ਗੈਂਗਸਟਰ ਜਗਰੂਪ ਰੂਪਾ ਦੀ ਮਾਂ ਆਈ ਕੈਮਰੇ ਸਾਹਮਣੇ !

Uncategorized

ਗੈਂਗਸਟਰ ਜਗਰੂਪ ਰੂਪਾ ਦੀ ਮਾਂ ਆਈ ਕੈਮਰੇ ਸਾਹਮਣੇ !

ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਗੁੱਥੀ ਸੁਲਝ ਰਹੀਅਾਂ ਹਨ ਅਤੇ ਹੁਣ ਤੁਹਾਨੂੰ ਪਤਾ ਹੀ ਹੈ ਕਿ ਅੱਜ ਪੰਜਾਬ ਪੁਲੀਸ ਦੇ ਕੁਝ ਵੱਡੇ ਸੁਰਾਗ ਹੱਥ ਲੱਗੇ ਸਨ ਅਤੇ ਤੁਹਾਨੂੰ ਦੱਸਦੀ ਕਿ ਜਾਣਕਾਰੀ ਦੇ ਮੁਤਾਬਕ ਦੱਸਿਆ ਜਾਵੇ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਜਗਰੂਪ ਰੂਪਾਂ ਅਤੇ ਇਕ ਹੋਰ ਉਸਦਾ ਗੈਂਗਸਟਰ ਸਾਥੀ ਨੂੰ ਅੱਜ ਪੁਲੀਸ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਦੇ ਲਾਗੇ

ਪਿੰਡ ਇਕ ਉਥੇ ਪੁਲਸ ਵੱਲੋਂ ਘੇਰਾਬੰਦੀ ਕਰ ਕੇ ਉਨ੍ਹਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਦੋਂ ਹੀ ਪੁਲਸ ਵੱਲੋਂ ਉਥੇ ਘੇਰਾਬੰਦੀ ਕੀਤੀ ਗਈ ਤਾਂ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਕੁੱਝ ਸਰੰਡਰ ਕਰਨ ਲਈ ਵੀ ਕੁਝ ਅਜਿਹੀਆਂ ਗੱਲਾਂ ਕਹੀਆਂ ਗਈਆਂ ਪਰ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੱਲ ਨਾ ਸੁਣੀ ਗਈ ਅਤੇ ਉਨ੍ਹਾਂ ਗੈਂਗਸਟਰਾਂ ਵੱਲੋਂ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਉੱਤੇ ਹੀ ਗੋਲੀਆਂ ਚਲਾ

ਦਿੱਤੀਆਂ ਗਈਆਂ ਪਰ ਤੁਹਾਨੂੰ ਦੱਸ ਦਈਏ ਕਿ ਪੁਲਸ ਪ੍ਰਸ਼ਾਸਨ ਨੇ ਪਿੰਡ ਦੀ ਘੇਰਾਬੰਦੀ ਕਰ ਕੇ ਉਨ੍ਹਾਂ ਉੱਪਰ ਜਵਾਬੀ ਹਮਲੇ ਨਾਲ ਗੋਲੀਆਂ ਚਲਾ ਕੇ ਉਨ੍ਹਾਂ ਦਾ ਮੌਕੇ ਤੇ ਹੀ ਐਨਕਾਊਂਟਰ ਕਰ ਦਿੱਤਾ ਅਤੇ ਹੁਣ ਜਗਰੂਪ ਰੂਪਾ ਗੈਂਗਸਟਰ ਦੀ ਮਾਂ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਏ ਉਨ੍ਹਾਂ ਨੇ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਕਹੀਆਂ ਹਨ ਕਿ ਜੇਕਰ ਇਸ ਵਿੱਚ ਮੇਰੇ ਜਗਰੂਪ ਰੂਪੇ ਦਾ ਹੱਥ ਸੀ ਤਾਂ ਉਸ ਨੂੰ ਉਹਦੇ ਕੀਤੇ

ਦੀ ਸਜ਼ਾ ਮਿਲ ਚੁੱਕੀ ਹੈ ਇਸ ਤੋਂ ਇਲਾਵਾ ਮੈਂ ਹੋਰ ਕੁਝ ਵੀ ਅਜਿਹੀਆਂ ਗੱਲਾਂ ਨਹੀਂ ਕਰ ਸਕਦੀ ਕਿਉਂਕਿ ਦੋਸਤ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਗੁੱਥੀਆਂ ਨੂੰ ਲੈ ਕੇ ਆਈ ਤੇ ਨਹੀਂ ਪੁੱਜਣਾ ਕੁਝ ਅਜਿਹੀਆਂ ਨਵੀਂ ਅਪਡੇਟ ਸੋਂਹਦੀਆਂ ਹਨ ਉੱਥੇ ਹੀ ਜਗਰੂਪ ਰੂਪਾ ਦੀ ਮਾਂ ਵੱਲੋਂ ਅੱਜ ਸੋਸ਼ਲ ਮੀਡੀਆ ਉੱਤੇ ਸਾਹਮਣੇ ਆ ਕੇ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਵੀ ਆਖੀਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *