ਜਿੱਥੇ ਸਿੱਧੂ ਦਾ ਹੋਇਆ ਸੀ ਕ ਤ ਲ ੳੁੱਥੇ ਪਹੁੰਚ ਸਿੱਧੂ ਦੇ ਪਿਤਾ ਨੇ ਕਹੀਆਂ ਇਹ ਭਾਵੁਕ ਗੱਲਾਂ !

Uncategorized

ਜਿੱਥੇ ਸਿੱਧੂ ਦਾ ਹੋਇਆ ਸੀ ਕ ਤ ਲ ੳੁੱਥੇ ਪਹੁੰਚ ਸਿੱਧੂ ਦੇ ਪਿਤਾ ਨੇ ਕਹੀਆਂ ਇਹ ਭਾਵੁਕ ਗੱਲਾਂ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਇਸ ਫਾਨੀ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਏ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਸਿੱਧੂ ਦੇ ਪ੍ਰਸੰਸਕਾਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਇੱਕ ਵੱਡਾ ਘਾਟਾ ਮਹਿਸੂਸ ਹੋਇਆ ਅਤੇ ਤੁਸੀਂ ਦੇਖ ਸਕਦੇ ਹੋ ਕਿ ਸੋਸ਼ਲਿਸਟ ਮੀਡੀਆ ਉੱਤੇ ਆਏ ਦਿਨ ਹੀ ਸਿੱਧੂ ਦੇ ਸੰਬੰਧੀ ਬਹੁਤ ਸਾਰੀਆਂ ਅਜਿਹੀਆਂ ਲੋਕਾਂ ਦੇ ਵੱਲੋਂ ਵੀਡਿਓ ਪਾਈਆਂ ਜਾਂਦੀਆਂ ਹਨ ਅਤੇ ਕਿਹਾ ਜਾਂਦਾ ਹੈ ਕਿ ਸਾਨੂੰ ਸਭ ਤੋਂ ਵੱਡਾ ਘਾਟਾ ਮਹਿਸੂਸ ਹੋਇਆ

ਸਿੱਧੂ ਦੇ ਜਾਣ ਤੋਂ ਬਾਅਦ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲੇ ਦਾ ਜਿਸ ਜਗ੍ਹਾ ਪਿੰਡ ਜਵਾਹਰਕੇ ਦੇ ਨੇਡ਼ੇ ਸਿੱਧੂ ਮੂਸੇਵਾਲੇ ਦਾ ਕਤਲ ਹੋਇਆ ਸੀ ਉੱਥੇ ਪਹੁੰਚ ਸਿੱਧੂ ਦੇ ਪਿਤਾ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਭਾਵੁਕ ਗੱਲਾਂ ਵੀ ਆਖੀਆਂ ਗਈਆਂ ਸਿੱਧੂ ਦੇ ਪ੍ਰਤੀ ਅਤੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਗਿਆ ਕਿਉਂਕਿ ਸਿੱਧੂ ਦੇ ਕਤਲ ਤੋਂ ਬਾਅਦ ਲੋਕਾਂ ਚ ਬਹੁਤ ਜ਼ਿਆਦਾ ਸਿੱਧੂ

ਦੇ ਪ੍ਰਤੀ ਅਤੁਨ ਉਨ੍ਹਾਂ ਦੇ ਪਰਿਵਾਰ ਪ੍ਰਤੀ ਹਮਦਰਦੀ ਜਤਾਈ ਜਾ ਰਹੀ ਹੈ ਅਤੇ ਜਾਣਕਾਰੀ ਦੇ ਆਧਾਰ ਤੇ ਇਹ ਵੀ ਦੱਸਦੀ ਹੈ ਕਿ ਅੱਜ ਸਿੱਧੂ ਦੇ ਪਿਤਾ ਵੱਲੋਂ ਉੱਥੇ ਪਹੁੰਚ ਕੇ ਬਹੁਤ ਸਾਰੀਆਂ ਅਜਿਹੀਆਂ ਭਾਵੁਕ ਨਾਮ ਭਰੀਆਂ ਅੱਖਾਂ ਵਿਚ ਅਜਿਹੀਆਂ ਗੱਲਾਂ ਵੀ ਸਾਂਝੀਆਂ ਕੀਤੀਆਂ ਗਈਆਂ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.