ਸਿਮਰਜੀਤ ਸਿੰਘ ਮਾਨ ਬੋਲੇ ਸਿੱਧੂ ਦੇ ਕਾ ਤ ਲਾਂ ਦੇ ਐਨਕਾਉਂਟਰ ਬਾਰੇ !

Uncategorized

ਸਿਮਰਜੀਤ ਸਿੰਘ ਮਾਨ ਬੋਲੇ ਸਿੱਧੂ ਦੇ ਕਾ ਤ ਲਾਂ ਦੇ ਐਨਕਾਉਂਟਰ ਬਾਰੇ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਉੱਥੇ ਹੀ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੰਗਰੂਰ ਤੋਂ ਐਮਪੀ ਰਹੇ ਸਿਮਰਜੀਤ ਸਿੰਘ ਮਾਨ ਵੱਲੋਂ ਵੀ ਬਹੁਤ ਸਾਰੀਆਂ ਜਿਹੇ ਮੁੱਦੇ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀਆਂ ਹੋਈਆਂ ਗੱਲਾਂ ਕੀਤੀਆਂ ਹਨ ਉਨ੍ਹਾਂ ਵੱਲੋਂ ਕੀਤਾ ਗਿਆ ਕਿ ਜੋ ਸਰਕਾਰਾਂ ਸਿੱਧੂ ਦੇ ਕਾਤਲਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ

ਅਤੇ ਕੁਝ ਘੇਰਾਬੰਦੀਆਂ ਕਰਕੇ ਜਿਹੇ ਕਾਤਲਾਂ ਤੇ ਨੱਥ ਪਾ ਰਹੀਆਂ ਹਨ ਉਨ੍ਹਾਂ ਲਈ ਅਸੀਂ ਬੜੇ ਹੀ ਸ਼ੁਕਰਗੁਜ਼ਾਰ ਹਾਂ ਕਿ ਉਹ ਬੜਾ ਵਧੀਆ ਕੰਮ ਕਰ ਰਹੇ ਹਨ ਤਾਂ ਜੋ ਪਰ ਉਨ੍ਹਾਂ ਨੇ ਵੀ ਗੱਲਾਂ ਕਹੀਆਂ ਕਿ ਸਿੱਧੂ ਦੇ ਮਾਤਾ ਪਿਤਾ ਨੂੰ ਸਰਕਾਰਾਂ ਅੱਗੇ ਇਹ ਵੀ ਅਪੀਲ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਤੋਂ ਪੁੱਛਣਾ ਚਾਹੀਦਾ ਹੈ ਕਿ ਸਿੱਧੂ ਦੇ ਕਾਤਲ ਹੋਰ ਕਿੰਨੇ ਬਚ ਸਕੇ ਹਨ ਜਿਨ੍ਹਾਂ ਦਾ ਇਸ ਕਤਲ ਕਾਂਡ ਮਾਮਲੇ ਵਿਚ ਹੱਥ ਹੈ ਅਤੇ ਹੋਰ ਵੀ ਕੁਝ ਉਨ੍ਹਾਂ ਨੇ ਪੰਜਾਬ ਦੀਆਂ ਸਾਹ ਸਿਆਸਤ ਵਿੱਚ ਚਲਦੀਆਂ ਹੋਈਆਂ ਤੇ ਦੇਸ਼ ਦੀ ਸਰਕਾਰ ਖ਼ਿਲਾਫ਼ ਕੁਝ ਅਜਿਹੀਆਂ ਗੱਲਾਂ ਬੋਲੀਆਂ

ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਉਨ੍ਹਾਂ ਨੇ ਕਿਹਾ ਕਿ ਗਿਆਰਾਂ ਸਾਲ ਤੋਂ ਜੋ ਐਸਜੀਪੀਸੀ ਦੀਆਂ ਚੋਣਾਂ ਨਹੀਂ ਹੋ ਰਹੀਆਂ ਉਨ੍ਹਾਂ ਬਾਰੇ ਵੀ ਕੁਝ ਨਾ ਕੁਝ ਉਥੇ ਪਾਰਲੀਮੈਂਟ ਵਿੱਚ ਬੋਲਿਆ ਜਾਵੇਗਾ ਕਿਉਂਕਿ ਤੁਹਾਨੂੰ ਪਤਾ ਈ ਐ ਕਿ ਕੁਝ ਸਮੇਂ ਲੰਮੇ ਸਮੇਂ ਤੋਂ ਹੀ ਕੁਝ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਕੁਝ ਗਿਆਰਾਂ ਤਕਰੀਬਨ ਲਗਪਗ ਗਿਆਰਾਂ ਸਾਲ ਹੋ ਚੁੱਕੇ ਹਨ ਐੱਸਜੀਪੀਸੀ ਦੀਆਂ ਅਜੇ ਤੱਕ ਵੀ ਚੋਣਾਂ ਨਹੀਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਪਾਰਲੀਮੈਂਟ ਵਿਚ ਈਵੀ ਮੁੱਦੇ ਚੱਕਾਂਗੇ ਕਿ ਜੋ ਬੰਦੀ ਸਿੰਘ ਹਨ

ਉਨ੍ਹਾਂ ਦੀ ਰਿਹਾਈ ਅਜੇ ਤਕ ਕਿਉਂ ਨਹੀਂ ਹੋਈ ਅਤੇ ਕੁਝ ਹੋਰ ਜਿਹੜੇ ਕਿ ਅਜਿਹੇ ਵਿਅਕਤੀ ਸਨ ਉਨ੍ਹਾਂ ਨੂੰ ਕਿਵੇਂ ਸਰਕਾਰਾਂ ਨੇ ਛੱਡ ਦਿੱਤਾ ਹੈ ਅਤੇ ਸਿੱਖਾਂ ਨੂੰ ਅਜੇ ਤਕ ਕੋਈ ਵੀ ਕਿਸੇ ਪ੍ਰਿਚਿਤ ਇਨਸਾਫ਼ ਕਿਉਂ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਨੇ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਜਿੱਥੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅਸੀਂ ਪੰਜਾਬ ਦੀਆਂ ਕੁਝ ਅਜਿਹੀਆਂ ਗੱਲਾਂ ਵੀ ਪਾਰਲੀਮੈਂਟ ਦੇ ਵਿੱਚ ਰੱਖਾਂਗੇ ਜਿਸ ਨਾਲ ਪੰਜਾਬ ਦੇ ਹੱਕਾਂ ਦਾ ਇਨਸਾਫ਼ ਮਿਲ ਸਕੇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *