ਸਿੱਧੂ ਮੂਸੇਵਾਲਾ ਨੂੰ ਇਸ ਗਾਇਕ ਨੇ ਕੀਤੀ ਸੀ ਨਾ ਗੀਤ ਦੇਣ ਤੋਂ !

Uncategorized

ਸਿੱਧੂ ਮੂਸੇਵਾਲਾ ਨੂੰ ਇਸ ਗਾਇਕ ਨੇ ਕੀਤੀ ਸੀ ਨਾ ਗੀਤ ਦੇਣ ਤੋਂ !

ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦੁਨੀਆਂ ਤੋਂ ਜਾਣ ਤੋਂ ਬਾਅਦ ਹਰ ਪੰਜਾਬੀ ਗਾਇਕ ਆਪਣੀ ਲਾਈਵ ਸ਼ੋਅ ਚ ਉਸ ਨਾਲ ਜੁੜੀ ਕੋਈ ਨਾ ਕੋਈ ਦਿਲ ਦੀ ਗੱਲ ਸਾਂਝੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਹਾਲ ਹੀ ਚ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਨੇ ਇਕ ਲਾਈਵ ਸ਼ੋਅ ਦੀ ਵੀਡੀਓ ਸੱਪ ਜਿਸ ਚ ਗਾਇਕ ਹੈਪੀ ਰਾਏਕੋਟੀ ਮੂਸੇਵਾਲਾ ਨੂੰ ਗੀਤ ਦੇਣ ਤੋਂ ਨਾਂਹ ਕਰਨ ਵਾਲੇ ਗੀਤਕਾਰ ਬਾਰੇ ਗੱਲ ਕਰਦੇ ਹੋਏ ਦਿਖਾਈ ਦੇ ਰਹੇ

ਨੇ ਆਖਿਰ ਕੀ ਹੈ ਉਹ ਵੀਡੀਓ ਤੁਸੀਂ ਵੀ ਦੇਖੋ ਜ਼ਰਾ ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਨੇ ਸੋਸ਼ਲ ਮੀਡੀਅਾ ੳੁੱਤੇ ਆਪਣੇ ਨਾਲ ਬੀਤੀਆਂ ਕੁਝ ਹੱਡਬੀਤੀਆਂ ਵੀ ਸਾਹਮਣੇ ਰੱਖੀਆਂ ਗਈਆਂ ਸਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਸਿੱਧੂ ਮੂਸੇਵਾਲ ਨਾਲ ਜੁਡ਼ੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਏ ਦਿਨ ਹੀ ਆਉਂਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਹੈਪੀ ਰਾਏਕੋਟੀ ਨੇ ਆਪਣੀ ਲਾਈਵ ਸ਼ੋਅ ਦੌਰਾਨ ਬਹੁਤ ਸਾਰੀਆਂ

ਅਜਿਹੀਆਂ ਵੱਡੀਆਂ ਵੱਡੀਆਂ ਗੱਲਾਂ ਵੀ ਆਖੀਆਂ ਗਈਆਂ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੀ ਪਤਾ ਹੈ ਜਦੋਂ ਸਿੱਧੂ ਮੂਸੇ ਵਾਲਾ ਕੁਝ ਵੀ ਨਹੀਂ ਹੁੰਦਾ ਸੀ ਤੇ ਕਿਸ ਗਾਇਕ ਨੇ ਉਸ ਨੂੰ ਗੀਤ ਦੇਣ ਤੋਂ ਨਾਂਹ ਕੀਤੀ ਸੀ ਅਤੇ ਉਹ ਕਿਵੇਂ ਮੀਂਹ ਦੇ ਵਿੱਚ ਆਪਣਾ ਸਾਰਾ ਟਾਈਮ ਮੀਂਹ ਦੇ ਵਿੱਚ ਹੀ ਕੱਢਿਆ ਦੋਸਤ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਇਸ ਦੀ ਚੀਜ਼ ਨੂੰ ਦੇਖਦਿਆਂ ਹੋਇਆਂ ਬਹੁਤ ਸਾਰੀਆਂ ਅਜਿਹੀਆਂ ਗਤੀਵਿਧੀਆਂ ਵੀ ਦੇਖੀਆਂ ਗਈਆਂ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈਪੀ ਰਾਏਕੋਟੀ ਨੇ ਅਾਪਣੇ ਲਾਈਵ ਸ਼ੋਅ ਦੌਰਾਨ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਵੀ ਦੱਸੀਆਂ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *