ਸੜਕ ਤੇ ਮਹਿਲਾ ਨੂੰ ਇਸ ਤਰ੍ਹਾਂ ਦੇਖ ਹੋਇਆ ਸ਼ੱਕ

Uncategorized

ਸੜਕ ਤੇ ਮਹਿਲਾ ਨੂੰ ਇਸ ਤਰ੍ਹਾਂ ਦੇਖ ਹੋਇਆ ਸ਼ੱਕ !

ਦੋਸਤੋ ਜੇਕਰ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਕੋਈ ਵੀ ਕੰਮ ਅਜਿਹਾ ਛੋਟਾ ਵੱਡਾ ਨਹੀਂ ਹੁੰਦਾ ਪਰ ਬੰਦੇ ਦੀ ਸੋਚ ਹੀ ਛੋਟੀ ਵੱਡੀ ਹੁੰਦੀ ਹੈ ਤੁਸੀਂ ਦੇਖ ਸਕਦੇ ਹੋ ਕਿ ਇਕ ਮਹਿਲਾ ਵਲੋਂ ਆਪਣੇ ਘਰ ਪਰਿਵਾਰ ਦਾ ਖਰਚਾ ਚਲਾਉਣ ਲਈ ਅਜਿਹਾ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕ ਵੀ ਇਸ ਮਹਿਲਾ ਦੀ ਇਸ ਦਲੇਰੀ ਨੂੰ ਜਾਂ ਫਿਰ ਅਜਿਹੇ ਕੰਮ ਨੂੰ ਜੋ ਉਹ ਇਹ ਕੰਮ ਕਰਨ ਦੀ ਇੱਛਾ ਰੱਖਦੇ ਹਨ ਹਰ ਇੱਕ ਵੱਲੋਂ ਹੀ ਉਨ੍ਹਾਂ ਨੂੰ ਸਲਾਮ ਕੀਤਾ ਜਾ ਰਿਹਾ ਹੈ

ਤੁਸੀਂ ਦੇਖ ਸਕਦੇ ਹੋ ਕਿ ਭਰੇ ਬਾਜ਼ਾਰ ਵਿੱਚ ਲੱਗੀ ਹੋਈ ਇਨ੍ਹਾਂ ਦੀ ਸਾਈਕਲ ਟਾਇਰ ਪੈਂਚਰ ਲਗਾਉਣ ਦੀ ਦੁਕਾਨ ਨੂੰ ਲੈ ਕੇ ਲੋਕਾਂ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਉਨ੍ਹਾਂ ਦੀ ਉਮਰ ਤਕਰੀਬਨ ਸੱਠ ਸਾਲ ਦੇ ਕਰੀਬ ਹੈ ਅਤੇ ਉਸ ਔਰਤ ਵੱਲੋਂ ਵੱਡੇ ਟਰੱਕ ਤੋਂ ਲੈ ਕੇ ਸਾਈਕਲ ਤਕ ਹਰ ਇੱਕ ਦੇ ਹੀ ਪੈਂਚਰ ਲਗਾਏ ਜਾਂਦੇ ਹਨ ਹਰ ਇਕ ਅਜਿਹੀ ਚੀਜ਼ ਦੀ ਮੁਰੰਮਤ ਕੀਤੀ ਜਾਂਦੀ ਹੈ

ਕਿਉਂਕਿ ਦੋਸਤੋ ਅੱਜ ਆਖ਼ਰੀ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਕੁੜੀਆਂ ਮੁੰਡਿਆਂ ਨਾਲੋਂ ਘੱਟ ਨਹੀਂ ਹਰ ਇੱਕ ਔਰਤਾਂ ਮਰਦਾਂ ਦੇ ਬਰਾਬਰ ਹੀ ਆਪਣੇ ਅਜਿਹੇ ਕੰਮਕਾਰ ਕਰਦੀ ਹੈ ਅਜਿਹਾ ਹੀ ਇਸ ਮਹਿਲਾ ਨੇ ਕੀਤਾ ਕਿਸ ਨੇ ਸੋਚਿਆ ਕਿ ਜੇਕਰ ਆਪਣੇ ਘਰ ਦਾ ਵਧੀਆ ਅਤੇ ਚੰਗਾ ਗੁਜ਼ਾਰਾ ਕਰਨਾ ਹੈ ਤਾਂ ਕੋਈ ਨਾ ਕੋਈ ਅਜਿਹਾ ਕੰਮ ਘਰ ਪਰਿਵਾਰ ਲਈ ਲੱਭਣਾ ਹੀ ਪਵੇਗਾ ਅਤੇ ਇਸ ਔਰਤ ਨੇ ਇਹ ਕੰਮ ਦੇਖਿਆ ਜਿਸ ਵਿਚ ਉਹ ਵਧੇਰੇ ਤੌਰ ਤੇ ਦਿਲਚਸਪੀ ਰੱਖਦੇ ਸਨ ਅਤੇ ਉਨ੍ਹਾਂ ਨੂੰ ਲੱਗਿਆ ਕਿ ਹਾਂ ਇਹ ਕੰਮ ਸਭ ਤੋਂ ਵਧੀਆ ਹੈ ਤਾਂ ਉਨ੍ਹਾਂ ਨੇ ਇਹ ਟਾਇਰ ਪੈਂਚਰ ਲਗਾਉਣ ਦਾ ਕੰਮ ਸ਼ੁਰੂ ਕੀਤਾ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.