ਸਿੱਧੂ ਦੇ ਬੁੱਤ ਨੂੰ ਜੱਫੀਆਂ ਪਾ ਪਾ ਕਿਵੇਂ ਰੋਏ ਮਾਤਾ ਪਿਤਾ !

Uncategorized

ਸਿੱਧੂ ਦੇ ਬੁੱਤ ਨੂੰ ਜੱਫੀਆਂ ਪਾ ਪਾ ਕਿਵੇਂ ਰੋਏ ਮਾਤਾ ਪਿਤਾ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕ ਤ ਲ ਕਾਂ ਡ ਮਾਮਲੇ ਤੋਂ ਬਾਅਦ ਸਿੱਧੂ ਤੇ ਪ੍ਰਸੰਸਕਾਂ ਦੀਆਂ ਅਤੇ ਸਿੱਧੂ ਦੇ ਪਰਿਵਾਰ ਦੀਆਂ ਅੱਖਾਂ ਨਮ ਦੇਖੀਆਂ ਜਾ ਸਕਦੀਆਂ ਹਨ ਅਤੇ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਲੋਕਾਂ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਧੂ ਦੇ ਪਿੰਡ ਪਹੁੰਚ ਕੇ ਸਿੱਧੂ ਨੂੰ ਸੱਦਾ ਭੇਟ ਕੀਤੀਆਂ ਜਾ ਰਹੀਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਹੁਣ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਵੱਲੋਂ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨੂੰ ਇਕ ਵੱਡਾ ਤੋਹਫਾ ਦਿੱਤਾ ਗਿਆ ਸੀ

ਜਿਸ ਵਿਚ ਤੁਹਾਨੂੰ ਦੱਸ ਦਈਏ ਕਿ ਸਿੱਧੂ ਦੀ ਇਕ ਜਿਊਂਦੀ ਜਾਗਦੀ ਤਸਵੀਰ ਬਣਾਈ ਗਈ ਜਿਸ ਨੂੰ ਤੁਸੀਂ ਦੇਖ ਸਕਦੇ ਹੋ ਕਿ ਇਵੇਂ ਲੱਗਦਾ ਹੈ ਕਿ ਖੂਹ ਖੂਹ ਸਿੱਧੂ ਮੂਸੇ ਵਾਲਾ ਹੀ ਖਡ਼੍ਹੇ ਹੁਣ ਦੋਸਤੋ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੀ ਉਹ ਤਸਵੀਰ ਮੂਰਤੀ ਸਥਾਪਤ ਕਰਨੀ ਸੀ ਜਾਣਕਾਰੀ ਦੇ ਆਧਾਰ ਤੇ ਦੱਸ ਵੀ ਕੀ ਉਸ ਮੂਰਤੀ ਨੂੰ ਵੇਖ ਉਨ੍ਹਾਂ ਦੇ ਮਾਤਾ ਪਿਤਾ ਦੀਆਂ ਵੀ ਅੱਖਾਂ ਵਿੱਚ ਪਾਣੀ ਭਾਰਾ ਹੈ ਆਇਆ ਉਹ ਵੀ ਆਪਣੀ ਕਦੀ ਵੀ ਆਪਣੇ ਹੰਝੂ ਨਾ ਰੋਕ ਸਕੇ

ਦੋਸਤੀ ਜ਼ਿਮਿਤਰੀ ਵਧਾਈਏ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਉਥੇ ਉਨ੍ਹਾਂ ਨੂੰ ਦੱਸਦੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਹੁਣ ਭਾਣਾ ਮੰਨਣ ਦਾ ਬਲ ਬਖ਼ਸ਼ੇ ਕਿਉਂਕਿ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਉਹਨਾਂ

ਦੀ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਇਹ ਵੀ ਦੱਸਦੀ ਹੈ ਕਿ ਭਾਨਾ ਭਗੌੜਾ ਵੀ ਉਥੇ ਮੂਰਤੀ ਸਥਾਪਤ ਕਰਦਿਆਂ ਸਮੇਂ ਪਹੁੰਚੇ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਇਹ ਵੀ ਦੱਸਦੀ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਉੱਥੇ ਪਹੁੰਚ ਕੇ ਸਿੱਧੂ ਮੂਸੇਵਾਲਾ ਦੀ ਮੂਰਤੀ ਮੂਸੇ ਪਿੰਡ ਵਿਚ ਸਥਾਪਤ ਕੀਤੀ ਹੈ ਅਤੇ ਜਦੋਂ ਹੀ ਮੂਰਤੀ ਸਥਾਪਤ ਕੀਤੀ ਗਈ ਤਾਂ ਲੋਕਾਂ ਦੀਆਂ ਅੱਖਾਂ ਤੁਸੀਂ ਨਮ ਦੇਖ ਸਕਦੇ ਹੋ ਅਤੇ ਉਨ੍ਹਾਂ ਦੇ ਮਾਤਾ ਪਿਤਾ ਭੁੱਬਾਂ ਮਾਰ ਮਾਰ ਰੋਏ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.