ਭਾਨਾ ਭਗੌੜਾ ਨੇ ਦੱਸਿਆ ਸਿੱਧੂ ਮੂਸੇ ਵਾਲੇ ਦੇ ਗੀਤਾਂ ਦਾ ਸ਼ੱਚ !

Uncategorized

ਭਾਨਾ ਭਗੌੜਾ ਨੇ ਦੱਸਿਆ ਸਿੱਧੂ ਮੂਸੇ ਵਾਲੇ ਦੇ ਗੀਤਾਂ ਦਾ ਸ਼ੱਚ !

ਵਸਤੂ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਦੇ ਬੇਵਕਤੀ ਚਲੇ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਤਿੰਨ ਦੇ ਪ੍ਰਸੰਸਕਾਂ ਨੂੰ ਕਿੰਨਾ ਵੱਡਾ ਘਾਟਾ ਮਹਿਸੂਸ ਹੋਇਆ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਉਦਾਸੀ ਦੇਖੀ ਜੋ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਚਰਚਾ ਦੇ ਵਿੱਚ ਰਹਿੰਦੇ ਹਨ ਭਾਨਾ ਭਗੌੜਾ ਜਿਨ੍ਹਾਂ ਦੇ ਕਰੀਬੀ ਦੋਸਤ ਸਿੱਧੂ ਮੂਸੇਵਾਲਾ ਦੱਸੇ ਗਏ ਹਨ ਅਤੇ ਦੇਖਿਆ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕੁਝ ਗਾਣਿਆਂ ਵਿੱਚ ਅਤੇ ਕੁਝ ਵੀਡੀਓ ਕਲਿੱਪਾਂ ਵਿੱਚ ਵੀ ਉਨ੍ਹਾਂ ਨੂੰ ਦੇਖਿਆ ਗਿਆ ਹੈ

ਦੋਸਤੋ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਉਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਆਉਣ ਵਾਲੇ ਗੀਤਾਂ ਦੀ ਕੈਰੀਅਰ ਦੇ ਬਾਰੇ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਵੀ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਗਈਆਂ ਅਤੇ ਕਿਹਾ ਗਿਆ ਕਿ ਸਿੱਧੂ ਮੂਸੇਵਾਲਾ ਕਦੀ ਵੀ ਅਜਿਹੀਆਂ ਗੱਲਾਂ ਨਹੀਂ ਸੀ ਕਰਦਾ ਅਤੇ ਹੱਕ ਸੱਚ ਦੇ ਗਾਣੇ ਹੀ ਲਿਖਦਾ ਸੀ ਜੋ ਉਸਦੇ ਨਾਲ ਕੁਝ ਅਜਿਹੀਆਂ ਗੱਲਾਂ ਵਾਪਰੀਆਂ ਸਨ ਉਹੀ ਹਮੇਸ਼ਾ ਆਪਣੇ ਗੀਤਾਂ ਰਾਹੀਂ ਬਿਆਨ ਕਰਦਾ ਸੀ ਪਰ ਕਦੀ ਵੀ ਕਿਸੇ ਵੀ ਚੀਜ਼ ਨੂੰ ਲੈ ਕੇ ਸਿੱਧੂ ਮੂਸੇਵਾਲੇ ਨੇ ਨਾ ਤਾਂ ਅੱਜ ਤਕ ਕਦੇ ਕੁੜੀਆਂ ਤੇ ਨਾ ਹੀ ਕਦੇ ਅਜਿਹੇ ਗੱਲਾਂ ਤੇ ਕਦੀ ਵੀ ਗੀਤ ਗਾਏ

ਦੋਸਤੋ ਜਿਵੇਂ ਤੁਹਾਨੂੰ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਅੱਜ ਸਿੱਧੂ ਮੂਸੇਵਾਲਾ ਦੇ ਇਸ ਫਾਨੀ ਸੰਸਾਰ ਤੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵੱਡਾ ਘਾਟਾ ਮਹਿਸੂਸ ਹੋਇਆ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀਏ ਕਿ ਭਾਨਾ ਫਗਵਾਡ਼ਾ ਵੱਲੋਂ ਵੀ ਕੁਝ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਜੋ ਸਿੱਧੂ ਮੂਸੇਵਾਲਾ ਦੇ ਨਾਲ ਵਾਪਰੀਆਂ ਅਤੇ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਕਰੀਅਰ ਦੇ ਵਿਚ ਬਹੁਤ ਸਾਰੀਆਂ ਅਜਿਹੀਆਂ ਲੋਕਾਂ ਦੇ ਨਾਲ ਗੱਲਾਂ ਵੀ ਸਾਂਝੀਆਂ ਕੀਤੀਆਂ ਤੁਸੀਂ ਵੀਡੀਓ ਕਲਿੱਪਾਂ ਵਿਚ ਵੀ ਦੇਖਿਆ ਹੋਵੇਗਾ ਕਿ ਭਾਨਾ ਭਗੌੜਾ ਸਿੱਧੂ ਮੂਸੇਵਾਲਾ ਦੇ ਨਾਲ ਹਰ ਟੈਮ ਹੀ ਰਹਿੰਦੇ ਸਨ ਅਤੇ ਉਨ੍ਹਾਂ ਦਾ ਇੱਕ ਵਧੀਆ ਗੂੜ੍ਹਾ ਉਨ੍ਹਾਂ ਦੇ ਪਰਿਵਾਰ ਨਾਲ ਸਬੰਧ ਸੀ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *