ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਡੀਜੀਪੀ ਦਾ ਵੱਡਾ ਬਿਆਨ !
ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜ ਸਿੱਧੂ ਮੂਸੇਵਾਲਾ ਦੇ ਕਾਤਲਾਂ ਗੈਂਗਸਟਰਾਂ ਦਾ ਇੱਕ ਪਿੰਡ ਵਿੱਚ ਘਿਰਾਓ ਕੀਤਾ ਗਿਆ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਸਿੱਧੂ ਮੂਸੇ ਵਾਲਾ ਦੇ ਕਾਤਲਾਂ ਗੈਂਗਸਟਰਾਂ ਦਾ ਦੋ ਸ਼ਾਰਪ ਸ਼ੂਟਰਾਂ ਦਾ ਅੱਜ ਪੁਲੀਸ ਮੁਲਾਜ਼ਮਾਂ ਵੱਲੋਂ ਘੇਰਾਬੰਦੀ ਕਰ ਕੇ ਐਨਕਾਊਂਟਰ ਕਰ ਦਿੱਤਾ ਗਿਆ ਹੈ ਮਦੋਸਤੋ ਇਸ ਵੇਲੇ ਦੀ ਵੱਡੀ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਮੋਰਿੰਡਾ ਹੁਸ਼ਿਆਰਪੁਰ ਨਗਰ ਸੜਕ ਤੇ
ਪਿੰਡ ਭਕਨਾ ਨੇੜੇ ਗੈਂਗਸਟਰ ਅਤੇ ਪੁਲੀਸ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਦੇ ਮਾਰੇ ਜਾਣ ਦੀ ਖਬਰ ਹੈ ਸੂਤਰਾਂ ਮੁਤਾਬਕ ਇਸ ਮੁਕਾਬਲੇ ਵਿੱਚ ਮਿਸ਼ੇਲ ਨੂੰ ਮਾਰਨ ਵਾਲੇ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਗਰੁੱਪਾਂ ਮਾਰੇ ਗਏ ਇਹ ਹਨ ਹਾਲਾਂਕਿ ਪੁਲੀਸ ਨੇ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਹੈ ਦੋ ਹੋਰ ਗੈਂਗਸਟਰ ਅੰਦਰ ਦੱਸੇ ਜਾ ਰਹੇ ਹਨ ਗੋਲੀ ਲੱਗਣ ਕਾਰਨ ਇਕ ਪੱਤਰਕਾਰ ਵੀ ਜ਼ਖ਼ਮੀ ਹੋਇਆ ਹੈ ਪਿਛਲੇ ਕਰੀਬ ਚਾਰ ਘੰਟਿਆਂ ਤੋਂ ਮੁਕਾਬਲਾ ਜਾਰੀ ਹੈ
ਲਗਾਤਾਰ ਫਾਇਰਿੰਗ ਕਰ ਰਹੇ ਹਨ ਪਤਾ ਲੱਗਾ ਹੈ ਕਿ ਪੁਲੀਸ ਵੱਲੋਂ ਘਰ ਦੀ ਦੀਵਾਰ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਮਾਂਡੋ ਘਰ ਦੇ ਨੇੜੇ ਪਹੁੰਚ ਗਏ ਹਨ ਹਾਲਾਤ ਦੱਸ ਰਹੇ ਹਨ ਕੀ ਕਿਸੇ ਉੱਤੇ ਹਮਲਾ ਕਰ ਸਕਦੀ ਹੈ ਗਾਇਕ ਸਿੱਧੂ ਸੈੱਲ ਦੇ ਕਤਲ ਮਾਮਲੇ ਚ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧਤ ਪੰਜਾਬ ਦੇ ਲੋੜੀਂਦੇ ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਦੇ ਜਗਰੂਪ ਸਿੰਘ ਰੂਪਾਂ ਅੰਮ੍ਰਿਤਸਰ ਦੇ ਐਨਕਾਉਂਟਰ ਦੀ ਖਬਰ ਹੈ ਇੱਥੇ ਘਰਿੰਡਾ ਹੁਸ਼ਿਆਰਪੁਰ ਸੜਕ ਤੇ ਪੁਲੀਸ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰ ਮਾਰੇ ਜਾਣ ਦੀ ਖ਼ਬਰ ਹੈ
ਮੁਕਾਬਲੇ ਦੌਰਾਨ ਤਿੰਨ ਪੁਲੀਸ ਕਰਮਚਾਰੀ ਜ਼ਖ਼ਮੀ ਹੋਣ ਦੀ ਸੂਚਨਾ ਹੈ ਪੁਲਸ ਸੂਤਰਾਂ ਮੁਤਾਬਕ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ਪੁਲੀਸ ਨੇ ਪਿੰਡ ਵਿਚ ਆਉਣ ਜਾਣ ਵਾਲੇ ਸਾਰੇ ਰਸਤੇ ਘੇਰੇ ਹੋਏ ਹਨ ਅਤੇ ਦੋ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਚੱਲ ਰਹੀ ਹੈ ਇਨ੍ਹਾਂ ਗੈਂਗਸਟਰਾਂ ਨੂੰ ਪੰਜਾਬੀ ਗਾਇਕ ਸਿੱਧੂ ਨੂੰ ਸਾਲ ਦੇ ਕਤਲ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਜਿਨ੍ਹਾਂ ਵਿੱਚ ਸ਼ਾਟਪੁਟਰ ਮਨਪ੍ਰੀਤ ਮਨੂ ਤੇ ਜਗਰੂਪ ਸਿੰਘ ਰੂਪਾ ਸ਼ਾਮਿਲ ਹਨ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ