ਪੁਲਸ ਮੁਲਾਜ਼ਮਾਂ ਨੇ ਨ ਸ਼ਾ ਤਸਕਰੀ ਦੇ ਵੱਡੇ ਦਲਾਲ ਕੀਤੇ ਗ੍ਰਿਫ਼ਤਾਰ !

Uncategorized

ਪੁਲਸ ਮੁਲਾਜ਼ਮਾਂ ਨੇ ਨ ਸ਼ਾ ਤਸਕਰੀ ਦੇ ਵੱਡੇ ਦਲਾਲ ਕੀਤੇ ਗ੍ਰਿਫ਼ਤਾਰ !

ਨ ਸ਼ਾ ਤਸਕਰਾਂ ਵੱਲੋਂ ਨ ਸ਼ਾ ਸਪਲਾਈ ਲਈ ਕਈ ਤਰੀਕੇ ਵਰਤੇ ਜਾਂਦੇ ਨੇ ਤਾਜ਼ਾ ਮਾਮਲਾ ਬਟਾਲਾ ਤੋਂ ਸਾਹਮਣੇ ਅੱਜ ਉੱਤੇ ਪੁਲੀਸ ਦੇ ਹੱਥ ਦੋ ਨਸ਼ਾ ਸਪਲਾਈ ਕਰਨ ਵਾਲੇ ਲੱਗੇ ਨੇ ਚੋਣਾਂ ਦੇ ਵੱਲੋਂ ਨਸ਼ੇ ਦੀ ਸਪਲਾਈ ਤੋਂ ਪਹਿਲਾਂ ਐਡਵਾਂਸ ਪੈਸੇ ਲਈ ਚਾਹੁੰਦੀ ਸੀ ਮੁੰਡਿਆਂ ਨੂੰ ਆਸਾਨ ਜਗ੍ਹਾ ਤੇ ਬੁਲਾ ਕੇ ਨਸ਼ੇ ਦੀ ਸਪਲਾਈ ਦਿੱਤੀ ਜਾਂਦੀ ਸੀ ਪੁਲੀਸ ਜ਼ਿਲ੍ਹਾ ਬਟਾਲਾ ਦੇ ਅਧੀਨ ਪੈਂਦੇ ਥਾਣਾ ਘੁਮਾਣ ਦੀ ਪੁਲਸ ਨੇ ਦੋ ਨੌਜਵਾਨਾਂ ਨੂੰ ਸਤਾਹਠ ਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਹੈ

ਅਤੇ ਦਾਅਵਾ ਕੀਤਾ ਜਾ ਰਿਹਾ ਹੈ ਉਥੇ ਹੀ ਥਾਣਾ ਘੁਮਾਣ ਦੇ ਐੱਸਐੱਚਓ ਤਰਸੇਮ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨਾਕੇਬੰਦੀ ਦੌਰਾਨ ਇਕ ਨੌਜਵਾਨ ਸੰਦੀਪ ਸਿੰਘ ਉਰਫ਼ ਸੰਨੀ ਜਿਹੜਾ ਕਿ ਥਾਣਾ ਘੁਮਾਣ ਦੇ ਇਲਾਕੇ ਵਿੱਚ ਹੈਰੋਇਨ ਵੇਚਣ ਆਉਂਦਾ ਸੀ ਉਸ ਨੂੰ ਪੈਂਤੀ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਤੇ ਤੁਸ਼ਾਰ ਜੀਤ ਸਿੰਘ ਇਸੇ ਦੀ ਨਿਸ਼ਾਨਦੇਹੀ ਤੇ ਪ੍ਰਤੀ ਗਰਾਮ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਗਿਆ ਇਹ ਦੋਵੇਂ ਇਕ ਗ੍ਰਾਮ ਹੈਰੋਇਨ ਨੂੰ ਦਸ ਭਾਗਾਂ ਵਿਚ ਵੰਡ ਕੇ ਸ ਪੁੜੀਆਂ ਬਣਾ ਕੇ ਪੰਜ ਸੌ ਰੁਪਏ ਪ੍ਰਤੀ ਪੁੜੀ ਦੇ ਹਿਸਾਬ ਦੇ ਨਾਲ ਅੱਗੇ ਨੌਜਵਾਨਾਂ ਨੂੰ ਵੇਚਦੇ

ਸੀ ਕਿਉਂਕਿ ਦੋਸਤ ਤੁਹਾਨੂੰ ਦੱਸਦੀਏ ਕਿ ਅੱਜ ਪੁਲਸ ਪ੍ਰਸ਼ਾਸਨ ਦੇ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ ਜਿੱਥੇ ਤੁਹਾਨੂੰ ਦੱਸ ਦਈਏ ਕਿ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਇਸ ਨਸ਼ੇ ਦੇ ਤਸਕਰਾਂ ਨੂੰ ਮੌਕੇ ਤੇ ਗ੍ਰਿਫਤਾਰ ਕੀਤਾ ਗਿਆ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਲਗਾਤਾਰ ਹੀ ਇਨ੍ਹਾਂ ਵੱਲੋਂ ਨਸ਼ੇ ਦੀ ਸਪਲਾਈ ਕਰਨ ਦਾ ਕੰਮ ਕੀਤਾ ਜਾਂਦਾ ਸੀ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਹੁਣ ਇਨ੍ਹਾਂ ਨੂੰ ਮੌਕੇ ਤੇ ਗ੍ਰਿਫਤਾਰ ਕਰਨ ਦੀਆਂ ਕੁਝ ਅਜਿਹੀਆਂ ਨੀਤੀਆਂ ਅਪਣਾਉਣ ਦੇ ਬਾਅਦ ਵੱਡੀ ਕਾਮਯਾਬੀ ਹਾਸਲ ਹੋਈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *