ਇਸ ਲਾਚਾਰ ਪਰਿਵਾਰ ਤੇ ਟੁੱਟਿਆ ਕੁਦਰਤ ਦਾ ਕਹਿਰ ,ਘਰ ਡਿੱਗਣ ਕਾਰਨ ਦੋ ਮਾਸੂਮ ਬੱਚਿਆਂ ਦੀ ਹੋਈ ਮੌ ਤ !

Uncategorized

ਇਸ ਲਾਚਾਰ ਪਰਿਵਾਰ ਤੇ ਟੁੱਟਿਆ ਕੁਦਰਤ ਦਾ ਕਹਿਰ ,ਘਰ ਡਿੱਗਣ ਕਾਰਨ ਦੋ ਮਾਸੂਮ ਬੱਚਿਆਂ ਦੀ ਹੋਈ ਮੌ ਤ !

ਮੋਗਾ ਨੇੜੇ ਪੈਂਦੇ ਪਿੰਡ ਸੰਧੂਆਂ ਵਾਲਾ ਰੋਡ ਵਿਖੇ ਸੜਕ ਕਿਨਾਰੇ ਝੌਂਪੜੀ ਬਣਾ ਕੇ ਰਹਿ ਰਹੇ ਇਕ ਪਰਵਾਸੀ ਪਰਿਵਾਰ ਤੇ ਉਸ ਸਮੇਂ ਕੁਦਰਤ ਦਾ ਕਹਿਰ ਢਹਿ ਗਿਆ ਬੀਤੀ ਰਾਤ ਚੱਲੀ ਤੇਜ਼ ਝੱਖੜ ਤੇ ਤੂਫ਼ਾਨ ਕਾਰਨ ਝੌਂਪੜੀ ਦੀ ਇੱਕ ਕੰਧ ਡਿੱਗ ਗਈ ਜਿਸ ਦੇ ਹੇਠਾਂ ਦੱਬ ਕੇ ਦੋ ਮਾਸੂਮ ਬੱਚੀਆਂ ਦੀ ਮੌਤ ਹੋ ਗਈ ਮੋਗਾ ਦੇ ਪਿੰਡ ਸੰਧੂਆਂ ਵਾਲਾ ਵਿਖੇ ਇਕ ਪਰਵਾਸੀ ਮਜ਼ਦੂਰਾਂ ਦੀ ਚੌਕੀ ਦੀ ਕੰਧ ਡਿੱਗ ਗਈ ਜਿਸ ਦੇ ਹੇਠਾਂ ਦੱਬਣ ਕਾਰਨ ਇਕ ਅੱਠ ਸਾਲਾਂ ਤੋਂ ਇਕ ਪੰਜ ਸਾਲਾ ਦੋ ਬੱਚਿਆਂ ਦੀ ਮੌਤ ਹੋ ਗਈ

ਇਸ ਮੌਕੇ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਆਖਿਆ ਕਿ ਉਹ ਰਾਤ ਨੂੰ ਝੋਂਪੜੀ ਵਿੱਚ ਸੁੱਤੇ ਹੋਏ ਸਨ ਕਿ ਅਚਾਨਕ ਝੌਂਪੜੀ ਦੀ ਕੰਧ ਜਿਸ ਹੇਠ ਆ ਕੇ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖ਼ਮੀ ਵੀ ਹੋ ਗਏ ਦੋਸਤੋ ਤੁਹਾਨੂੰ ਦੱਸ ਦਈਏ ਕਿ ਮੀਂਹ ਹਨ੍ਹੇਰੀ ਦੇ ਕਾਰਨ ਉਨ੍ਹਾਂ ਦੇ ਘਰ ਦੀਆਂ ਸੱਤਾ ਕੁਝ ਅਜਿਹੇ ਤਰੀਕੇ ਨਾਲ ਕਮਜ਼ੋਰ ਹੋ ਗਈਆਂ ਸਨ ਅਤੇ ਉਹ ਮੀਂਹ ਝੱਖੜ ਦੀ ਅਜਿਹੀ ਆਫ਼ਤ ਨੂੰ ਝੱਲ ਨਾ ਸਕੀਆਂ ਦੋਸਤੋ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਉਨ੍ਹਾਂ ਦੇ ਘਰਾਂ ਦੀਆਂ ਸਿਪਾਹੀਆਂ ਜ਼ਿਆਦਾ ਕਮਜ਼ੋਰ ਹੋ ਚੁੱਕੀਆਂ ਸਨ

ਕੰਧਾਂ ਇੰਨੀ ਜ਼ਿਆਦਾ ਕਮਜ਼ੋਰ ਸਨ ਕਿ ਉਹ ਝੱਖੜ ਦੀ ਅਜਿਹੀਆਂ ਤੇਜ਼ ਹਵਾਵਾਂ ਨੂੰ ਝੱਲ ਨਾ ਸਕੀਆਂ ਅਤੇ ਉਹਨਾਂ ਦੇ ਪਰਿਵਾਰ ਉੱਤੇ ਅਜਿਹਾ ਦੁੱਖਾਂ ਦਾ ਪਹਾੜ ਟੁੱਟ ਗਿਆ ਅਤੇ ਉਨ੍ਹਾਂ ਦੇ ਦੋ ਮਾਸੂਮ ਬੱਚੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਇਹ ਬੜੀ ਹੀ ਇੱਕ ਮੰਦਭਾਗੀ ਖ਼ਬਰ ਸਾਹਮਣੇ ਨਿਕਲ ਗਈ ਜਿਥੇ ਕਿ ਇੱਕ ਝੌਂਪੜੀ ਵਿੱਚ ਰਹਿੰਦੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *