ਗਲਤ ਸਾਈਡ ਚਲਾ ਰਹੇ ਗੱਡੀ ਵਾਲੇ ਨੇ ਇਕ ਬਜ਼ੁਰਗ ਦੀ ਲਈ ਜਾਨ !

Uncategorized

ਗਲਤ ਸਾਈਡ ਚਲਾ ਰਹੇ ਗੱਡੀ ਵਾਲੇ ਨੇ ਇਕ ਬਜ਼ੁਰਗ ਦੀ ਲਈ ਜਾਨ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਤੇਜ਼ ਰਫਤਾਰ ਨਾਲ ਗੱਡੀਆਂ ਅਤੇ ਆਪਣੇ ਕੁਝ ਨਿੱਜੀ ਕੰਮਾਂ ਕਾਰਾਂ ਨੂੰ ਲੈ ਕੇ ਲੋਕ ਟ੍ਰੈਫਿਕ ਨਿਯਮਾਂ ਦੀ ਵੀ ਪਰਵਾਹ ਨਹੀਂ ਕਰਦੇ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸ ਕਿ ਜਿੱਥੇ ਸਾਡੇ ਦੇਸ਼ ਵਿੱਚ ਇਹ ਨਿਯਮ ਲਾਗੂ ਕੀਤੇ ਗਏ ਹਨ ਕੀ ਉਹ ਆਪਣੀ ਖੱਬੀ ਸ਼ੈਡ ਹੀ ਗੱਡੀਆਂ ਦੀ ਅਤੇ ਆਪਣੇ ਵਾਹਨਾਂ ਦੀ ਵਰਤੋਂ ਕਰਨ ਅਤੇ ਖੱਬੀ ਸਾਈਡ ਹੀ ਜਾਂਦੇ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਗੱਡੀ ਵਾਲੇ ਵੱਲੋਂ ਗਲਤ ਸਾਈਡ ਗੱਡੀ ਚਲਾਈ ਜਾ ਰਹੀ ਸੀ

ਅਚਾਨਕ ਹੀ ਸਾਹਮਣੇ ਤੋਂ ਆ ਰਹੇ ਇੱਕ ਬਜ਼ੁਰਗ ਦੇ ਵਿੱਚ ਜਾਨਕੀ ਹੀ ਗੱਡੀ ਮਾਰ ਦਿੱਤੀ ਅਤੇ ਮੌਕੇ ਤੇ ਹੀ ਉਨ੍ਹਾਂ ਬਜ਼ੁਰਗ ਦੀ ਮੌਤ ਹੋ ਗਈ ਤੁਸੀਂ ਦੇਖ ਸਕਦੇ ਹਾਂ ਕਿ ਵੀਡਿਓ ਵਿੱਚ ਕਮੀ ਗ਼ਲਤ ਤਰੀਕੇ ਨਾਲ ਗੱਡੀ ਲਿਜਾਈ ਜਾ ਰਹੇ ਇਸ ਵਿਅਕਤੀ ਵੱਲੋਂ ਅਜਿਹੇ ਨਿਯਮਾਂ ਦੀ ਨਾ ਪਾਓ ਕਰਦਿਆਂ ਹੋਇਆਂ ਵੀ ਅਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਦੋਸਤੋ ਤੁਸੀਂ

ਦੇਖ ਸਕਦੇ ਹੋ ਕਿ ਲੋਕਾਂ ਦੇ ਭਾਰੀ ਇਕੱਠ ਨੂੰ ਦੇਖਦਿਆਂ ਹੋਇਆਂ ਉਥੇ ਲੋਕਾਂ ਵੱਲੋਂ ਭਾਰੀ ਰੋਸ ਪ੍ਰਗਟ ਕੀਤਾ ਗਿਆ ਤੇ ਕਿਹਾ ਗਿਆ ਕਿ ਅਜਿਹੇ ਤਰੀਕੇ ਨਾਲ ਜੋ ਅਜਿਹੀਆਂ ਦੁਰਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਅਜਿਹੇ ਲੋਕਾਂ ਉਤੇ ਸਖ਼ਤ ਤੋਂ ਸਖ਼ਤ ਕਾਰਵਾਈ ਬਣਦੀ ਹੈ ਤੇ ਤੁਸੀਂ ਦੇਖ ਸਕਦੇ ਮੁਲਕ ਇੱਕ ਬੇਕਸੂਰ ਜੋ ਬਜ਼ੁਰਗ ਹਨ ਉਨ੍ਹਾਂ ਦੀ ਜਿਵੇਂ ਉਨ੍ਹਾਂ ਵੱਲੋਂ ਜਾਣ ਲਈ ਲੈ ਲਈ ਗਈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.