ਦੇਖੋ ਕਿਵੇਂ ਇਕ ਕਿਸਾਨ ਨੇ ਭੱਜ ਕੇ ਬਚਾਈ ਆਪਣੀ ਜਾਨ !

Uncategorized

ਦੇਖੋ ਕਿਵੇਂ ਇਕ ਕਿਸਾਨ ਨੇ ਭੱਜ ਕੇ ਬਚਾਈ ਆਪਣੀ ਜਾਨ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਪੁਲਸ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਗੈਂਗਸਟਰਾਂ ਦਾ ਘਿਰਾਓ ਕਰ ਕੇ ਜਿਵੇਂ ਹੀ ਪਿੰਡ ਦੇ ਇਕ ਘਰ ਵਿਚ ਉਹ ਦਾਖ਼ਲ ਹੁੰਦੇ ਹਨ ਤੇ ਉਹ ਘਰ ਖੇਤਾਂ ਵਿੱਚ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਡੀਕੇ ੳੁਨ੍ਹਾਂ ਦੋ ਸ਼ਾਰਪ ਸ਼ੂਟਰਾਂ ਦੀ ਘੇਰਾਬੰਦੀ ਕਰਨ ਤੋਂ ਬਾਅਦ ਜਦੋਂ ਪੁਲੀਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਇਹ ਸੂਚਿਤ ਕੀਤਾ ਜਾਂਦਾ ਹੈ ਕਿ ਤੁਸੀਂ ਸਰੈਂਡਰ ਕਰ ਦੇਵੋ ਪਰ ਉਨ੍ਹਾਂ ਵੱਲੋਂ ਪੁਲਸ ਦੇ ਅਧਿਕਾਰੀਆਂ ਉੱਤੇ ਧੜਾਧੜ ਗੋਲੀਆਂ ਤਾਣ ਦਿੱਤੀਆਂ ਜਾਂਦੀਆਂ ਹਨ

ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕਿ ਜਿਵੇਂ ਹੁਣ ਤੁਹਾਨੂੰ ਪਤਾ ਹੀ ਹੈ ਕੀ ਕਿਸਾਨ ਆਪਣੇ ਖੇਤਾਂ ਵਿੱਚ ਕੰਮਕਾਰ ਲਈ ਕੁਝ ਫ਼ਸਲਾਂ ਦੀ ਜਿਵੇਂ ਮੱਕੀ ਦੀ ਵਾਢੀ ਕਰ ਰਹੇ ਹਨ ਅਤੇ ਤੁਹਾਨੂੰ ਦੱਸ ਦਈਏ ਕਿ ਮੱਕੀ ਦੀ ਕਟਾਈ ਕਰਨ ਦੇ ਸਮੇਂ ਜੋ ਕੰਬਾਈਨ ਖੇਤਾਂ ਵਿੱਚ ਚੱਲ ਰਹੀ ਸੀ ਤਾਂ ਉਸ ਦੇ ਗੋਲੀਆਂ ਵੱਜਣ ਦੇ ਵੀ ਕੁਝ ਨਿਸ਼ਾਨ ਸਾਹਮਣੇ ਆਏ ਹਨ ਅਤੇ ੳੁਨ੍ਹਾਂ ਕਿਸਾਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਅਸੀਂ ਭੱਜ ਕੇ ਆਪਣੀ ਜਾਨ ਬਚਾਈ ਅਤੇ ਉਨ੍ਹਾਂ ਨੂੰ ਇਕਦਮ ਹੀ ਸੀ ਜਦੋਂ ਪਤਾ ਲੱਗਿਆ ਸੀ

ਤਾਂ ਉਨ੍ਹਾਂ ਵੱਲੋਂ ਉਸੇ ਜਗ੍ਹਾ ਤੋਂ ਇਕਦਮ ਹੀ ਫ਼ਰਾਰ ਹੋ ਗਏ ਅਤੇ ਉਨ੍ਹਾਂ ਵੱਲੋਂ ਆਪਣੀ ਭੱਜ ਕੇ ਜਾਨ ਬਚਾਉਣ ਦਾ ਕੁਝ ਅਜਿਹਾ ਮਾਮਲਾ ਸਾਹਮਣੇ ਆਇਆ ਅਤੇ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਹ ਗੋਲੀਆਂ ਕਿੱਧਰੋ ਕਿੱਧਰ ਦੀ ਚੱਲ ਰਹੀਆਂ ਹਨ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਕਤਲਕਾਂਡ ਮਾਮਲੇ ਨਾਲ ਜੁੜੇ ਹੋਏ ਇਹ ਦੋ ਵੱਡੇ ਨਾਮੀ ਗੈਂਗਸਟਰਾਂ ਦਾ ਪੁਲੀਸ ਦੇ ਅਧਿਕਾਰੀਆਂ ਵੱਲੋਂ ਐਨਕਾਉਂਟਰ ਤਾਂ ਕਰ ਦਿੱਤਾ ਗਿਆ ਹੈ ਪਰ ਉਥੇ ਹੋਏ ਕੁਝ ਅਜਿਹੇ ਨੁਕਸਾਨ ਨੂੰ ਵੀ ਦੇਖਿਆ ਜਾ ਸਕਦਾ ਹੈ

ਕਿ ਕਿਵੇਂ ਕਿਸਾਨਾਂ ਦੇ ਟਰੈਕਟਰਾਂ ਕੰਬਾਈਨਾਂ ਅਤੇ ਕੁਝ ਹੋਰ ਚੀਜ਼ਾਂ ਉਤੇ ਵੀ ਫਾਇਰਿੰਗ ਗੋਲੀਆਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਕਿਵੇਂ ਕਿਸਾਨ ਵੀਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਅਸੀਂ ਆਪਣੀਆਂ ਜਾਨਾਂ ਬਚਾਈਆਂ ਕਿਵੇਂ ਉੱਥੇ ਧੜਾਧੜ ਗੋ ਲੀ ਆਂ ਚੱਲ ਰਹੀਆਂ ਸਨ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਇਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੋਂ ਵੀ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *