ਸ਼ਰ੍ਹੇਆਮ ਵਿਕ ਰਿਹਾ ਸੜਕਾਂ ਉੱਤੇ ਨ ਸ਼ਾ,ਸਰਕਾਰ ਦੇ ਵਾਅਦੇ ਅਤੇ ਦਾਅਵੇ ਨਿਕਲੀ ਖੋਖੇ !

Uncategorized

ਸ਼ਰ੍ਹੇਆਮ ਵਿਕ ਰਿਹਾ ਸੜਕਾਂ ਉੱਤੇ ਨ ਸ਼ਾ,ਸਰਕਾਰ ਦੇ ਵਾਅਦੇ ਅਤੇ ਦਾਅਵੇ ਨਿਕਲੀ ਖੋਖੇ !

ਦਿਨੋਂ ਦਿਨ ਨਸ਼ੇ ਦਾ ਕਹਿਰ ਪੰਜਾਬ ਦੀ ਜਵਾਨੀ ਨੂੰ ਘੁਣ ਬਣ ਕੇ ਖਾਈ ਜਾ ਰਿਹਾ ਹੈ ਤੇ ਪੰਜਾਬ ਦੀ ਸੱਤਾ ਦੀ ਜੇਕਰ ਗੱਲ ਕੀਤੀ ਜਾਵੇ ਜਾਂ ਪੰਜਾਬ ਸਰਕਾਰ ਦੀ ਗੱਲ ਕੀਤੀ ਜਾਵੇ ਤਾਂ ਸੱਤਾ ਵਿੱਚ ਆਉਂਦਿਆਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੌਰਾਨ ਨਸ਼ੇ ਨੂੰ ਸੂਬੇ ਚੋਂ ਜੜ੍ਹੋਂ ਖ਼ਤਮ ਕਰਨ ਦੇ ਵੱਡੇ ਵੱਡੇ ਵਾਅਦੇ ਤੇ ਦਾਅਵੇ ਕੀਤੇ ਗਏ ਸੀ ਪਰ ਆਪ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹਣ ਦੀਆਂ ਤਸਵੀਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਨੇ ਇਕ ਹੋਰ ਮਿਸਾਲ ਜ਼ਿਲਾ ਤਰਨਤਾਰਨ ਤੋਂ ਸਾਹਮਣੇ ਆਈ ਹੈ

ਜਿਥੇ ਅੱਜ ਵੀ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਤਸਵੀਰਾਂ ਵਿੱਚ ਵੀ ਸਾਫ ਤੌਰ ਤੇ ਦੇਖ ਸਕਦੇ ਹੋ ਕਿ ਇਸ ਇਲਾਕੇ ਦੀ ਨਸ਼ੇ ਦੇ ਕਾਰਨ ਕੀ ਹਾਲਾਤ ਨੇ ਦੱਸਿਅਾ ਕਿ ੲਿਲਾਕੇ ਦੇ ਵਿੱਚ ਮੈਡੀਕਲ ਚੋਰਾਂ ਅਤੇ ਕਰਿਆਨੇ ਵਾਲੀਆਂ ਦੁਕਾਨਾਂ ਤੇ ਸ਼ਰ੍ਹੇਆਮ ਵਿਕ ਰਹੇ ਨਸ਼ੇ ਤੋਂ ਇਹ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਅਜਿਹੇ ਨਸ਼ੇਡ਼ੀਆਂ ਤੇ ਨਸ਼ਾ ਸਮੱਗਲਰਾਂ ਨੂੰ ਨੱਥ ਪਾਉਣ ਦੇ ਵਿੱਚ ਕਿਵੇਂ ਅਸਮਰੱਥ ਹੈ ਇਸ ਬਾਬਤ ਪਿੰਡ ਵਾਸੀ ਨੇ ਹੋਰ ਕਈ ਖੁਲਾਸੇ ਕੀਤੇ ਪਿੰਡ ਦੇ ਲੋਕਾਂ ਵੱਲੋਂ ਇਹ ਖੁਲਾਸੇ ਕੀਤੇ ਗਏ ਹਨ ਕਿ ਸ਼ਰ੍ਹੇਆਮ ਹੀ ਇੱਥੇ ਦੁਕਾਨਾਂ ਉੱਤੇ ਅਜਿਹੇ ਪ੍ਰਕਾਰ ਦਾ ਨਸ਼ੀਲੀਆਂ ਦਵਾਈਆਂ ਦਾ ਨਸ਼ਾ ਵਿਕਦਾ ਹੈ

ਅਤੇ ਨੌਜਵਾਨ ਇਨ੍ਹਾਂ ਨਸ਼ਿਆਂ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰਾਂ ਦੇ ਕੀਤੇ ਦਾਅਵੇ ਅਤੇ ਵਾਅਦੇ ਖੋਖਲੇ ਨਿਕਲੇ ਜਾ ਰਹੇ ਹਨ ਕਿਉਂਕਿ ਸਾਡੀ ਨੌਜਵਾਨ ਪੀੜ੍ਹੀ ਇਨ੍ਹਾਂ ਨਸ਼ਿਆਂ ਦੇ ਵਿੱਚ ਕਿਵੇਂ ਡਿੱਗਦੀ ਜਾ ਰਹੀ ਹੈ ਅਤੇ ਪਿੰਡ ਵਾਸੀ ਕਹਿ ਰਹੇ ਹਨ ਕਿ ਜਲਦ ਤੋਂ ਜਲਦ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੀਲਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਨੂੰ ਵੀ ਚਿੰਤਾਪੂਰਨੀ ਵਿਸ਼ੇ ਬਣੇ ਹੋਏ ਹਨ ਕਿਉਂਕਿ ਇਹ ਸ਼ਰ੍ਹੇਆਮ ਹੀ ਨਸ਼ੀਲੀਆਂ ਦਵਾਈਆਂ ਦਾ ਨ ਸ਼ਾ ਉਨ੍ਹਾਂ ਦੇ ਪਿੰਡਾਂ ਦੀਆਂ ਕੁਝ ਅਜਿਹੀਆਂ ਦੁਕਾਨਾਂ ਤੇ ਸ਼ਰ੍ਹੇਆਮ ਹੀ ਵਿਕਦਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.