ਦੋ ਸਕੇ ਭਰਾਵਾਂ ਦੇ ਕਰੰਟ ਲੱਗਣ ਕਾਰਨ ਹੋਈ ਮੌ ਤ !

Uncategorized

ਦੋ ਸਕੇ ਭਰਾਵਾਂ ਦੇ ਕਰੰਟ ਲੱਗਣ ਕਾਰਨ ਹੋਈ ਮੌ ਤ !

ਸੰਗਰੂਰ ਦੇ ਫਲੇੜਾ ਪਿੰਡ ਵਿਚ ਉਸ ਸਮੇਂ ਇੱਕ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਕਰੰਟ ਲੱਗਣ ਨਾਲ ਖੇਤਾਂ ਵਿੱਚ ਕੰਮ ਕਰਦੇ ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ ਇਹ ਦੋਵੇਂ ਭਰਾ ਆਪਣੇ ਖੇਤਾਂ ਵਿੱਚ ਝੋਨੇ ਨੂੰ ਪਾਣੀ ਲਗਾਉਣ ਲਈ ਗਏ ਹੋਏ ਸੀ ਦੋਵੇਂ ਭਰਾ ਅਮਨ ਨਾਲ ਇਹ ਵੱਡਾ ਭਾਣਾ ਵਾਪਰ ਗਿਆ ਜਾਣਕਾਰੀ ਅਨੁਸਾਰ ਦੋਵੇਂ ਸਕੇ ਭਰਾ ਸੁਖਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਰਾਤ ਦੇ ਸਮੇਂ ਖੇਤਾਂ ਵਿੱਚ ਝੋਨੇ ਨੂੰ ਪਾਣੀ ਲਗਾਉਣ ਲਈ ਗਏ ਸਨ

ਜਿੱਥੇ ਖੇਤਾਂ ਵਿਚ ਲੱਗੇ ਬਿਜਲੀ ਦੇ ਖੰਭੇ ਵਿੱਚ ਕਰੰਟ ਆ ਜਾਣ ਕਾਰਨ ਦੋਵਾਂ ਨੇ ਹੀ ਉਸ ਦੀ ਚਪੇਟ ਵਿੱਚ ਆ ਗਏ ਅਤੇ ਦੋਵਾਂ ਦੀ ਹੀ ਮੌਕੇ ਦੀ ਦਰਦਨਾਕ ਮੌਤ ਹੋ ਗਈ ਘਟਨਾ ਦਾ ਪਤਾ ਉਸ ਸਮੇਂ ਚੱਲਿਆ ਜਦੋਂ ਸਵੇਰੇ ਉਨ੍ਹਾਂ ਦਾ ਛੋਟਾ ਭਰਾ ਦੇਖਣ ਲਈ ਖੇਤਾਂ ਵਿੱਚ ਗਿਆ ਕਿਉਂ ਘਰ ਵਾਪਿਸ ਕਿਉਂ ਨਹੀਂ ਜਦੋਂ ਦੇਖਿਆ ਉਸ ਦੇ ਦੋਵੇਂ ਭਰਾ ਖੇਤਾਂ ਵਿੱਚ ਮਰੇ ਹੋਏ ਪਏ ਸਨ ਘਰ ਵਿੱਚ ਹੁਣ ਇੱਕ ਪਤਨੀ ਮਾਂ ਅਤੇ ਇਕ ਛੋਟਾ ਬੱਚਾ ਉੱਥੇ ਹੀ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੋਵੇਂ ਭਰਾ ਕੋਲ ਆਪਣੀ ਜ਼ਮੀਨ ਹਿੱਸੇ ਠੇਕੇ

ਤੇ ਜ਼ਮੀਨ ਲੈ ਕੇ ਖੇਤੀ ਕਰਦੇ ਸਨ ਉਨ੍ਹਾਂ ਆਖਿਆ ਕਿ ਸਰਕਾਰ ਨੂੰ ਇਸ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਉਧਰ ਮੌਕੇ ਤੇ ਪੁੱਜੇ ਪੁਲੀਸ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਛੋਟੇ ਭਰਾ ਦੇ ਬਿਆਨਾਂ ਤੇ ਇੱਕ ਸੌ ਚਹੱਤਰ ਦੀ ਕਾਰਵਾਈ ਕਰਕੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਨੇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *