ਟਰੱਕ ਚਲਾਉਣ ਸਮੇਂ ਮੋਬਾਈਲ ਫੋਨ ਵਰਤ ਰਿਹਾ ਸੀ ਟਰੱਕ ਡਰਾੲੀਵਰ !

Uncategorized

ਟਰੱਕ ਚਲਾਉਣ ਸਮੇਂ ਮੋਬਾਈਲ ਫੋਨ ਵਰਤ ਰਿਹਾ ਸੀ ਟਰੱਕ ਡਰਾੲੀਵਰ !

ਦੋਸਤੋ ਜੇਕਰ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਅੱਜਕੱਲ੍ਹ ਮੋਬਾਇਲ ਫੋਨਾਂ ਦਾ ਇੰਨਾ ਜ਼ਿਆਦਾ ਕ੍ਰੇਜ਼ ਵਧ ਚੁੱਕਿਆ ਹੈ ਕਿ ਲੋਕਾਂ ਨੂੰ ਰਸਤੇ ਵਿੱਚ ਜਾਂਦਿਆਂ ਕੁਝ ਵੀ ਨਹੀਂ ਹੈ ਤਾਂ ਪਤਾ ਲੱਗਦਾ ਹੈ ਅਤੇ ਨਾ ਹੀ ਕੁਝ ਅਜਿਹੇ ਟ੍ਰੈਫਿਕ ਨਿਯਮਾਂ ਦੀ ਲੋਕ ਪਾਲਣਾ ਕਰਦੇ ਹਨ ਦੋਸਤੋ ਅਜੇਹੀ ਹੀ ਬੀੜੀ ਇੱਕ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਲੋਕ ਤੇਜ਼ੀ ਨਾਲ ਚਲਾ ਰਹੇ ਕੁਝ ਆਪਣੇ ਵਾਹਨਾਂ ਨੂੰ ਲੈ ਕੇ ਅਤੇ ਬਾਅਦ ਵਿਚ ਆਪਣੇ ਟਰੱਕਾਂ ਵਿੱਚ ਜਾਂ ਗੱਡੀਆਂ ਕਾਰਾਂ

ਵਿੱਚ ਬੈਠੇ ਬੈਠੇ ਮੋਬਾਇਲ ਫੋਨ ਦੀ ਵਰਤੋਂ ਕਰਨ ਲੱਗ ਜਾਂਦੇ ਹਨ ਅਤੇ ਉਸ ਨਾਲ ਸੜਕ ਦੁਰਘਟਨਾਵਾਂ ਬਾਰੇ ਬਾਰੇ ਵਧੇਰੇ ਮਾਤਰਾ ਵਿੱਚ ਚਾਨਸ ਦਿਖਾਈ ਦੇ ਰਹੇ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਇਕ ਟਰੱਕ ਡਰਾਈਵਰ ਜੋ ਕਿ ਹਾਈਵੇ ਤੇ ਜਾ ਰਿਹਾ ਸੀ ਅਤੇ ਉਸ ਨੂੰ ਅਚਾਨਕ ਹੀ ਇੱਕ ਫੋਨ ਆਉਂਦਾ ਹੈ ਅਤੇ ਉਹ ਫੋਨ ਦੀ ਵਰਤੋਂ ਕਰਨ ਲੱਗ ਜਾਂਦਾ ਹੈ ਦੋਸਤੋ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਟਰੈਫਿਕ ਜ਼ਿਆਦਾ ਇੰਨੀ ਜ਼ਿਆਦਾ ਵਧ ਚੁੱਕੀ ਹੈ ਕਿ ਲੋਕਾਂ ਨੂੰ ਬਹੁਤ ਸਾਰੀਆਂ ਅਜਿਹੀਆਂ

ਟ੍ਰੈਫਿਕ ਦੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਉਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਉਹ ਟ੍ਰੈਫਿਕ ਟਰੱਕ ਵੱਲੋਂ ਅਜਿਹੇ ਤਰੀਕੇ ਨਾਲ ਮੋਬਾਇਲ ਫੋਨ ਦੀ ਵਰਤੋਂ ਕੀਤੀ ਗਈ ਕਿ ਨਾਲ ਆ ਰਹੀ ਇੱਕ ਗੱਡੀ ਦਾ ਵੀ ਉਸ ਨੂੰ ਨਹੀਂ ਪਤਾ ਲੱਗਿਆ ਅਤੇ ਤੁਹਾਨੂੰ ਦੱਸਦੀ ਕਿ ਸਾਹਮਣੇ ਤੋਂ ਆ ਰਹੀ ਗੱਡੀ ਦੇ ਵਿੱਚ ਸਿੱਧੀ ਟਰੱਕ ਵੱਜਿਆ ਅਤੇ ਅਚਾਨਕ ਉੱਥੇ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਨਿਕਲ ਕੇ ਆਈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.