ਭਾਰਤ ਨਾਲ ਸੱਤ ਪਿੰਡਾਂ ਦਾ ਟੁੱਟਿਆ ਸੰਪਰਕ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਤੇ !

Uncategorized

ਭਾਰਤ ਨਾਲ ਸੱਤ ਪਿੰਡਾਂ ਦਾ ਟੁੱਟਿਆ ਸੰਪਰਕ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਤੇ !

ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਦੇ ਅਧੀਨ ਪੈਂਦੇ ਮਕੌੜਾ ਪੱਤਣ ਰਾਵੀ ਦਰਿਆ ਉੱਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਦੇ ਕਾਰਨ ਰਾਵੀ ਦਰਿਆ ਤੋਂ ਪਾਰ ਵਸਦੇ ਸੱਤ ਪਿੰਡਾਂ ਦਾ ਸੰਪਰਕ ਭਾਰਤ ਦੇਸ਼ ਦੇ ਨਾਲੋਂ ਟੁੱਟ ਚੁੱਕਿਆ ਤੇ ਇਨ੍ਹਾਂ ਪਿੰਡਾਂ ਨੂੰ ਜਾਣ ਦੇ ਲਈ ਇੱਕ ਮਾਤਰ ਸਹਾਰਾ ਕਿਸ਼ਤੀ ਆਜ਼ਾਦੀ ਤੋਂ ਬਾਅਦ ਰਾਵੀ ਦਰਿਆ ਤੋਂ ਪਾਰ ਚੌਦਾਂ ਪਿੰਡ ਵੱਸਦੇ ਸੀ ਪਰ ਆਜ਼ਾਦੀ ਦੇ ਪਚੱਤਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਨ੍ਹਾਂ ਪਿੰਡਾਂ ਦੀ ਕਿਸੇ ਸਰਕਾਰ ਨੇ ਸਾਰ ਤੱਕ ਨਹੀਂ ਲਈ ਜਿਸ ਕਰਕੇ ਕਈ ਲੋਕ ਇਨ੍ਹਾਂ ਪਿੰਡਾਂ ਨੂੰ ਛੱਡ ਕੇ ਜਾ ਚੁੱਕੇ

ਨੇ ਇਸ ਵਕਤ ਰਾਵੀ ਦਰਿਆ ਤੋਂ ਪਾਰ ਸਿਰਫ ਚੌਦਾਂ ਵਿੱਚੋਂ ਸੱਤ ਪਿੰਡ ਹੀ ਮੌਜੂਦ ਨੇ ਇਨ੍ਹਾਂ ਲੋਕਾਂ ਨੂੰ ਵੀ ਰਾਵੀ ਦਰਿਆ ਤੇ ਪੱਕਾ ਪੁਲ ਨਾ ਹੋਣ ਕਰਕੇ ਕੋਈ ਸੁੱਖ ਸਹੂਲਤ ਨਹੀਂ ਮਿਲ ਰਹੀ ਹੈ ਜਿਸਦੇ ਕਰਕੇ ਅੱਜ ਦੇਸ਼ ਦੀ ਆਜ਼ਾਦੀ ਤੇ ਇਨ੍ਹਾਂ ਲਈ ਕੋਈ ਮਾਇਨੇ ਨਹੀਂ ਰੱਖਦੀ ਕਿ ਰਾਵੀ ਦਰਿਆ ਤੋਂ ਪਾਰ ਵਸਦੇ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਲਗਪਗ ਦਰਜਨ ਪਿੰਡਾਂ ਦੇ ਲੋਕ ਕਹਿਣ ਨੂੰ ਤਾਂ ਭਾਰਤ ਦਾ ਹਿੱਸਾ ਨਹੀਂ

ਪਰ ਬਰਸਾਤ ਦੇ ਦਿਨਾਂ ਦੇ ਵਿੱਚ ਇਨ੍ਹਾਂ ਪਿੰਡਾਂ ਦੇ ਲੋਕ ਖੁਦ ਨੂੰ ਬੇਸਹਾਰਾ ਮਹਿਸੂਸ ਕਰਦੇ ਨੇ ਆਪਣੀਆਂ ਮੁਸ਼ਕਲਾਂ ਦੱਸਦੇ ਹੋਏ ਕੀ ਕਹਿਣਾ ਸੀ ਇਨ੍ਹਾਂ ਲੋਕਾਂ ਦਾ ਆਓ ਸੁਣਾਉਂਦਿਆਂ ਤੁਹਾਨੂੰ ਪਿੰਡ ਵਾਸੀਆਂ ਦੇ ਵੱਲੋਂ ਦੱਸਿਆ ਗਿਆ ਕਿ ਤਕਰੀਬਨ ਇੱਥੇ ਪਹਿਲਾਂ ਚੌਦਾਂ ਪਿੰਡਾਂ ਵਾਸਤੇ ਹੁੰਦੇ ਸਨ ਪਰ ਉਨ੍ਹਾਂ ਵੱਲੋਂ ਕੁਝ ਅਜਿਹੀਆਂ ਸੰਧੀਆਂ ਹੋਣ ਦੇ ਬਾਅਦ ਉਹ ਪਿੱਛੇ ਹੀ ਚਲੇ ਗਏ ਪਰ ਤੁਹਾਨੂੰ ਦੱਸ ਜੋਗੀ ਰਹਿ ਗਏ ਇੱਥੇ ਸੱਤ ਪਿੰਡ ਅਤੇ ਉਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਹੈ

ਕਿ ਸਰਕਾਰਾਂ ਵੱਲੋਂ ਅਜੇ ਤੱਕ ਵੀ ਕੋਈ ਵੀ ਸਾਨੂੰ ਸਿਹਤ ਪੱਖੀ ਜਾਂ ਕੁਝ ਹੋਰ ਪੜ੍ਹਾਈ ਦੇ ਪੱਖੀ ਸਿੱਖਿਆ ਪੱਧਰ ਦੇ ਪੱਖੀ ਕੋਈ ਵੀ ਅਜਿਹੀਆਂ ਸਹੂਲਤਾਂ ਨਹੀਂ ਦਿੱਤੀਆਂ ਗਈਆਂ ਅਤੇ ਸਾਡੇ ਬੱਚੇ ਤਕਰੀਬਨ ਦੇਖਿਆ ਜਾ ਰਿਹਾ ਹੈ ਕਿ ਹਰ ਇੱਕ ਨੌਜਵਾਨ ਬੱਚਾ ਹੀ ਅਨਪੜ੍ਹ ਹੈ ਕਿਉਂਕਿ ਪੰਦਰਾਂ ਸੋਲ਼ਾਂ ਕਿਲੋਮੀਟਰ ਦੀ ਦੂਰੀ ਤੈਅ ਕਰਕੇ ਤਕਰੀਬਨ ਦਰਿਆ ਪਾਰ ਕਰਕੇ ਹੀ ਬੱਚਿਆਂ ਦੀ ਪੜ੍ਹਾਈ ਦਾ ਕਰਨ ਦਾ ਬਹੁਤ ਜ਼ਿਆਦਾ ਔਖਾ ਹੁੰਦਾ ਹੈ ਉੱਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਕੋਈ ਵੀ ਅਜੇ ਤੱਕ ਕਦੀ ਕਦੀ ਵੀ ਪੁਖਤਾ ਕਦਮ ਨਹੀਂ ਚੁੱਕੇ ਗਏ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.