ਨੌਜਵਾਨ ਲੜਕੀ ਨੂੰ ਸਲਾਮ ਕਰ ਰਿਹਾ ਹੈ ਸਾਰਾ ਦੇਸ਼ !

Uncategorized

ਨੌਜਵਾਨ ਲੜਕੀ ਨੂੰ ਸਲਾਮ ਕਰ ਰਿਹਾ ਹੈ ਸਾਰਾ ਦੇਸ਼ !

ਦੋਸਤੋ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਗ਼ਰੀਬ ਪਰਿਵਾਰ ਵਿੱਚ ਉੱਤਰ ਪ੍ਰਦੇਸ਼ ਤੋਂ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਕਿ ਕੈਂਸਰ ਦੇ ਨਾਲ ਜੂਝ ਰਹੀ ਇਹ ਨੌਜਵਾਨ ਕੁੜੀ ਜਿਸ ਨੇ ਕਿ ਬਾਰ੍ਹਵੀਂ ਦੇ ਹਾਲ ਹੀ ਵਿੱਚ ਆਪਣੇ ਮਿਹਨਤ ਦੇ ਨਾਲ ਇੰਨੀ ਜ਼ਿਆਦਾ ਅੰਕ ਪ੍ਰਾਪਤ ਕੀਤੇ ਕਿ ਉਹ ਤਕਰੀਬਨ ਤੀਜੇ ਨੰਬਰ ਤੇ ਆਈ ਸੀ ਕਿਉਂਕਿ ਪਿਤਾ ਦੀ ਨੌਕਰੀ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ ਬੜਾ ਹੀ ਵੱਡਾ ਘਾਟਾ ਮਹਿਸੂਸ ਹੋਇਆ

ਉਨ੍ਹਾਂ ਦੇ ਪਰਿਵਾਰ ਵਿਚ ਉਨ੍ਹਾਂ ਦੇ ਪਿਤਾ ਹੀ ਇਕਲੌਤੇ ਅਜਿਹੇ ਸ਼ਖ਼ਸ ਸਨ ਜਿਹੜੇ ਕਿ ਉਨ੍ਹਾਂ ਦੇ ਪਰਿਵਾਰ ਦੀ ਰੋਜ਼ੀ ਰੋਟੀ ਦਾ ਹੀਲਾ ਕਰਦੇ ਸਨ ਪਰ ਤੁਸੀਂ ਦੇਖ ਸਕਦੇ ਹਾਂ ਕਿ ਇਸ ਨੌਜਵਾਨ ਲੜਕੀ ਦੀ ਹਿੰਮਤ ਜਜ਼ਬਾ ਦੇਖੋ ਇਕ ਬਿਮਾਰੀ ਹੋਣ ਦੇ ਬਾਵਜੂਦ ਵੀ ਇਸ ਲੜਕੀ ਨੇ ਆਪਣੀ ਮਿਹਨਤ ਨਹੀਂ ਛੱਡੀ ਅਤੇ ਦਿਨ ਰਾਤ ਉਨ੍ਹਾਂ ਦੇ ਪਰਿਵਾਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਰਾਤਾਂ ਨੂੰ ਜਾਗ ਜਾਗ ਕੇ ਪੜ੍ਹਾਈ ਕਰਦੀ ਸੀ ਪਰ ਕਿਤੇ ਨਾ ਕਿਤੇ ਉਸ ਨੂੰ ਇਸ ਕੈਂਸਰ ਦੀ ਬਿਮਾਰੀ ਨੇ ਆਪਣੀ ਲਪੇਟ ਵਿੱਚ ਲੈ ਲਿਆ

ਪਰ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸਾਰਾ ਦੀ ਸੀ ਉਸ ਨੌਜਵਾਨ ਕੁੜੀ ਸਲਾਮ ਕਰ ਰਿਹਾ ਹੈ ਅਤੇ ਉਸ ਦੀ ਤਾਰੀਫ਼ ਕਰ ਰਿਹਾ ਹੈ ਕਿ ਇਸ ਵੱਡੀ ਬੀਮਾਰੀ ਦੇ ਬਾਵਜੂਦ ਵੀ ਉਸ ਕੁੜੀ ਨੇ ਇੰਨੇ ਜ਼ਿਆਦਾ ਵੱਡੇ ਅੰਕ ਪ੍ਰਾਪਤ ਕਰਕੇ ਇਕ ਆਪਣਾ ਵਧੀਆ ਰੁਤਬਾ ਕਾਇਮ ਕੀਤਾ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਅਤੇ ਇਸ ਤੋਂ ਵੱਡੀ ਉਸ ਦੇ ਪਰਿਵਾਰ ਲਈ ਹੋਰ ਕੋਈ ਵੀ ਗੱਲ ਨਹੀਂ ਹੋ ਸਕਦੀ ਕਿ ਉਸ ਨੌਜਵਾਨ ਕੁੜੀ ਨੇ ਆਪਣੀ ਬਿਮਾਰੀ ਤੋਂ ਉੱਪਰ ਉੱਠ ਕੇ ਆਪਣੇ ਸਕੂਲ ਦਾ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਸੀ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.