ਗੈਂਗਸਟਰਾਂ ਦੇ ਐਨਕਾਊਂਟਰ ਮਗਰੋਂ ਮੂਸਾ ਪਿੰਡ ਦੇ ਲੋਕ ਆਈ ਸਾਹਮਣੇ !

Uncategorized

ਗੈਂਗਸਟਰਾਂ ਦੇ ਐਨਕਾਊਂਟਰ ਮਗਰੋਂ ਮੂਸਾ ਪਿੰਡ ਦੇ ਲੋਕ ਆਈ ਸਾਹਮਣੇ !

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂ ਕੁੱਸਾ ਅਤੇ ਜਗਰੂਪ ਰੂਪਾਂ ਦਾ ਪੁਲਸ ਨੇ ਐਨਕਾਊਂਟਰ ਕਰ ਦਿੱਤਾ ਪੁਲਸ ਵੱਲੋਂ ਇਸ ਕਾਰਵਾਈ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਅੰਜਾਮ ਦਿੱਤਾ ਗਿਆ ਲਗਪਗ ਛੇ ਘੰਟੇ ਤੋਂ ਵੱਧ ਚੱਲੇ ਪੁਲੀਸ ਦੇ ਆਪ੍ਰੇਸ਼ਨ ਦੇ ਵਿਚ ਦੋਵੇਂ ਸ਼ਾਰਪ ਸ਼ੂਟਰਾਂ ਨੂੰ ਢੇਰ ਕਰ ਦਿੱਤਾ ਗਿਆ ਇਸ ਦੌਰਾਨ ਦੋਵੇਂ ਪਾਸਿਓਂ ਛੇ ਘੰਟੇ ਤੱਕ ਗੋਲੀਬਾਰੀ ਹੁੰਦੀ ਰਹੀ ਹੈ ਪੁਲਸ ਨੇ ਦੱਸਿਆ

ਕਿ ਦੋਵੇਂ ਸ਼ਾਰਪ ਸ਼ੂਟਰ ਪੁਲਿਸ ਦੀ ਜਵਾਬੀ ਕਾਰਵਾਈ ਸੀ ਮਾਰੇ ਗਏ ਹਨ ਉਨ੍ਹਾਂ ਦੇ ਕੋਲ ਏਕੇ ਫੋਰਟੀ ਸੈਵਨ ਦੀ ਬਰਾਮਦ ਇਸ ਕਾਰਵਾਈ ਦੌਰਾਨ ਪੁਲੀਸ ਨੇ ਇਲਾਕੇ ਦੇ ਲੋਕਾਂ ਨੂੰ ਘਰਾਂ ਚੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਸੀ ਇਸ ਮੁਕਾਬਲੇ ਦੌਰਾਨ ਇਕ ਨਿਜੀ ਚੈਨਲ ਦਾ ਪੱਤਰਕਾਰ ਵੀ ਗੋਲੀ ਲੱਗਣ ਦੇ ਕਾਰਨ ਜ਼ਖ਼ਮੀ ਹੋ ਗਿਆ ਇਸ ਦੌਰਾਨ ਪੁਲੀਸ ਵੱਲੋਂ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਵਿਚ ਪਹੁੰਚਾਇਆ ਗਿਆ ਉਸ ਦੀ ਇਸ ਕਾਰਵਾਈ ਤੋਂ ਬਾਅਦ ਸਿੱਧੂ ਮੂਸੇ ਵਾਲਾ ਦੇ ਪਿੰਡ ਵਾਸੀਅਾਂ

ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ ਉਹ ਸੁਣਦਿਆਂ ਕਿ ਮੂਸਾ ਪਿੰਡ ਦੇ ਲੋਕ ਆਖਿਰ ਕੀ ਕਹਿੰਦੇ ਹਨ ਦੋਸਤੋ ਜਾਣਕਾਰੀ ਦੇ ਅਧਾਰ ਤੇ ਦੱਸੀ ਜਾਏਗੀ ਪਿੰਡ ਸਿੱਧੂ ਮੂਸੇਵਾਲਾ ਦੇ ਪਿੰਡ ਦੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਪੁਲਸ ਪ੍ਰਸ਼ਾਸਨ ਦੀ ਇੱਕ ਵਧੀਆ ਦੀ ਚੰਗੀ ਕਾਰਗੁਜ਼ਾਰੀ ਹੈ ਜਿਸ ਵਿੱਚ ਉਨ੍ਹਾਂ ਦੋਸ਼ੀਆਂ ਨੂੰ ਸਜ਼ਾ ਮਿਲ ਸਕੀ ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਆਪਣੇ ਮਾਤਾ ਪਿਤਾ ਤੋਂ ਹਮੇਸ਼ਾ ਹਮੇਸ਼ਾ ਲਈ ਦੂਰ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਦਾ ਵੀ ਧੰਨਵਾਦ ਕੀਤਾ

ਅਤੇ ਉਨ੍ਹਾਂ ਨੂੰ ਵੀ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕਹੀਆਂ ਉਨ੍ਹਾਂ ਨੇ ਜੋ ਵੀ ਅਜਿਹੇ ਸਰਚ ਆਪ੍ਰੇਸ਼ਨ ਚ ਲਾਏ ਹਨ ਜਿਸ ਨਾਲ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕੁਝ ਸਮੇਂ ਲਈ ਰਾਹਤ ਮਿਲ ਸਕੇ ਕਿਉਂਕਿ ਉਨ੍ਹਾਂ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਜ਼ਰੂਰੀ ਸਨ ਤੇ ਅੱਜ ਤੁਹਾਨੂੰ ਪਤਾ ਹੀ ਐ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਗੈਂਗਸਟਰਾਂ ਦਾ ਅੱਜ ਪੁਲੀਸ ਪ੍ਰਸ਼ਾਸਨ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *