ਸਿੱਧੂ ਦੇ ਕਾ ਤ ਲਾਂ ਦੇ ਐਨਕਾਊਂਟਰ ਤੋਂ ਬਾਅਦ ਮਾਂ ਬਾਪ ਦੀ ਪਹਿਲੀ ਇੰਟਰਵਿਊ !.

Uncategorized

ਸਿੱਧੂ ਦੇ ਕਾ ਤ ਲਾਂ ਦੇ ਐਨਕਾਊਂਟਰ ਤੋਂ ਬਾਅਦ ਮਾਂ ਬਾਪ ਦੀ ਪਹਿਲੀ ਇੰਟਰਵਿਊ !.

ਪੰਜਾਬ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਦੇ ਵਿੱਚ ਇਕ ਏਂਜਾ ਆਪ੍ਰੇਸ਼ਨ ਕੀਤਾ ਗਿਆ ਜਿਸ ਵਿਚ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਂਦੇ ਹੁਸ਼ਿਆਰਨਗਰ ਦੇ ਥਾਣਾ ਘਰਿੰਡਾ ਦੇ ਅਧੀਨ ਪੈਂਦੇ ਪਿੰਡ ਭਕਨਾ ਦੇ ਵਿੱਚ ਇੱਕ ਡੇਰੇ ਨੁਮਾ ਘਰ ਦੇ ਵਿਚ ਦੋ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ ਜੋ ਕਿ ਸਿੱਧੂ ਮੂਸੇਵਾਲ ਕਤਲ ਮਾਮਲੇ ਵਿੱਚ ਲੋੜੀਂਦੇ ਸਨ ਦੱਸਦੀਆਂ ਕਿ ਜਗਰੂਪ ਰੂੰਬਾ ਅਤੇ ਮਨੂ ਕੋਸਾ ਦਾ ਇਸ ਐਨਕਾਊਂਟਰ ਦੇ ਵਿਚ ਜਿਨ੍ਹਾਂ ਦੀ ਮੌਤ ਹੋ ਗਈ

ਉਸ ਤੋਂ ਬਾਅਦ ਜਗਰੂਪ ਰੂਪਾਂ ਦੀ ਮਾਤਾ ਵੀ ਸਾਹਮਣੇ ਆਈਆਂ ਜਿਨ੍ਹਾਂ ਨੇ ਪੱਟੀ ਬਿਆਨ ਦਿੱਤੇ ਨੇ ਇਸ ਤੋਂ ਓਸਵਾਲ ਦੇ ਮਾਤਾ ਪਿਤਾ ਵੱਲੋਂ ਵੀ ਇੱਕ ਪੱਟੀ ਅਪੀਲ ਕੀਤੀ ਗਈ ਸਿੱਧੂ ਉਸ ਵੇਲੇ ਦੇ ਮਾਤਾ ਪਿਤਾ ਨੇ ਕੀ ਕਿਹਾ ਉਹ ਤੁਹਾਨੂੰ ਸੁਣਾਉਣ ਦੇ ਲਈ ਜ਼ਰੂਰ ਉਸ ਖ਼ਬਰ ਵੱਲ ਲੈ ਚੱਲਾਂਗੇ ਭਰੋ ਇਸ ਤੋਂ ਪਹਿਲਾਂ ਤੁਹਾਡੇ ਨਾਲ ਸ਼ੇਅਰ ਕਰਦਿਆਂ ਜਗਰੂਪ ਰੂਪਾਂ ਦੀ ਮਾਤਾ ਦੀ ਲੇਟੈਸਟ ਇੰਟਰਵਿਊ ਅਤੇ ਨਾਲ ਹੀ ਪੁਲੀਸ ਵੱਲੋਂ ਕੀਤੀ ਕਿ ਪੀਸੀ ਕਿਪਸ ਪ੍ਰੈੱਸ ਕਾਨਫ਼ਰੰਸ ਦੇ ਦੌਰਾਨ ਪੁਲੀਸ ਵੱਲੋਂ ਕੇ ਪਿਆਰ ਦਿੱਤਾ ਗਿਆ ਸਾਰੀ ਮੁੱਠਭੇੜ ਅਤੇ ਐਨਕਾਊਂਟਰ ਦੇ ਬਾਰੇ ਸੋ ਤੁਸੀਂ ਪਹਿਲਾਂ ਤੇ ਕੋਈ ਵੀਡੀਓ

ਜਿਸ ਤੋਂ ਬਾਅਦ ਤੁਹਾਨੂੰ ਦੱਸਾਂਗੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਵੱਲੋਂ ਕੀ ਅਪੀਲ ਕੀਤੀ ਗਈ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵੱਲੋਂ ਆਪਣੇ ਪੁੱਤਰ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੁਝ ਗ਼ੈਰ ਸਮਾਜਿਕ ਅਨਸਰ ਸਾਡੇ ਪੁੱਤ ਦੀ ਛਵੀ ਖ਼ਰਾਬ ਕਰ ਰਹੇ ਹਨ ਫੇਸਬੁੱਕ ਪੇਜਾਂ ਉੱਤੇ ਕੁਝ ਨਾ ਕੁਝ ਅਜਿਹੀਆਂ ਗੱਲਾਂ ਆਖ ਰਹੇ ਹਨ ਪਰ ਹਰ ਇੱਕ ਨੂੰ ਹੀ ਪਤਾ ਸੀ ਕੀ ਪਤਾ ਹੈ ਕਿ ਸਿੱਧੂ ਮੂਸੇਵਾਲਾ ਕਿਹੋ ਜਿਹਾ ਇਨਸਾਨ ਸੀ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.