ਦਿਨ ਦਿਹਾੜੇ ਮੁੰਡਿਆਂ ਨੇ ਕਰ ਦਿੱਤਾ ਜਿਹਾ ਪੈਟਰੋਲ ਪੰਪ ਉਤੇ ਕਾ ਰਾ !

Uncategorized

ਦਿਨ ਦਿਹਾੜੇ ਮੁੰਡਿਆਂ ਨੇ ਕਰ ਦਿੱਤਾ ਜਿਹਾ ਪੈਟਰੋਲ ਪੰਪ ਉਤੇ ਕਾ ਰਾ !

ਪੰਜਾਬ ਦੇ ਵਿੱਚ ਨਿੱਤ ਦਿਨ ਵਾਰਦਾਤਾਂ ਨਿਕਲ ਕੇ ਸਾਹਮਣੇ ਆ ਰਹੀਆਂ ਨੇ ਇਨ੍ਹਾਂ ਬੇਖੌਫ ਲੁਟੇਰਿਆਂ ਦੇ ਹੌਂਸਲੇ ਕਾਫੀ ਬੁਲੰਦ ਨੇ ਦਿਨ ਦਿਹਾੜੇ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਜਿਥੇ ਥਾਣਾ ਗੁਰਾਇਆ ਦੀ ਚੌਕੀ ਦੁਸਾਂਝ ਕਲਾਂ ਦੇ ਅਧੀਨ ਪੈਂਦੇ ਪਿੰਡ ਔਜਲਾ ਢੱਕ ਵਿਚ ਪੈਟਰੋਲ ਪੰਪ ਤੇ ਕੁਝ ਅਣਪਛਾਤੇ ਲੁਟੇਰਿਆਂ ਨੇ ਪਿਸਟਲ ਅਤੇ ਦਾਤਰ ਦਿਖਾ ਕੇ ਪੈਟਰੋਲ ਪੰਪ ਕਰਿੰਦੇ ਕੋਲੋਂ ਨਕਦੀ ਦੀ ਲੁੱਟ ਕੀਤੀ

ਇਹ ਸਾਰੀ ਵਾਰਦਾਤ ਪੰਪ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਇਸ ਲੁੱਟ ਦੀ ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ ਤੇ ਪੁਲੀਸ ਨੇ ਪੰਪ ਦੇ ਕਰਿੰਦਿਆਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਪੰਪ ਉੱਤੇ ਕੰਮ ਕਰਦੇ ਕਰਿੰਦੇ ਰਾਜੇਸ਼ ਕੁਮਾਰ ਅਤੇ ਰਵੀ ਕੁਮਾਰ ਨੇ ਦੱਸਿਆ ਕਿ ਪੰਪ ਉੱਤੇ ਇਕ ਬਿਨਾਂ ਨੰਬਰ ਪਲੇਟ ਵਾਲੀ ਕਾਰ ਆਈ ਜਿਸ ਵਿੱਚ ਤਿੰਨ ਨੌਜਵਾਨ ਸਵਾਰ ਸੀ ਜਿਨ੍ਹਾਂ ਵਿਚੋਂ ਦੋ ਨੌਜਵਾਨ ਉਤਰ ਕੇ ਗੱਡੀ ਚੋਂ ਬਾਹਰ ਆਏ ਅਤੇ ਹਜ਼ਾਰ ਰੁਪਏ ਦਾ ਤੇਲ ਪਵਾਉਣ ਦੀ ਗੱਲ ਹੈ

ਜਦੋਂ ਤੇਲ ਪਵਾ ਲਿਆ ਤਾਂ ਇੱਕ ਨੌਜਵਾਨ ਨੇ ਪਿਸਟਲ ਕੱਢ ਪਿਆ ਅਤੇ ਉਨ੍ਹਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਦੀ ਜੇਬ ਤੇ ਭਿਕਸ਼ੂ ਮੌਜ ਸੂਤ ਪਏ ਪੈਸਿਆਂ ਨੂੰ ਲੁੱਟ ਕੇ ਫਰਾਰ ਹੋ ਗਏ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਅਜਿਹੇ ਚੋਰ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਹੀ ਅਜਿਹੀਆਂ ਮਾੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਇਹ ਤਸਵੀਰਾਂ ਸਾਫ ਜ਼ਾਹਿਰ ਹਕ ਕਰਦੀਆਂ ਹਨ ਕਿ ਉਨ੍ਹਾਂ ਦੀ ਕਿਵੇਂ ਅਜਿਹੇ ਤਰੀਕੇ ਨਾਲ ਹੌਸਲੇ ਬੁਲੰਦ ਹੋ ਗਏ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *