ਸਮੁੰਦਰ ਚੋਂ ਮੱਛੀ ਮਾਰ ਨੌਜਵਾਨ ਨੂੰ ਮਿਲਿਆ ਅਜਿਹਾ ਪੱਥਰ !

Uncategorized

ਸਮੁੰਦਰ ਚੋਂ ਮੱਛੀ ਮਾਰ ਨੌਜਵਾਨ ਨੂੰ ਮਿਲਿਆ ਅਜਿਹਾ ਪੱਥਰ !

ਕੇਰਲ ਦੇ ਵਿੱਚੋਂ ਇਹ ਇੱਕ ਵੱਡੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਕੋਲ ਲੱਗਦੇ ਸਮੁੰਦਰ ਦੇ ਵਿਚੋਂ ਇਕ ਹੈ ਮੱਛੀਮਾਰ ਨੂੰ ਵੇਲ ਮੱਛੀ ਦੀ ਉਲਟੀ ਮਿਲਣ ਦੀ ਖਬਰ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਤੁਹਾਨੂੰ ਪਤਾ ਏ ਕਿ ਅੱਜਕੱਲ੍ਹ ਦੇ ਸਮੇਂ ਵਿਚ ਸਮੁੰਦਰਾਂ ਵਿੱਚੋਂ ਬਹੁਤ ਸਾਰੀਆਂ ਅਜਿਹੀਆਂ ਹੈਰਾਨ ਕਰ ਦੇਣ ਵਾਲੀਆਂ ਚੀਜ਼ਾਂ ਮਿਲ ਜਾਂਦੀਆਂ ਹਨ ਅਤੇ ਕਈ ਚੀਜ਼ਾਂ ਕਾਫ਼ੀ ਭਾਰੀ ਮਾਤਰਾ ਦੇ ਵਿੱਚ ਵੀ ਬਾਜ਼ਾਰਾਂ ਦੇ ਵਿਚ ਵਿਕਦੀਆਂ ਹਨ

ਪਰ ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕੀ ਤੁਸੀਂ ਇਸ ਚੀਜ਼ ਨੂੰ ਦੇਖ ਸਕਦੇ ਹੋ ਕਿ ਕਿਵੇਂ ਇਕ ਮੱਛੀਮਾਰ ਨੂੰ ਇੱਕ ਅਜਿਹਾ ਪੱਥਰ ਮਿਲਦਾ ਹੈ ਕਿ ਜਦੋਂ ਹੀ ਉਸ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਤਾਂ ਤੁਹਾਨੂੰ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਕੇਰਲ ਦੇ ਮਛਵਾਰਿਆਂ ਨੂੰ ਇਕ ਅਜਿਹੀ ਚੀਜ਼ ਮਿਲੀ ਜਿਸ ਨਾਲ ਕਿ ਉਹ ਕਰੋੜਪਤੀ ਬਣਦੇ ਬਣਦੇ ਹੀ ਬਚ ਗਏ ਕਿਉਂਕਿ ਦੋਸਤੋ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ

ਕਿ ਕੇਰਲ ਦੀ ਉਨ੍ਹਾਂ ਮਛਵਾਰਿਆਂ ਨੂੰ ਕੁਝ ਜਿਹੀ ਚੀਜ਼ ਮਿਲੀ ਜਿਸ ਨੂੰ ਦੇਖ ਕੇ ਉਹ ਹਰ ਹੈਰਾਨ ਰਹਿ ਗਏ ਕਿਉਂਕਿ ਵੇਲ ਮੱਛੀ ਦੀ ਮਿਲੀ ਉਲਟੀ ਤੋਂ ਉਹ ਲੋਕ ਬਹੁਤ ਜ਼ਿਆਦਾ ਜਿਹੇ ਤਰੀਕੇ ਨਾਲ ਪ੍ਰਭਾਵਿਤ ਹੋਏ ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਇਹ ਇੱਕ ਵੇਲ ਮੱਛੀ ਦੀ ਉਲਟੀ ਹੈ ਉਨ੍ਹਾਂ ਨੂੰ ਲੱਗਿਆ ਕਿ ਇਹ ਕੁਝ ਅਜਿਹੀ ਕੀਮਤੀ ਚੀਜ਼ ਹੈ ਜਿਸਨੂੰ ਉਹ ਵੇਚ ਕੇ ਆਪਣਾ ਵਧੀਆ ਪੈਸਾ ਕਮਾ ਸਕਦੇ ਹਨ ਪਰ ਆਖ਼ਰ ਦੇ ਵਿਚ ਉਨ੍ਹਾਂ ਦੇ ਹੱਥ ਵਿੱਚ ਕੁਝ ਵੀ ਅਜਿਹਾ ਨਹੀਂ ਲੱਗਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.