ਤੇਜ਼ ਨਦੀ ਦੇ ਪਾਣੀ ਵਿੱਚ ਫਸੀ ਫੌਜੀ ਵੀਰਾਂ ਦੀ ਗੱਡੀ !

Uncategorized

ਤੇਜ਼ ਨਦੀ ਦੇ ਪਾਣੀ ਵਿੱਚ ਫਸੀ ਫੌਜੀ ਵੀਰਾਂ ਦੀ ਗੱਡੀ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸਮੇਂ ਦੀ ਗੱਲ ਕਰੀਏ ਤਾਂ ਇੰਨੀ ਜ਼ਿਆਦਾ ਭਾਰੀ ਬਰਸਾਤ ਦੇ ਹੋਣ ਦੇ ਕਾਰਨ ਨਦੀਆਂ ਝਰਨੇ ਬਹੁਤ ਹੀ ਜ਼ਿਆਦਾ ਭਰ ਚੁੱਕੇ ਹਨ ਅਤੇ ਇੰਨੀ ਹੱਦ ਤੱਕ ਹੀ ਨਦੀਆਂ ਝਰਨੇ ਭਰ ਚੁੱਕੇ ਹਨ ਕਿ ਇਨ੍ਹਾਂ ਵੱਲੋਂ ਹੋਰ ਆਪਣਾ ਇਕ ਨਵਾਂ ਹੀ ਰਾਹ ਬਣਾ ਲਿਆ ਜਾਂਦਾ ਹੈ ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕਿ ਜਿਥੇ ਹੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਵੀਡੀਓ ਵਿਚ ਤੁਸੀਂ ਦੇਖ ਸਕਦੇ ਹਾਂ

ਕਿ ਕਿਵੇਂ ਇਕ ਕਾਫਿਲਾ ਫ਼ੌਜੀ ਜਵਾਨਾਂ ਦੀਆਂ ਹੱਡੀਆਂ ਦਾ ਆ ਰਿਹਾ ਹੁੰਦਾ ਹੈ ਜਦੋਂ ਹੀ ਉਨ੍ਹਾਂ ਵੱਲੋਂ ਇੱਕ ਨਦੀ ਨੂੰ ਪਾਰ ਕੀਤਾ ਜਾਂਦਾ ਹੈ ਤਾਂ ਤੁਸੀਂ ਦੇਖ ਸਕਦੇ ਹੋ ਕਿ ਨਦੀ ਦਾ ਭਾਵ ਇੰਨਾ ਜ਼ਿਆਦਾ ਤੇਜ਼ ਹੁੰਦਾ ਹੈ ਕਿ ਕੁਝ ਵੀ ਅਜਿਹਾ ਤਾਂ ਪਤਾ ਹੀ ਨਹੀਂ ਲੱਗਦਾ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਨਦੀ ਵਿਚ ਘਟੀਆ ਉਸ ਪਾਣੀ ਦਾ ਬੇਬਹਾ ਦਾ ਸਾਹਮਣਾ ਨਹੀਂ ਕਰ ਪਾ ਰਹੀਆਂ ਵੀਡੀਓ ਵਿਚ ਕੈਦ ਹੋਈਆਂ ਤਸਵੀਰਾਂ ਨੂੰ ਤੁਸੀਂ ਸਾਫ ਸਾਫ ਦੇਖੋ ਕਿਵੇਂ ਫੌਜੀ ਜਵਾਨਾਂ ਦੀਆਂ ਗੱਡੀਆਂ ਦਾ ਕਾਫ਼ਲਾ ਜੋ ਲਗਾਤਾਰ ਹੀ ਅੱਗੇ ਵੱਲ ਨੂੰ ਵਧ ਰਿਹਾ ਹੈ

ਪਰ ਜਦੋਂ ਹੀ ਇੱਕ ਗੱਡੀ ਵੱਲੋਂ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਸ ਨਦੀ ਨੂੰ ਤਾਂ ਅਚਾਨਕ ਉਸ ਨਦੀ ਦੀ ਇੰਨੀ ਜ਼ਿਆਦਾ ਤੇਜ਼ ਵਹਾਅ ਕਾਰਨ ਅਚਾਨਕ ਹੀ ਗੱਡੀ ਫਿਸਲ ਨੀ ਸ਼ੁਰੂ ਹੋ ਜਾਂਦੀ ਹੈ ਅਤੇ ਉਸ ਵਿੱਚ ਬੈਠੇ ਹੋਏ ਜਵਾਨਾਂ ਨੂੰ ਵੀ ਕਿਤਨਾ ਕਿਤੇ ਇਹ ਖਤਰਾ ਮਹਿਸੂਸ ਹੋਣ ਲੱਗਦਾ ਹੈ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜ ਦੇ ਸਮੇਂ ਦੀ ਗੱਲ ਕਰੀਏ ਤਾਂ ਬਹੁਤ ਸਾਰੀਆਂ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ

ਜਿੱਥੇ ਫ਼ੌਜੀ ਜਵਾਨਾਂ ਦੀਆਂ ਕੁਝ ਅਜਿਹੇ ਪਾਸੇ ਜੋ ਅਜਿਹੀਆਂ ਜਾਨਾਂ ਵੀ ਚਲੀਆਂ ਜਾਂਦੀਆਂ ਹਨ ਕੁਝ ਅਜਿਹੀਆਂ ਗੱਲਾਂ ਹੋ ਜਾਂਦੀਆਂ ਹਨ ਜਿਸ ਨਾਲ ਕਿ ਇਨ੍ਹਾਂ ਫ਼ੌਜੀ ਜਵਾਨਾਂ ਦੀਆਂ ਗੱਡੀਆਂ ਜਾਂ ਫਿਰ ਹੋਰ ਹਾਦਸੇ ਵਾਪਰ ਜਾਂਦੇ ਹਨ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.