ਦੇਖੋ ਇਸ ਵਾਇਰਲ ਹੋ ਰਹੀ ਵੀਡੀਓ ਵਿੱਚ ਪਹਿਲਾਂ ਗੱਡੀ ਨੂੰ ਮਾਰੀ ਟੱਕਰ ,ਫਿਰ ਡੰਡੇ ਲੈ ਕੇ ਨਿਕਲੇ ਬਾਹਰ !

Uncategorized

ਦੇਖੋ ਇਸ ਵਾਇਰਲ ਹੋ ਰਹੀ ਵੀਡੀਓ ਵਿੱਚ ਪਹਿਲਾਂ ਗੱਡੀ ਨੂੰ ਮਾਰੀ ਟੱਕਰ ,ਫਿਰ ਡੰਡੇ ਲੈ ਕੇ ਨਿਕਲੇ ਬਾਹਰ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਅੱਜਕਲ ਆਵਾਜਾਈ ਦੇ ਮਾਹੌਲ ਨੂੰ ਲੈ ਕੇ ਬਹੁਤ ਸਾਰੀਆਂ ਅਜਿਹੀਆਂ ਦੋ ਘਟਨਾਵਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਨੋਇਡਾ ਦੇ ਵਿੱਚ ਰੋਡ ਉੱਤੇ ਜਾ ਰਹੀਆਂ ਗੱਡੀਆਂ ਦਾ ਕੁਝ ਕਾਫ਼ਲੇ ਵਿੱਚ ਇੱਕ ਚਿੱਟੇ ਰੰਗ ਦੀ ਗੱਡੀ ਵੱਲੋਂ ਇਕ ਥਾਰ ਗੱਡੀ ਨੂੰ ਪਿੱਛੋਂ ਦੀ ਟੱਕਰ ਮਾਰ ਦਿੱਤੀ ਜਾਂਦੀ ਹੈ ਸਰਾਸਰ ਤੁਸੀਂ ਦੇਖ ਸਕਦੇ ਹੋ

ਕਿ ਕਿਵੇਂ ਗਲਤੀ ਤਾਂ ਉਸ ਗੱਡੀ ਵਾਲੇ ਦੀ ਹੁੰਦੀ ਹੈ ਪਰ ਇਕਦਮ ਹੀ ਨਿਕਲ ਕੇ ਉਸ ਵਿੱਚੋਂ ਨੌਜਵਾਨਾਂ ਵੱਲੋਂ ਥਾਰ ਗੱਡੀ ਵਾਲੇ ਦੀ ਗੱਡੀ ਨਾਲ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਕਿਵੇਂ ਉਨ੍ਹਾਂ ਵੱਲੋਂ ਡਾਂਗਾਂ ਸੋਟੀਆਂ ਬਾਹਰ ਕੱਢ ਕੇ ਥਾਰ ਗੱਡੀ ਦੇ ਸ਼ੀਸ਼ੇ ਭੰਨਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਜਿਹੜੇ ਕਿ ਇੱਕ ਵੱਡੀ ਚਰਚਾ ਦਾ ਵਿਸ਼ਾ ਬਣਦੇ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਉਸ ਵੇਲੇ ਦੀ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ

ਜਿਥੇ ਕਿ ਇਕ ਚਿੱਟੇ ਰੰਗ ਦੀ ਗੱਡੀ ਵਾਲੇ ਨੌਜਵਾਨਾਂ ਵੱਲੋਂ ਥਾਰ ਗੱਡੀ ਨੂੰ ਪਿੱਛੋਂ ਦੀਅਾਂ ਕਿ ਟੱਕਰ ਮਾਰਨ ਤੋਂ ਬਾਅਦ ਹੀ ਉਨ੍ਹਾਂ ਉੱਪਰ ਹੀ ਹੈ ਆਪਣਾ ਗੁੱਸਾ ਕੱਢ ਦਿੱਤਾ ਜਾਂਦਾ ਹੈ ਦੋਸਤ ਹੀ ਦੇਖ ਸਕਦੇ ਹੋ ਕਿ ਕਿਵੇਂ ਸ਼ਰ੍ਹੇਆਮ ਹੀ ਸੜਕਾਂ ਉਪਰ ਇਹ ਨੌਜਵਾਨ ਕਿਸੇ ਦਾ ਖ਼ੌਫ਼ ਨਾ ਦੇਖਦਿਆਂ ਹੋਇਆਂ ਅਜਿਹਾ ਕਰਨ ਦੀਆਂ ਕੁਝ ਅਜਿਹੀਆਂ ਕੋਸ਼ਿਸ਼ਾਂ ਕਰ ਰਹੇ ਹਨ ਪਰ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਲਗਾਤਾਰ ਹੀ ਇਨ੍ਹਾਂ ਵੱਲੋਂ ਗੱਡੀ ਉਪਰ ਹਮਲਾ ਕੀਤਾ ਜਾ ਰਿਹਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.