ਸਿੱਧੂ ਮੂਸੇਵਾਲਾ ਦੀ ਮਾਤਾ ਅਤੇ ਪਿਤਾ ਦੀਆਂ ਗੱਲਾਂ ਸੁਣ ਕੇ ਤੁਸੀਂ ਵੀ ਹੋ ਜਾਵੋਗੇ ਭਾਵੁਕ !

Uncategorized

ਸਿੱਧੂ ਮੂਸੇਵਾਲਾ ਦੀ ਮਾਤਾ ਅਤੇ ਪਿਤਾ ਦੀਆਂ ਗੱਲਾਂ ਸੁਣ ਕੇ ਤੁਸੀਂ ਵੀ ਹੋ ਜਾਵੋਗੇ ਭਾਵੁਕ !

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਦਾ ਇਸ ਫ਼ਾਨੀ ਸੰਸਾਰ ਤੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਦੇ ਮਾਤਾ ਪਿਤਾ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਬਹੁਤ ਹੀ ਵੱਡਾ ਘਾਟਾ ਮਹਿਸੂਸ ਹੋਇਆ ਜਾਣਕਾਰੀ ਦੇ ਆਧਾਰ ਤੇ ਦੱਸ ਵਿਅਕਤੀ ਹਨ ਸਿੱਧੂ ਮੂਸੇ ਵਾਲਾ ਦੇ ਪਿੰਡ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਧੂ ਮੂਸੇਵਾਲਾ ਦੀ ਸਮਾਧ ਉੱਤੇ ਪਹੁੰਚ ਰਹੇ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਹੁਣ ਸਿੱਧੂ ਮੂਸੇਵਾਲੇ ਦਾ ਜੋ ਇਕ ਬੁੱਤ ਬਣਾਇਆ ਗਿਆ ਸੀ ਉਹ ਸਿੱਧੂ ਮੂਸੇ ਵਾਲਾ ਦੇ ਪਿੰਡ ਹੀ ਸਥਾਪਤ ਕੀਤਾ ਗਿਆ

ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਸਿੱਧੂ ਦੇ ਮਾਤਾ ਪਿਤਾ ਵਲੋਂ ਵੀ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਕੁਝ ਅਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਸਾਡੇ ਪੁੱਤਰ ਦਾ ਕਤਲ ਕਰ ਦਿੱਤਾ ਗਿਆ ਦਿਨ ਦਿਹਾੜੇ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਹੁਣ ਸਿੱਧੂ ਮੁਸੇਵਾਲਾ ਦੇ ਲੋਕ ਇੰਨੀ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ ਉਨ੍ਹਾਂ ਦੇ ਮਾਤਾ ਪਿਤਾ ਦੀਆਂ ਅੱਖਾਂ ਵਿੱਚੋਂ ਵੀ ਤੁਸੀਂ ਹੰਝੂ ਦੇਖ ਸਕਦੇ ਹੋ ਕਿ ਕਿਵੇਂ ਵਗ ਰਹੇ ਹਨ ਆਪਣੇ ਪੁੱਤਰ ਦਾ ਇੱਕ ਬੁੱਤ ਸਥਾਪਤ ਕਰਦਿਆਂ ਹੋਇਆਂ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਦੱਸਿਆ ਕਿ ਜੋ ਫੇਸਬੁੱਕ ਪੇਜਾਂ

ਉੱਤੇ ਬੈਠ ਕੇ ਅਜਿਹੀਆਂ ਬੁਜ਼ਦਿਲੀ ਦੀਆਂ ਗੱਲਾਂ ਕਰਦੇ ਹਨ ਅਜਿਹੀਆਂ ਸਿੱਧੂ ਦੀ ਛਵੀ ਖ਼ਰਾਬ ਕਰਨੀ ਕੋਸ਼ਿਸ਼ਾਂ ਕਰਦੇ ਹਨ ਉਨ੍ਹਾਂ ਨੂੰ ਮੈਂ ਇੱਕੋ ਗੱਲ ਕਹਿਣਾ ਚਾਹੁੰਦੀ ਹਾਂ ਕਿ ਮੈਨੂੰ ਮੇਰੇ ਪੁੱਤ ਤੇ ਮਾਣ ਮਹਿਸੂਸ ਹੈ ਫੱਕਰ ਕਰਦੀ ਹਾਂ ਕਿ ਅੱਜ ਵੀ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਲੋਕ ਭਾਵੁਕ ਹੋ ਉੱਠਦੇ ਹਨ ਅਤੇ ਲੋਕਾਂ ਦੀ ਤੁਸੀਂ ਇਕੱਠ ਤੋਂ ਪਤਾ ਲਗਾ ਸਕਦੇ ਹੋ ਕਿ ਕਿਵੇਂ ਸਿੱਧੂ ਮੁੱਸੇਵਾਲਾ ਨੂੰ ਲੋਕ ਪਿਆਰ ਕਰਨ ਵਾਲੇ ਕਿਵੇਂ ਉਸਦੇ ਲਈ ਉਸਦੇ ਪਿੰਡ ਵਿੱਚ ਪਹੁੰਚੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *