ਸੜਕ ਦੇ ਕਿਨਾਰੇ ਖੜ੍ਹੀ ਸੀ ਦੋ ਵਿਅਕਤੀ ਅਚਾਨਕ ਸਾਹਮਣੇ ਹੋਇਆ ਟਰੱਕ !

Uncategorized

ਸੜਕ ਦੇ ਕਿਨਾਰੇ ਖੜ੍ਹੀ ਸੀ ਦੋ ਵਿਅਕਤੀ ਅਚਾਨਕ ਸਾਹਮਣੇ ਹੋਇਆ ਟਰੱਕ !

ਜੇਕਰ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਦੁਨੀਆਂ ਇੰਨੀ ਜ਼ਿਆਦਾ ਤੇਜ਼ ਹੋ ਚੁੱਕੀ ਹੈ ਕਿ ਉਨ੍ਹਾਂ ਨੂੰ ਆਪਣੇ ਜ਼ਰੂਰੀ ਕੰਮਾਂ ਕਾਜਾਂ ਲਈ ਆਪਣੀ ਜਾਨ ਦੀ ਵੀ ਪ੍ਰਵਾਹ ਨਹੀਂ ਕਰਦੇ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਅੱਜਕੱਲ੍ਹ ਦੇ ਨੌਜਵਾਨਾਂ ਵੱਲੋਂ ਅਤੇ ਲੋਕਾਂ ਵੱਲੋਂ ਇੰਨੀ ਜ਼ਿਆਦਾ ਤੇਜ਼ ਰਫਤਾਰ ਨਾਲ ਕਾਰਾਂ ਗੱਡੀਆਂ ਚਲਾਈਆਂ ਜਾਂਦੀਆਂ ਹਨ ਕਿ ਉਨ੍ਹਾਂ ਨੂੰ ਆਪਣੇ ਜ਼ਰੂਰੀ ਕੰਮਾਂ ਕਾਜਾਂ ਲਈ ਵੀ ਅਜਿਹੇ ਤੇਜ਼ ਰਫ਼ਤਾਰ ਗੱਡੀਆਂ ਦੀ ਵਰਤੋਂ ਕਰਨੀ ਪੈਂਦੀ ਹੈ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ

ਕਿ ਸੜਕ ਦੁਰਘਟਨਾਵਾਂ ਆਏ ਦਿਨ ਹੀ ਅਜਿਹੇ ਕਾਰਨਾਂ ਦੇ ਕਰਕੇ ਵਾਪਰ ਜਾਂਦੀਆਂ ਹਨ ਜਿਨ੍ਹਾਂ ਕਰਕੇ ਇਨ੍ਹਾਂ ਬੇਸ ਕਸੂਰ ਲੋਕਾਂ ਨੂੰ ਵੀ ਅਜਿਹਾ ਚੀਜ਼ਾਂ ਨਾ ਮੁਖਤਿਆਰਾ ਭੁਗਤਣਾ ਪੈਂਦਾ ਹੈ ਦੋਸਤੋ ਜਿਵੇਂ ਤੁਹਾਨੂੰ ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕੀ ਤੁਸੀਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਦੇਖ ਸਕਦੀਆਂ ਹਨ ਕਿ ਕਿਵੇਂ ਇਕ ਵਿਅਕਤੀ ਵੱਲੋਂ ਇੰਨੀ ਜ਼ਿਆਦਾ ਤੇਜ਼ ਰਫ਼ਤਾਰ ਨਾਲ ਕਾਰ ਭਜਾਈ ਜਾਂਦੀ ਹੈ ਜਿੱਥੇ ਤੁਸੀਂ ਦੇਖ ਸਕਦੇ ਹਾਂ

ਕਿ ਇੰਨੀ ਜ਼ਿਆਦਾ ਟਰੈਫਿਕ ਹੋਣ ਦੇ ਬਾਵਜੂਦ ਵੀ ਉਸ ਇਨਸਾਨ ਵੱਲੋਂ ਇੰਨੀ ਤੇਜ਼ ਰਫਤਾਰ ਦੇ ਨਾਲ ਕਾਰ ਨੂੰ ਭਜਾਇਆ ਜਾ ਰਿਹਾ ਹੈ ਕਿ ਉਸ ਨੂੰ ਕਿਸੇ ਚੀਜ਼ਾਂ ਦੀ ਕਿਸੇ ਤਰੀਕਿਆਂ ਦੀ ਪ੍ਰਵਾਹ ਨਹੀਂ ਹੈ ਅਤੇ ਲੋਕਾਂ ਦੀ ਵੀ ਪ੍ਰਵਾਹ ਨਾ ਕਰਦਿਆਂ ਹੋਇਆਂ ਉਸ ਵਿਅਕਤੀ ਵੱਲੋਂ ਕਾਰ ਨੂੰ ਤੇਜ਼ ਰਫਤਾਰ ਨਾਲ ਭਜਾਇਆ ਹੀ ਜਾ ਰਿਹਾ ਹੈ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਕ ਕਾਰ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਬਚਾਉਂਦੇ ਹੀ

ਆਪਣੀਆਂ ਹੱਡੀਆਂ ਤੁੜਵਾ ਬੈਠਦੇ ਹਨ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਇਸ ਕਾਰ ਦੀ ਇੰਨੀ ਜ਼ਿਆਦਾ ਓਵਰ ਸਪੀਡ ਦੇ ਹੋਣ ਦੇ ਕਰਕੇ ਹੀ ਇਸ ਕਾਰ ਦੇ ਨਾਲ ਇੰਨਾ ਜ਼ਿਆਦਾ ਭਿਆਨਕ ਹਾਦਸਾ ਵਾਪਰਿਆ ਅਤੇ ਗੱਡੀ ਰੋਡ ਦੇ ਡਿਵਾਈਡਰ ਉੱਤੇ ਚੜ੍ਹ ਜਾਂਦੀ ਹੈ ਅਤੇ ਬਾਅਦ ਵਿੱਚ ਉਹ ਪਲਟੀਆਂ ਖਾ ਖਾ ਕੇ ਭਿਆਨਕ ਰੂਪ ਵਿੱਚ ਭਾਰੀ ਨੁਕਸਾਨ ਹੁੰਦਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.