ਪੱਤਰਕਾਰ ਵਰਿੰਦਰ ਚੱਠਾ ਹੋ ਗਿਆ ਗਰਮ ਦੁੱਧ ਦੀ ਮਹਿੰਗਾਈ ਕਾਰਨ !

Uncategorized

ਪੱਤਰਕਾਰ ਵਰਿੰਦਰ ਚੱਠਾ ਹੋ ਗਿਆ ਗਰਮ ਦੁੱਧ ਦੀ ਮਹਿੰਗਾਈ ਕਾਰਨ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਮਹਿੰਗਾਈ ਦੇ ਦੌਰ ਨੇ ਲੋਕਾਂ ਦਾ ਲੱਕ ਤੋੜ ਰੱਖਿਆ ਹੈ ਉੱਥੇ ਹੀ ਤੁਹਾਨੂੰ ਦੱਸਦੀਏ ਕਿ ਸਰਕਾਰਾਂ ਵੱਲੋਂ ਲਗਾਤਾਰ ਇਨ੍ਹਾਂ ਰੋਜ਼ ਆਮ ਵਰਤੋਂ ਆਉਣ ਵਾਲੀਆਂ ਚੀਜ਼ਾਂ ਵਿੱਚ ਵਧੇਰੇ ਤੌਰ ਤੇ ਮਹਿੰਗਾਈ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਉੱਥੇ ਹੀ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਵਧੇਰੇ ਮਾਤਰਾ ਵਿੱਚ ਵਾਧਾ ਕੀਤਾ ਗਿਆ ਸੀ ਪਰ ਤੁਹਾਨੂੰ ਦੱਸ ਦਈਏ ਕਿ ਹੁਣ ਇਕਦਮ ਹੀ ਪੈਟਰੋਲ ਤੇ ਡੀਜ਼ਲ ਦੇ ਰੇਟਾਂ ਵਿਚ ਹੁਣ ਉਨ੍ਹਾਂ ਦੀ ਕੀਮਤਾਂ ਦੀਦਾਰ ਵਿੱਚ ਕੁਝ ਸਮੇਂ ਲਈ ਰਾਹਤ ਦਿੱਤੀ ਗਈ ਹੈ

ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਬੀਰੇਂਦਰ ਚੱਠਾ ਇਨ੍ਹਾਂ ਦੁੱਧ ਅਤੇ ਆਟੇ ਦੀਆਂ ਕੀਮਤਾਂ ਨੂੰ ਲੈ ਕੇ ਇੱਕ ਵਾਰ ਫੇਰ ਸਰਗਰਮੀਆਂ ਵਿੱਚ ਆਏ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਅੱਜ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਕਿ ਦੇਸ਼ ਵਿੱਚ ਵਧ ਰਹੀ ਮਹਿਗੀ ਦੇ ਕਾਰਨ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਕਾਰਨ ਜਿਵੇਂ ਤੁਹਾਨੂੰ ਦੱਸ ਦਈਏ ਕਿ ਹੁਣ ਜੀਐੱਸਟੀ ਲਾਗੂ ਕਰਨ ਦੇ ਵਿੱਚ

ਜਿਵੇਂ ਪੰਜਾਬ ਸਰਕਾਰ ਨੇ ਬਜਟ ਸੈਸ਼ਨ ਤਿਆਰ ਕੀਤਾ ਗਿਆ ਸੀ ਉਸ ਵਿਚ ਕਾਫੀ ਚੀਜ਼ਾਂ ਵਿੱਚ ਗਿਰਾਵਟ ਦੇਖੀ ਗਈ ਸੀ ਪਰ ਤੁਹਾਨੂੰ ਦੱਸ ਦੇਈਏ ਕੀ ਹੁਣ ਦੋਦਾ ਤੁਹਾਡੇ ਉੱਤੇ ਵੀ ਜੀਐੱਸਟੀ ਲਾਗੂ ਕਰਨ ਬਾਰੇ ਕੁਝ ਅਹਿਮ ਸਵਾਲ ਉੱਠ ਰਹੇ ਹਨ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਇਸ ਮਹਿੰਗਾਈ ਦੇ ਦੌਰ ਵਿੱਚ ਆਮ ਜਨਤਾ ਨੂੰ ਲੋਕਾਂ ਨੂੰ ਬਹੁਤ ਸਾਰੀਆਂ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਹੁਣ ਇੱਕ ਵਾਰ ਫੇਰ ਇਨ੍ਹਾਂ ਕੀਮਤਾਂ ਵਿਚ ਵਧੇਰੇ ਮਾਤਰਾ ਵਿੱਚ ਵਾਧਾ ਹੋਣ ਦੀ ਕੁਝ ਅਹਿਮ ਅਤੇ ਵੱਡੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀਏ ਕਿ ਦੁੱਧ ਅਤੇ ਆਟੇ ਦੀਆਂ ਕੀਮਤਾਂ ਵਿੱਚ ਵੀ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.