ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਦਿੱਤੇ ਧਰਨੇ ਪ੍ਰਦਰਸ਼ਨ !

Uncategorized

ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਦਿੱਤੇ ਧਰਨੇ ਪ੍ਰਦਰਸ਼ਨ !

ਗੱਲ ਕਰਾਂਗੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੇ ਬਾਰੇ ਧੰਦਾ ਸੰਧਿਆ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਪੂਰੇ ਪੰਜਾਬ ਵਿਚ ਆਪਣੇ ਡਿਪੂ ਦੇ ਬਾਹਰ ਗੇਟ ਰੈਲੀ ਕੀਤੀ ਗਈ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕੀਤਾ ਗਿਆ ਨਾਲ ਹੀ ਇਸ ਮੌਕੇ ਉਨ੍ਹਾਂ ਦੇ ਵਲੋਂ ਐਲਾਨ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਵੀ ਮੁਲਾਕਾਤ ਕਰਨਗੇ ਜ਼ਿਕਰਯੋਗ ਹੈ

ਗੇਟ ਰੈਲੀ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਸੀ ਇਕਆਸੀ ਬੜੇ ਜ਼ੋਰ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ ਪਰ ਸਰਕਾਰ ਹੁਣ ਸਾਡੀ ਕਿਸੇ ਵੀ ਗੱਲ ਦੀ ਸੁਣਵਾਈ ਨਹੀਂ ਕਰ ਰਹੀ ਸਾਡੀ ਪਹਿਲੀ ਮੰਗ ਹੈ ਕਿ ਸਾਨੂੰ ਕੱਚਿਆਂ ਤੋਂ ਪੱਕਾ ਕੀਤਾ ਜਾਵੇ ਸਾਡੀ ਤਨਖਾਹ ਵੀ ਸਮੇਂ ਸਿਰ ਪਾਈ ਜਾਵੇ ਹੋਰ ਕੀ ਕਹਿਣਾ ਸਨਅਤਾਂ ਆਓ ਸੁਣਾਉਂਦਿਆਂ ਤੁਹਾਨੂੰ ਕਿਉਂਕਿ ਦੋਸਤ ਜਿਮੀਂਦਾਰ ਦਸ ਦਈਏ ਕਿ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਆਏ ਦਿਨ ਹੀ ਪੰਜਾਬ ਸੂਬੇ ਦੀਆਂ ਸਰਕਾਰਾਂ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਥੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ

ਕਿ ਸਾਨੂੰ ਬੜੇ ਲੰਮੇ ਸਮੇਂ ਤੋਂ ਹੀ ਪੰਜਾਬ ਦੀ ਸਰਕਾਰ ਵੱਲੋਂ ਕੋਈ ਵੀ ਹੈ ਜਿਹੀ ਸੁਣਵਾਈ ਨਹੀਂ ਕੀਤੀ ਗਈ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਅੱਜ ਇਸ ਬਿੱਲੀ ਦੀ ਕਬੱਡੀ ਤਾਜ਼ਾ ਖਬਰ ਦੇ ਵਿੱਚ ਸਾਹਮਣੇ ਆਇਆ ਹੈ ਕਿ ਗੁਰਦਾਸਪੁਰ ਦੇ ਬੱਸ ਸਟੈਂਡ ਵਿਚ ਇਹ ਧਰਨੇ ਪ੍ਰਦਰਸ਼ਨ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੀਤੇ ਗਏ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਇਹ ਵੀ ਦੱਸਦੀ ਕਿ ਪੰਜਾਬ ਵਿੱਚ ਚੱਲ ਰਹੀਆਂ ਕੁਝ ਜਿਹੀਆਂ ਧਰਨੇ ਪ੍ਰਦਰਸ਼ਨ ਲਏ ਰੈਲੀਆਂ ਦੇ ਕਾਰਨ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਤੁਹਾਨੂੰ ਦੱਸ ਦਈਏ ਕਿ ਇਸ ਧਰਨੇ ਪ੍ਰਦਰਸ਼ਨਾਂ ਨੂੰ ਲੈ ਕੇ ਲੋਕਾਂ ਨੂੰ ਬਹੁਤ ਸਾਰੀਆਂ ਅਜਿਹੀਆਂ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਪਰ ਕਿਤੇ ਨਾ ਕਿਤੇ ਕੱਚੇ ਮੁਲਾਜ਼ਮਾਂ ਦੀਆਂ ਕੁਝ ਅਜਿਹੀਆਂ ਗੱਲਾਂ ਦੇਖਦੀਆਂ ਹੋਈਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.