ਜੱਗੂ ਭਗਵਾਨਪੁਰੀਏ ਨੇ ਕੀਤੇ ਵੱਡੇ ਖੁਲਾਸੇ !

Uncategorized

ਜੱਗੂ ਭਗਵਾਨਪੁਰੀਏ ਨੇ ਕੀਤੇ ਵੱਡੇ ਖੁਲਾਸੇ !

ਗੈਂਗਸਟਰ ਜਗਰੂਪ ਰੂਪਾਂ ਅਤੇ ਮਨਪ੍ਰੀਤ ਮੰਨੂ ਦੀ ਇਨ੍ਹਾਂ ਦੋਨਾਂ ਗੈਂਗਸਟਰ ਨੂੰ ਪੁਲੀਸ ਨੇ ਅੰਮ੍ਰਿਤਸਰ ਦੇ ਪਿੰਡ ਭਕਨਾ ਦੇ ਵਿੱਚ ਐਨਕਾਊਂਟਰ ਦੇ ਵਿਚ ਮਾਰ ਦਿੱਤਾ ਸੀ ਇਸ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਪਹਿਲੀ ਵਾਰ ਇਸ ਮਾਮਲੇ ਤੇ ਚੁੱਪੀ ਤੋੜੀ ਉਨ੍ਹਾਂ ਨੇ ਫੇਸਬੁੱਕ ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਹਮਦਰਦੀ ਜਤਾਈ ਗਈ ਹੈ ਇਨ੍ਹਾਂ ਦੋਵਾਂ ਗੈਂਗਸਟਰਾਂ ਕਿ ਜੋ ਹਮਦਰਦੀ ਜੱਗੂ ਭਗਵਾਨਪੁਰੀਆ ਵੱਲੋਂ ੲਿਨ੍ਹਾਂ ਦੋਵਾਂ ਗੈਂਗਸਟਰਾਂ ਲਈ ਜਤਾਈ ਗਈ ਹੈ

ਜਿਸ ਵਿਚ ਉਨ੍ਹਾਂ ਨੇ ਲਿਖਿਆ ਕਿ ਮੇਰੇ ਭਰਾ ਸਨ ਮੈਂ ਦਿਲੋਂ ਕਰਦਾ ਹਾਂ ਇਨ੍ਹਾਂ ਨੇ ਸਾਡੇ ਲਈ ਬਹੁਤ ਕੁਝ ਕੀਤਾ ਹੈ ਇਨ੍ਹਾਂ ਦੇ ਨਾਲ ਬਹੁਤ ਮਾੜਾ ਹੋਇਆ ਏਦਾਂ ਦੀ ਇਕ ਭਾਵੁਕ ਪੋਸਟ ਜਿਹੜੀਆ ਜੱਗੂ ਭਗਵਾਨਪੁਰੀਆ ਵੱਲੋਂ ਫੇਸਬੁੱਕ ਪੇਜ ਤੇ ਸਾਂਝੀ ਕੀਤੀ ਪਹਿਲੀ ਵਾਰ ਗੈਂਗਸਟਰ ਸਾਹਮਣੇ ਆਇਆ ਇਹ ਪੋਸਟ ਸਾਂਝੀ ਕੀਤੀ ਹੈ ਜੋ ਕੁਝ ਲਿਖਿਆ ਨੂੰ ਦੱਸਾਂਗੇ ਸਭ ਤੋਂ ਪਹਿਲਾਂ ਤੁਹਾਨੂੰ ਇਹ ਦੱਸਿਆ ਕਿ ਜੱਗੂ ਭਗਵਾਨਪੁਰੀਆ ਗੈਂਗਸਟਰ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਪੋਸਟ ਸਾਂਝੀ ਕੀਤੀ ਜਗਰੂਪ ਰੂਪਾਂ ਅਤੇ ਮੰਨੂ ਲਈ ਸਾਂਝੀ ਕੀਤੀ ਗਈ ਹੈ

ਨਾਲ ਹੀ ਦੱਸਦੀ ਹੈ ਕਿ ਜਗਰੂਪ ਰੋਕਾਂ ਅਤੇ ਮਨਪ੍ਰੀਤ ਮੰਨੂ ਨੂੰ ਅੰਮ੍ਰਿਤਸਰ ਦੇ ਪਿੰਡ ਭਕਨਾ ਦੇ ਵਿਚ ਐਨਕਾਊਂਟਰ ਵਿੱਚ ਨਾ ਦਿੱਤਾ ਗਿਆ ਤੇ ਇਨ੍ਹਾਂ ਸਾਰਿਆਂ ਦਾ ਸਬੰਧ ਉਸੇ ਲਾਲਾ ਹੱਤਿਆਕਾਂਡ ਨਾਲ ਇਉਂ ਹੀ ਮਨ ਨੂੰ ਅਤੇ ਜਗਰੂਪ ਰੂਪਾ ਨੇ ਜਿਨ੍ਹਾਂ ਨੇ ਮੂਸੇਵਾਲਾ ਤੇ ਏ ਕੇ ਫੋਰਟੀ ਸੈਵਨ ਦੇ ਨਾਲ ਚਲਾਈਆਂ ਸਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *