ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਰਤਾ ਯੈਲੋ ਅਲਰਟ ਜਾਰੀ !

Uncategorized

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਰਤਾ ਯੈਲੋ ਅਲਰਟ ਜਾਰੀ !

ਪੰਜਾਬ ਵਿੱਚ ਅੱਜ ਦੋ ਤਿੱਨ ਦਿਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਇਸ ਭਾਰੀ ਮੀਂਹ ਨਾਲ ਪਾਰਾ ਡਿੱਗੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵਧਣਗੀਅਾਂ ਮੌਸਮ ਵਿਭਾਗ ਨੇ ਪੰਜਾਬ ਦੇ ਪੰਦਰਾਂ ਜ਼ਿਲ੍ਹਿਆਂ ਨੂੰ ਟਾਪ ਤੇ ਰੱਖੇ ਜਿੱਥੇ ਭਾਰੀ ਬਾਰਿਸ਼ ਹੋਵੇਗੀ ਤੁਹਾਨੂੰ ਦੱਸ ਦਿਆਂ ਕਿਹੜੇ ਨਿਊ ਪੰਦਰਾਂ ਵਿਚਲੇ ਪੰਜਾਬ ਵਿਚ ਮੰਗਲਵਾਰ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਤਿੰਨ ਦਿਨ ਮੀਂਹ ਪਵੇਗਾ ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸੂਬੇ ਦੇ ਪੰਦਰਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰਦਿਆਂ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ

ਮੀਂਹ ਦੇ ਨਾਲ ਚਾਲੀ ਪੰਜਾਹ ਕਿਲੋਮੀਟਰ ਦੀ ਰਫਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ ਮੰਗਲਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਆਸਾਰ ਹਨ ਮੌਸਮ ਵਿਭਾਗ ਕੇਂਦਰ ਚੰਡੀਗਡ਼੍ਹ ਨੇ ਛੱਬੀ ਜੁਲਾਈ ਤੋਂ ਤਿੰਨ ਦਿਨਾਂ ਤਕ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਾਜਰੇ ਪਠਾਨਕੋਟ ਗੁਰਦਾਸਪੁਰ ਅੰਮ੍ਰਿਤਸਰ ਅਤੇ ਤਰਨਤਾਰਨ

ਦੋਆਬੇ ਦੇ ਜਲੰਧਰ ਕਪੂਰਥਲਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ ਜਦਕਿ ਪੂਰਬੀ ਮਾਲਵੇ ਵਿਚ ਲੁਧਿਆਣਾ ਫਤਿਹਗੜ੍ਹ ਸਾਹਿਬ ਰੂਪਨਗਰ ਪਟਿਆਲਾ ਅਤੇ ਐਸਏਐਸ ਨਗਰ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਮੌਸਮ ਵਿਭਾਗ ਨੇ ਕਿਹਾ ਕਿ ਮੀਂਹ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਸਕਦੀ ਹੈ ਅਜਿਹੇ ਵਿਚ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਜਾਣ ਤੋਂ ਬਚਣ ਦੀ ਚਿਤਾਵਨੀ ਦਿੱਤੀ ਹੈ ਇਸ ਦੌਰਾਨ ਗੱਡੀ ਚਲਾਉਂਦੇ

ਸਮੇਂ ਸਾਵਧਾਨੀ ਵਰਤਣ ਦੀ ਗੱਲ ਕਹੀ ਗਈ ਹੈ ਦੂਜੇ ਪਾਸੇ ਦੇਸ਼ ਦੇ ਸਾਰੇ ਰਾਜਾਂ ਵਿੱਚ ਮੀਂਹ ਦਾ ਸਿਲਸਿਲਾ ਸ਼ੁਰੂ ਹੋ ਗਿਆ ਅਜਨਾਲੀ ਕਈ ਰਾਜਾਂ ਵਿੱਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ ਭਾਰੀ ਮੀਂਹ ਕਾਰਨ ਗੁਜਰਾਤ ਅਤੇ ਮਹਾਰਾਸ਼ਟਰ ਸਮੇਤ ਕਈ ਰਾਜਾਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਕੇਂਦਰ ਨੇ ਟਵੀਟ ਕਰ ਕੇ ਕਈ ਰਾਜਾਂ ਵਿੱਚ ਅਗਲੇ ਕੁਝ ਦਿਨਾਂ ਤਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ ਭਾਰਤੀ ਮੌਸਮ ਵਿਭਾਗ ਕੇਂਦਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੱਚੀ ਤੋਂ ਉਣੱਤੀ ਜੁਲਾਈ ਦੇ ਦੌਰਾਨ ਉਪ ਹਿਮਾਲਿਅਨ ਪੱਛਮੀ ਬੰਗਾਲ ਅਤੇ ਸਿੱਕਮ ਅਰੁਣਾਚਲ ਪ੍ਰਦੇਸ਼ ਆਸਾਮ ਅਤੇ ਮੇਘਾਲਿਆ ਨਾਗਾਲੈਂਡ ਮਣੀਪੁਰ ਮਿਜ਼ੋਰਮ ਅਤੇ ਤ੍ਰਿਪੁਰਾ ਦੇ ਅਲੱਗ ਅਲੱਗ ਖੇਤਰਾਂ ਵਿਚ ਭਾਰੀ ਬਾਰਿਸ਼ ਦੇ ਨਾਲ ਨਾਲ ਹਲਕੀ ਬਾਰਸ਼ ਹੋ ਸਕਦੀ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *