ਇਹ ਛੋਟੀ ਉਮਰ ਵਿੱਚ ਹੀ ਬੱਚੇ ਬਣੇ ਡੀਐੱਸਪੀ !

Uncategorized

ਇਹ ਛੋਟੀ ਉਮਰ ਵਿੱਚ ਹੀ ਬੱਚੇ ਬਣੇ ਡੀਐੱਸਪੀ !

ਦੋ ਛੋਟੇ ਬੱਚਿਆਂ ਦੇ ਸੋਸ਼ਲ ਮੀਡੀਆ ਉੱਤੇ ਇਹ ਤਸਵੀਰਾਂ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਨੇ ਇਸ ਵਿਚ ਤੁਸੀਂ ਦੇਖ ਸਕਦੇ ਹਾਂ ਕਿ ਦੋ ਛੋਟੇ ਬੱਚੇ ਇੰਨੀ ਛੋਟੀ ਉਮਰ ਵਿਚ ਹੀ ਕਿਵੇਂ ਡੀਐੱਸਪੀ ਬਣ ਸਕਦੇ ਹਨ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਹ ਦੋ ਛੋਟੇ ਬੱਚੇ ਪੁਲਸ ਦੀ ਵਰਦੀ ਪਾ ਕੇ ਦਫ਼ਤਰ ਵਿੱਚ ਬੈਠੇ ਦੋ ਦਿਖਾਈ ਦੇ ਰਹੇ ਹਨ ਪਰ ਅਸਲੀਅਤ ਇਸ ਦੀ ਇਹ ਕਿ ਇਨ੍ਹਾਂ ਦੋ ਬੱਚਿਅਾਂ ਦਾ ਸੁਪਨਾ ਸੀ ਕਿ ਅਸੀਂ ਪੜ੍ਹ ਲਿਖ ਕੇ ਵਧੀਆ ਆਪਣਾ ਇੱਕ ਚੰਗੀ ਨੌਕਰੀ ਪੁਲਿਸ ਦੇ ਵਿਚ ਕਰੀਏ

ਪਰ ਕਿਤੇ ਕਿਤੇ ਕੁਝ ਅਜਿਹੀਆਂ ਗੱਲਾਂ ਦੇ ਕਰਕੇ ਉਨ੍ਹਾਂ ਦਾ ਸੁਪਨਾ ਇਹ ਪੂਰਾ ਕਦੀ ਵੀ ਨਹੀਂ ਹੋ ਸਕਦਾ ਕਿਉਂਕਿ ਤੁਹਾਨੂੰ ਦੱਸਦੀ ਕਿ ਸਾਡੇ ਦੇਸ਼ ਵਿੱਚ ਸਾਡੇ ਸਮਾਜ ਵਿੱਚ ਅਜਿਹੀਆਂ ਬੀਮਾਰੀਆਂ ਅੱਜਕੱਲ੍ਹ ਦੇਸ਼ ਚ ਦਸਤਕ ਦੇ ਚੁੱਕੀਆਂ ਹਨ ਕਿ ਜਿਨ੍ਹਾਂ ਨਾਲ ਅਜਿਹੇ ਮਾਸੂਮ ਬੱਚਿਆਂ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪੈਂਦਾ ਹੈ ਕਿਉਂਕਿ ਦੋਸਤੋ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਇਨ੍ਹਾਂ ਦੋ ਛੋਟੇ ਬੱਚਿਆਂ ਦਾ ਕੈਂਸਰ ਦਾ ਇਲਾਜ ਚੱਲ ਰਿਹਾ ਹੈ ਇਹ ਦਮ ਦੱਸਦੀ ਹੈ

ਕਿ ਇਹ ਆਪਣੀ ਬਿਮਾਰੀ ਦੀ ਲਾਸਟ ਸਟੇਜ ਤੇ ਹਨ ਪਰ ਕਿਤੇ ਨਾ ਕਿਤੇ ਦੇਸ਼ ਦੀ ਸਰਕਾਰ ਵੱਲੋਂ ਉਥੋਂ ਦੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੋ ਬੱਚਿਆ ਮਾਸੂਮਾ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਪਰ ਤੁਹਾਨੂੰ ਦੱਸ ਦਈਏ ਕੀ ਇਨ੍ਹਾਂ ਜਿਹੀਆਂ ਭਿਆਨਕ ਬੀਮਾਰੀਆਂ ਦੇ ਕਾਰਨਾਂ ਅੱਜਕੱਲ੍ਹ ਦੇ ਅਜਿਹੇ ਨੌਜਵਾਨ ਬੱਚੇ ਆਪਣੀ ਜ਼ਿੰਦਗੀ ਤੋਂ ਹੱਥ ਧੋ ਬਹਿੰਦੇ ਹਨ ਪਰ ਇਨ੍ਹਾਂ ਦੋਵੇਂ ਨੌਜਵਾਨਾਂ ਦਾ ਸੁਪਨਾ ਸੀ

ਕਿ ਅਸੀਂ ਵਧੀਆ ਢੰਗ ਤਰੀਕੇ ਨਾਲ ਪੜ੍ਹ ਲਿਖ ਕੇ ਪੁਲਸ ਦੀ ਨੌਕਰੀ ਕਰੀਏ ਅਤੇ ਹੁਣ ਤੁਸੀਂ ਦੇਖ ਸਕਦੇ ਹੋ ਕਿ ਇਨ੍ਹਾਂ ਦੀ ਇੱਛਾ ਪੂਰੀ ਕਰਨ ਲਈ ਉੱਥੋਂ ਦੇ ਡੀਐਸਪੀ ਵੱਲੋਂ ਵਰਦੀਆਂ ਦਿੱਤੀਆਂ ਗਈਆਂ ਇਨ੍ਹਾਂ ਦੋਵੇਂ ਛੋਟੇ ਬੱਚਿਆਂ ਨੂੰ ਅਤੇ ਉਨ੍ਹਾਂ ਨੂੰ ਦਫ਼ਤਰ ਵਿੱਚ ਤਾਇਨਾਤ ਕੀਤਾ ਗਿਆ ਦੋਸਤ ਉਸੀ ਦੇਖ ਸਕਦੇ ਹਾਂ ਕਿ ਕਿਵੇਂ ਉਹ ਹੱਸਦੇ ਹੱਸਦੇ ਹੋਏ ਦੋ ਛੋਟੇ ਮਾਸੂਮ ਬੱਚੇ ਆਪਣੀ ਨੌਕਰੀ ਦੀ ਸੇਵਾ ਕਰ ਰਹੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.