ਸ਼ਿਵ ਸੈਨਾ ਦੇ ਦੋ ਧੜੇ ਹੋਏ ਆਹਮੋ ਸਾਹਮਣੇ !

Uncategorized

ਸ਼ਿਵ ਸੈਨਾ ਦੇ ਦੋ ਧੜੇ ਹੋਏ ਆਹਮੋ ਸਾਹਮਣੇ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਨਵੀਆਂ ਅਪਡੇਟਸ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਹੁਣ ਇਕ ਵੱਡੀ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਚੋਰੀ ਦੇ ਸਾਮਾਨ ਦੀ ਬਰਾਮਦਗੀ ਨੂੰ ਲੈ ਕੇ ਸ਼ਿਵ ਸੈਨਾ ਦੇ ਦੋ ਧੜਿਆਂ ਵਿੱਚ ਅਾਹਮੋ ਸਾਹਮਣੇ ਆਪਸੀ ਤਣਾਅਪੂਰਨ ਮਾਹੌਲ ਨੂੰ ਦੇਖਿਆ ਜਾ ਸਕਦਾ ਹੈ ਇਹ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਗੁਰਦਾਸਪੁਰ ਤੋਂ ਖ਼ਬਰ ਗੁਰਦਾਸਪੁਰ ਤੋਂ ਸਾਹਮਣੇ ਆਏ

ਅਤੇ ਗੁਰਦਾਸਪੁਰ ਦੇ ਸ਼ਹਿਰ ਧਾਰੀਵਾਲ ਦੇ ਵਿਚ ਬੀਤੀ ਰਾਤ ਉਸ ਵੇਲੇ ਮਾਹੌਲ ਤਣਾਅਪੂਰਵਕ ਹੋ ਗਿਆ ਜਦੋਂ ਸ਼ਹਿਰ ਵਾਸੀਆਂ ਨੇ ਬਟਾਲਾ ਜੀਆਰਪੀ ਪੁਲੀਸ ਦੀ ਗੱਡੀ ਘੇਰ ਲਈ ਅਤੇ ਕਈ ਘੰਟਿਆਂ ਤਕ ਇਹ ਵਿਵਾਦ ਚੱਲਦਾ ਰਿਹਾ ਉਧਰ ਮੌਕੇ ਤੇ ਪਹੁੰਚੇ ਧਾਰੀਵਾਲ ਥਾਣਾ ਮੁਖੀ ਇੰਸਪੈਕਟਰ ਮਨਜੀਤ ਸਿੰਘ ਨੇ ਬੜੀ ਹੀ ਸਮਝਦਾਰੀ ਦੇ ਨਾਲ ਸਾਰੇ ਮਾਹੌਲ ਨੂੰ ਸ਼ਾਂਤ ਕੀਤਾ ਜ਼ਿਕਰਯੋਗ ਹੈ ਕਿ ਮਾਮਲਾ ਰੇਲਵੇ ਦੇ ਸਾਮਾਨ ਦੀ ਹੋਈ ਚੋਰੀ ਨੂੰ ਲੈ ਕੇ ਭਖਿਆ ਸੀ ਚੋਰੀ ਦਾ ਸਾਮਾਨ ਧਾਰੀਵਾਲ ਵਿਖੇ ਕਬਾੜ ਦਾ ਕੰਮ ਕਰਦਿਆਂ

ਸ਼ਿਵ ਸੈਨਾ ਦੇ ਯੂਥ ਪ੍ਰਧਾਨ ਦੀ ਦੁਕਾਨ ਵਿਚੋਂ ਬਰਾਮਦ ਹੋਇਆ ਤੇ ਪੁਲਸ ਨੇ ਦੁਕਾਨ ਦੇ ਨੌਕਰ ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂ ਕਿ ਲੋਕਾਂ ਦਾ ਕਹਿਣਾ ਸੀ ਕਿ ਗ਼ਰੀਬ ਨੌਕਰ ਦੇ ਤੇ ਵਿੱਚ ਕੋਈ ਕਸੂਰ ਨਹੀਂ ਹੈ ਕਸੂਰਵਾਰ ਦੁਕਾਨ ਦਾ ਮਾਲਕ ਅਤੇ ਉਸਦੇ ਪਿਤਾ ਨੇ ਜਿਨ੍ਹਾਂ ਨੂੰ ਪੁਲੀਸ ਵਲੋਂ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਬਲਕਿ ਸਿਰਫ ਤੇ ਸਿਰਫ ਨੌਕਰ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਜੋ ਕਿ ਸਰਾਸਰ ਨਾ ਇਨਸਾਫੀ ਅਤੇ ਉੱਧਰ ਪੁਲਸ ਦੀ ਗੱਡੀ ਘੇਰਨ ਸਬੰਧੀ ਸ਼ਿਵ ਸੈਨਾ ਹਿੰਦੋਸਤਾਨ ਪੰਜਾਬ ਯੂਥ ਚੇਅਰਮੈਨ ਰੋਹਿਤ ਅਬਰੋਲ ਅਤੇ ਸ਼ਹਿਰ ਵਾਸੀਆਂ ਦੇ

ਨਾਲ ਜਦੋਂ ਗੱਲਬਾਤ ਕੀਤੀ ਗਈ ਇਸ ਤੋਂ ਉਨ੍ਹਾਂ ਦਾ ਕੀ ਕਹਿਣਾ ਸੀ ਆਓ ਸੁਣਾਉਂਦਿਆਂ ਦੋਸਤ ਦਾ ਹੋਵੇਗਾ ਸਿੱਦੀਕੀ ਸੀਆਰਪੀ ਰੇਲਵੇ ਦੇ ਪੁਲਸ ਅਧਿਕਾਰੀਆਂ ਵੱਲੋਂ ਮੌਕੇ ਤੇ ਰੇਡ ਮਾਰੀ ਗਈ ਅਤੇ ਉਸ ਦੇ ਦੁਕਾਨ ਵਿੱਚ ਪਏ ਗੈਰਕਾਨੂੰਨੀ ਸਾਮਾਨ ਨੂੰ ਲੈ ਕੇ ਉਨ੍ਹਾਂ ਦੇ ਨੌਕਰ ਨੂੰ ਹੀ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਅਤੇ ਲੋਕਾਂ ਵੱਲੋਂ ਪੁਰਜ਼ੋਰ ਅਪੀਲ ਕੀਤੀ ਜਾ ਰਹੀ ਹੈ ਕਿ ਉਸ ਨੌਕਰ ਦੀ ਬਜਾਏ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤੇ ਬਣਦੀ ਉਸ ਤੇ ਕਾਰਵਾਈ ਕੀਤੀ ਜਾਵੇ ਇਸ ਵਿੱਚ ਨੌਕਰ ਦਾ ਕੋਈ ਵੀ ਕਸੂਰ ਨਹੀਂ ਹੈ ਉਸ ਨੂੰ ਰਿਹਾਅ ਕੀਤਾ ਜਾਵੇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.