ਸਰਦਾਰ ਭਗਤ ਸਿੰਘ ਨੂੰ ਹਿੰਦੂ ਫੌਜੀ ਨੇ ਕਿਹਾ ਅਤਿਵਾਦੀ ਫਿਰ ਬੋਲੇ ਸਿਮਰਨਜੀਤ ਸਿੰਘ ਮਾਨ !

Uncategorized

ਸਰਦਾਰ ਭਗਤ ਸਿੰਘ ਨੂੰ ਹਿੰਦੂ ਫੌਜੀ ਨੇ ਕਿਹਾ ਅਤਿਵਾਦੀ ਫਿਰ ਬੋਲੇ ਸਿਮਰਨਜੀਤ ਸਿੰਘ ਮਾਨ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਅੱਜ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਨਵੀਆਂ ਅਪਡੇਟਸ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਇਕ ਮੀਟਿੰਗ ਦੌਰਾਨ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਲਾਈਵ ਹੋ ਕੇ ਸਿਮਰਜੀਤ ਸਿੰਘ ਮਾਨ ਵਲੋਂ ਇਕ ਹਿੰਦੂ ਫ਼ੌਜੀ ਵੀਰ ਨੂੰ ਕੁਝ ਅਜਿਹੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਅਤੇ ਇਸ ਦਾ ਕਾਰਨ ਇਹੀ ਹੈ ਕਿ ਉਸ ਫੌਜੀ ਵੀਰ ਨੇ ਸਰਦਾਰ ਭਗਤ ਸਿੰਘ ਨੂੰ ਅਤਿਵਾਦੀ ਕਿਹਾ ਹੈ

ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਇਹ ਗੱਲ ਸੋਸ਼ਲ ਮੀਡੀਆ ਉੱਤੇ ਬੜੀ ਹੀ ਅੱਗ ਦੇ ਵਾਂਗ ਫੈਲ ਰਹੀ ਹੈ ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਰਦਾਰ ਭਗਤ ਸਿੰਘ ਨੇ ਸਾਡੇ ਲਈ ਕਿੰਨੀਆਂ ਸ਼ਹੀਦੀਆਂ ਦਿੱਤੀਆਂ ਉਨ੍ਹਾਂ ਨੇ ਸਾਡੇ ਦੇਸ਼ ਦੇ ਲੋਕਾਂ ਲਈ ਕਿੰਨੀਆਂ ਹੀ ਸਾਧਨ ਤੇ ਉਨ੍ਹਾਂ ਨੇ ਆਪਣੇ ਘਰਾਂ ਪਰਿਵਾਰਾਂ ਨੂੰ ਛੱਡ ਕੇ ਸਾਡੇ ਲਈ ਹੱਕਾਂ ਲਈ ਖਡ਼੍ਹੇ ਅਤੇ ਅੰਗਰੇਜ਼ਾਂ ਦੇ ਖ਼ਿਲਾਫ਼ ਡਟ ਕੇ ਲੜੇ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਸਾਡੇ ਸਮਾਜ ਦੇ ਵਿੱਚ ਉਨ੍ਹਾਂ ਨੂੰ ਸ਼ਹੀਦਾਂ ਦੇ ਨਾਮ ਨਾਲ ਜਾਣਿਆ ਜਾਂਦਾ ਹੈ

ਕਿਉਂਕਿ ਜੋ ਲੋਕਾਂ ਦੇ ਲਈ ਮਰਦੇ ਹਾਂ ਲੋਕਾਂ ਦੀ ਰੱਖਿਆ ਕਰਦੇ ਹਨ ਆਪਣੇ ਆਪ ਨੂੰ ਸਾਥ ਦੇਂਦੇ ਹਨ ਨਸ਼ੀਦ ਹੀ ਕਿਹਾ ਜਾਂਦਾ ਹੈ ਜੇਕਰ ਤੁਹਾਨੂੰ ਦੱਸੀਏ ਕਿ ਅੱਜ ਕੁਝ ਅਹਿਮ ਅਤੇ ਵੱਡੇ ਮੋਦੀ ਇਸ ਗੱਲ ਤੇ ਉਠ ਰਹੇ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਸਿਮਰਜੀਤ ਸਿੰਘ ਮਾਨ ਵੱਲੋਂ ਉਸ ਫੌਜੀ ਵੀਰ ਨੂੰ ਕਿਹਾ ਜਾ ਰਿਹਾ ਹੈ ਗੀਤ ਉਹਨਾਂ ਨੂੰ ਤੁਸੀਂ ਅਤਿਵਾਦੀਆਂ ਦਾ ਨਾਮ ਲੈ ਕੇ ਬੁਲਾ ਰਹੇ ਹੋ ਪਰ ਉਹ ਅਤਿਵਾਦੀ ਨਹੀਂ ਸਗੋਂ ਹੱਕ ਸੱਚ ਦੀਆਂ ਗੱਲਾਂ ਕਰਨ ਵਾਲੀ ਹੱਕ ਸੱਚ ਨਾਲ ਖੜ੍ਹਨ ਵਾਲੇ ਅਤੇ ਕੁਝ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਵਾਲੀ ਉਹ ਯੋਧੇ ਸਨ ਜਿਨ੍ਹਾਂ ਨੇ ਸਾਨੂੰ ਆਜ਼ਾਦੀਆਂ ਦਵਾਈਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *