ਦੇਖੋ ਕਿਵੇਂ ਇਹ ਅੌਰਤਾਂ ਰੋਡ ਪਾਰ ਕਰਨ ਦੀ ਕਰ ਰਹੀ ਸੀ ਕੋਸ਼ਿਸ਼ ਪਰ ਮਾਰੀ ਟੱਕਰ ਕਾਰ ਵਾਲੇ ਨੇ !
ਦੋਸਤ ਜ਼ਿਮੀਂਦਾਰ ਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਬਹੁਤ ਸਾਰੀ ਅਜਿਹੀ ਸੜਕ ਦੁਰਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਜਿਥੇ ਇਹ ਸੜਕ ਦੁਰਘਟਨਾਵਾਂ ਵਾਪਰਨ ਦੇ ਕੁਝ ਨਾ ਕੁਝ ਸਾਡੀਆਂ ਵੀ ਇਸ ਵਿੱਚ ਗ਼ਲਤੀਆਂ ਹੁੰਦੀਆਂ ਹਨ ਉਥੇ ਹੀ ਜੇਕਰ ਅਜਿਹੇ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਕੁਝ ਬੇਕਸੂਰ ਲੋਕਾਂ ਨਾਲ ਵੀ ਅਜਿਹੇ ਦਰਦਨਾਕ ਹਾਦਸੇ ਵਾਪਰਦੇ ਰਹਿੰਦੇ ਹਨ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਿਥੇ ਲੋਕਾਂ ਵੱਲੋਂ ਕੁਝ ਅਜਿਹੀਆਂ ਅਣਗਹਿਲੀਆਂ
ਦੀ ਕਰਕੇ ਅਤੇ ਬਹੁਤ ਭਾਰੀ ਮਾਤਰਾ ਵਿਚ ਟਰੈਫਿਕ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਉੱਥੇ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕੀ ਇੱਕ ਅੌਰਤ ਵੱਲੋਂ ਸ਼ਰ੍ਹੇਆਮ ਹੀ ਕੁਝ ਅਜਿਹੇ ਨਿਯਮਾਂ ਦੀ ਨਾਂ ਪਾਲਣਾ ਕਰਦਿਆਂ ਹੋਇਆਂ ਸੜਕ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾਰੀ ਸੀ ਅਤੇ ਤੁਸੀਂ ਦੇਖ ਸਕਦੇ ਹਾਂ ਹੂੰ ਕਿ ਸਾਹਮਣੇ ਆ ਰਹੇ ਟਰੱਕ ਵਲੋਂ ਜਿਹੜਾ
ਕਿ ਭਾਰੀ ਮਾਤਰਾ ਸਪੀਡ ਦੇ ਉੱਤੇ ਚੱਲ ਰਿਹਾ ਸੀ ਤਾਂ ਔਰਤ ਵੱਲੋਂ ਜਦੋਂ ਹੀ ਸੜਕ ਪਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਟਰੱਕ ਦੀ ਤੇਜ਼ ਰਫਤਾਰ ਦੇ ਕਾਰਨ ਉਸ ਔਰਤ ਨੂੰ ਟੱਕਰ ਮਾਰ ਦਿੱਤੀ ਅਤੇ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਜਦੋਂ ਟਰੱਕ ਵਾਲੇ ਨੇ ਆਪਣੀ ਟਰੱਕ ਸਟੈਂਡ ਉੱਤੇ ਖੜ੍ਹੀ ਕਰਨ ਦੀ ਕੋਸ਼ਿਸ਼ ਕੀਤੀ
ਤਾਂ ਹੋਰ ਵੀ ਭਾਰੀ ਮਾਤਰਾ ਦੇ ਵਿੱਚ ਨੁਕਸਾਨ ਹੋਇਆ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਕੁਝ ਲੋਕਾਂ ਦੀਆਂ ਅਜਿਹੀਆਂ ਅਣਗਹਿਲੀਆਂ ਦੇ ਕਰਕੇ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਸੜਕ ਦੁਰਘਟਨਾਵਾਂ ਵਾਪਰ ਰਹੀਆਂ ਹਨ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਲੋਕਾਂ ਵੱਲੋਂ ਅਜਿਹੇ ਟਰੈਫਿਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਦਿਆਂ ਹੋਇਆਂ ਅਜਿਹੇ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ