿੱਜੀ ਸਕੂਲ ਦੀ ਬੱਸ ਖੇਤਾਂ ਦੇ ਵਿੱਚ ਜਾ ਕੇ ਪਲਟ ਗਈ ਇਸ ਘਟਨਾ ਦੌਰਾਨ ਇਕ ਛੇ ਸਾਲਾ ਬੱਚੀ ਦੀ ਮੌਤ ਹੋਈ ਹੈ ਜਦੋਂ ਕਿ ਕਈ ਵਿਦਿਆਰਥੀ ਜ਼ਖ਼ਮੀ ਦੱਸੇ ਚਾਰੇ ਮ੍ਰਿਤਕ ਬੱਚੀ ਦਾ ਨਾਂ ਬੱਚਿਆਂ ਚ ਨੂਰ ਕੌਰ ਦੱਸਿਆ ਜਾ ਰਿਹਾ ਹੈ ਜੋ ਕਿ ਪਹਿਲੀ ਜਮਾਤ ਵਿੱਚ ਪੜ੍ਹਦੀ ਸੀ ਬੱਚੀ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਉਸ ਦੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ

ਜਾਗੇ ਦੋਸਤ ਜੀ ਮੈਂ ਤੁਹਾਨੂੰ ਵਧਾਈ ਹੈ ਕਿ ਅੱਜਕੱਲ੍ਹ ਇਹ ਸਡ਼ਕ ਹਾਦਸੇ ਬਹੁਤ ਅਜਿਹੀਆਂ ਦੁਰਘਟਨਾਵਾਂ ਵਿੱਚ ਸ਼ਿਕਾਰ ਹੋਈ ਮਾਸੂਮ ਬੱਚਿਆਂ ਦੀ ਜਾਨ ਲੈ ਲੈਂਦੇ ਹਨ ਅਜਿਹਾ ਹੀ ਇਸ ਸਕੂਲੀ ਬੱਸ ਨਾਲ ਹੋਇਆ ਜੋ ਕਿ ਇੱਥੇ ਇਹ ਖੇਤਾਂ ਦੇ ਵਿੱਚ ਬੱਸ ਪਲਟਣ ਦੀ ਖ਼ਬਰ ਸਾਹਮਣੇ ਨਿਕਲ ਕੇ ਆਈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਅਤੇ ਪਰਿਵਾਰ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਮ੍ਰਿਤਕ ਬੱਚੀ ਦੇ ਪਿਤਾ ਨੇ ਬੱਸ ਚਾਲਕ ਤੇ ਅਣਗਹਿਲੀ ਦੇ ਇਲਜ਼ਾਮ ਲਗਾਏ ਬੱਚੀ ਦੇ ਪਿਤਾ ਨੇ ਦੱਸਿਆ

ਕਿ ਬੱਸ ਚਾਲਕ ਆਪਣੇ ਦੋਸਤ ਨੂੰ ਬੱਸ ਸਿਖਾਉਂਦਾ ਸੀ ਮੈਨੂੰ ਕਈ ਵਾਰ ਵਾਰਨਿੰਗ ਵੀ ਦਿੱਤੀ ਗਈ ਪਰ ਉਹ ਨਹੀਂ ਹਟਿਆ ਤੇ ਅੱਜ ਉਨ੍ਹਾਂ ਨੂੰ ਸ਼ੱਕ ਹੈ ਕਿ ਅੱਜ ਵੀ ਬੱਸ ਚਾਲਕ ਆਪਣੇ ਦੋਸਤ ਨੂੰ ਬੱਸ ਦੀ ਟਰੇਨਿੰਗ ਦੇ ਰਿਹਾ ਸੀ ਜਿਸ ਦੇ ਚਲਦਿਆਂ ਇਹ ਵੱਡਾ ਹਾਦਸਾ ਵਾਪਰਿਆ ਅਤੇ ਉਨ੍ਹਾਂ ਦੀ ਬੱਚੀ ਦੀ ਮੌਤ ਹੋ ਗਈ ਹੈ

ਕਿਉਂਕਿ ਦੋਸਤ ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਬੱਚੀ ਦੇ ਮਾਪਿਆਂ ਵੱਲੋਂ ਇਹ ਉਸ ਡਰਾਇਵਰ ਉੱਤੇ ਦੋਸ਼ ਲਗਾਏ ਜਾ ਰਹੇ ਹਨ ਕਿ ਲਗਾਤਾਰ ਹੀ ਇਸ ਡਰਾਈਵਰ ਦੀਆਂ ਕੁਝ ਅਜਿਹੀਆਂ ਅਣਗਹਿਲੀਆਂ ਦੇ ਕਰਕੇ ਅੱਜ ਉਨ੍ਹਾਂ ਦੇ ਬੱਚਿਆਂ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪਿਆ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਕੀ ਉਨ੍ਹਾਂ ਨੇ ਹੀ ਵੱਡੇ ਦੋਸ਼ ਬੱਸ ਡਰਾਈਵਰ ਉੱਤੇ ਲਗਾਏ ਹਨ ਕਿ ਉਹ ਆਪਣੇ ਦੋਸਤ ਨਾਲ ਰਲ ਕੇ ਕੁਝ ਅਜਿਹੀਆਂ ਅਣਗਹਿਲੀਆਂ ਨੂੰ ਅੰਜਾਮ ਦਿੰਦੇ ਸਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *