ਸਵੇਰੇ ਸਵੇਰੇ ਹੋਇਆ ਵੱਡਾ ਕਾਂ ਡ,ਦੇਖੋ ਵਾਇਰਲ ਹੋ ਰਹੀ ਵੀਡੀਓ !

Uncategorized

ਸਵੇਰੇ ਸਵੇਰੇ ਹੋਇਆ ਵੱਡਾ ਕਾਂ ਡ,ਦੇਖੋ ਵਾਇਰਲ ਹੋ ਰਹੀ ਵੀਡੀਓ !

ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਦੇ ਨਕੋਦਰ ਦੇ ਕਸਬਾ ਲੋਹੀਆਂ ਦੇ ਰੇਲਵੇ ਸਟੇਸ਼ਨ ਦੇ ਨੇਡ਼ੇ ਤੋਂ ਆ ਰਹੀ ਹੈ ਜਿਥੇ ਰੇਲਵੇ ਬਿਜਲੀ ਵਾਲੀ ਲਾਈਨ ਲਈ ਤਿਆਰ ਕੀਤੀ ਗਈ ਵਰਕਸ਼ਾਪ ਚ ਉਸ ਵੇਲੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ ਇਕ ਜ਼ੋਰਦਾਰ ਧਮਾਕਾ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਾਫੀ ਦੂਰ ਤੱਕ ਸੁਣਾਈ ਦਿੱਤਾ ਜਦੋਂ ਵਰਕਸ਼ਾਪ ਦੇ ਵਿਚ ਜਾ ਕੇ ਦੇਖਿਆ ਗਿਆ ਤਾਂ ਆਕਸੀਜਨ ਵਾਲਾ ਸਿਲੰਡਰ ਫਟ ਚੁੱਕਿਆ ਸੀ ਅਤੇ ਆਕਸੀਜਨ ਦੇ ਸਿਲੰਡਰ ਦੇ ਨਾਲ ਹੀ ਦੋ ਜਾਨਾਂ ਵੀ ਜਾ ਚੁੱਕੀਆਂ ਸਨ

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜੇ ਕੰਮ ਕਰ ਰਹੇ ਦੋਵਾਂ ਵਰਕਰਾਂ ਦੇ ਸਰੀਰਾਂ ਦੇ ਚੀਥੜੇ ਕਈ ਮੀਟਰ ਤੱਕ ਉੱਡ ਗਏ ਪਰ ਫਿਰ ਦੱਸਦੀ ਹੈ ਕਿ ਇਸ ਵੇਲੇ ਦੀ ਵੱਡੀ ਖ਼ਬਰ ਨਕੋਦਰ ਤੇ ਲੋਹੀਆਂ ਤੋਂ ਆ ਰਹੀ ਹੈ ਜਿੱਥੇ ਰੇਲਵੇ ਸਟੇਸ਼ਨ ਨੇੜੇ ਬਿਜਲੀ ਦੀ ਲਾਈਨ ਤਿਆਰ ਕੀਤੀ ਗਈ ਵਰਕਸ਼ਾਪ ਵਿੱਚ ਧਮਾਕਾ ਹੋਣ ਨਾਲ ਦੋ ਵਰਕਰਾਂ ਦੀ ਮੌਤ ਹੋ ਗਈ ਚੌਥੇ ਪਹੁੰਚੇ ਪੰਜਾਬ ਪੁਲਸ ਅਤੇ ਜੀਆਰਪੀ ਲੋਹੀਆਂ ਦੇ ਮੁਲਾਜ਼ਮਾਂ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਮ੍ਰਿਤਕਾਂ ਦੀ ਪਹਿਚਾਣ ਮਨੋਜ ਕੁਮਾਰ ਵਾਸੀ ਲਖੀਮਪੁਰ

ਖੀਰੀ ਅਤੇ ਰਾਮਸੁਖ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਪੂਰੇ ਘਟਨਾਕ੍ਰਮ ਤੋਂ ਬਾਅਦ ਸਬੰਧਤ ਠੇਕੇਦਾਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ ਕਿਉਂਕਿ ਤੁਹਾਨੂੰ ਦੱਸਦੀ ਕਿ ਜਾਣਕਾਰੀ ਦੇ ਅਧਾਰ ਤੇ ਉਥੋਂ ਦੇ ਠੇਕੇਦਾਰਾਂ ਵੱਲੋਂ ਮੌਕੇ ਤੇ ਹੀ ਉਨ੍ਹਾਂ ਨੂੰ ਸੰਭਾਲਣ ਦੀ ਬਜਾਏ ਅਤੇ ਉਨ੍ਹਾਂ ਦਾ ਕੁਝ ਪ੍ਰਸ਼ਾਸਨ ਨੂੰ ਦੱਸਣ ਦੀ ਬਜਾਏ ਠੇਕੇਦਾਰ ਮੌਕੇ ਤੋਂ ਫ਼ਰਾਰ ਹੋ ਗਏ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਤਾਂ ਬਹੁਤ ਸਾਰੇ ਅਜਿਹੇ ਘਟਨਾਕ੍ਰਮ ਸਾਹਮਣੇ ਆਉਂਦੇ ਰਹਿੰਦੇ ਹਨ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਅੱਜ ਇਸ ਵੇਲੇ ਦੀ ਕੱਬਡੀ ਮੰਦਭਾਗੀ ਖ਼ਬਰ ਸਾਹਮਣੇ ਨਿਕਲ ਗਈ ਹੈ ਜਿੱਥੇ ਕਿ ਦੋ ਮਜ਼ਦੂਰ ਕੰਮ ਕਰਨ ਵਾਲੇ ਸਿਲੰਡਰ ਫਟਣ ਦੇ ਨਾਲ ਉਨ੍ਹਾਂ ਦੀ ਮੌਤ ਹੋ ਗਈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.