ਦੇਖੋ ਗਲਤ ਸਾਈਡ ਮੋਟਰਸਾਈਕਲ ਚਲਾਉਣਾ ਵਾਲ਼ੇ ਨੂੰ ਬਚਾਉਣ ਦੇ ਲਈ ਆਟੋ ਵਾਲੇ ਨੇ ਇਕ ਬੱਚੀ ਨੂੰ ਠੋਕ ਦਿੱਤਾ !

Uncategorized

ਦੇਖੋ ਗਲਤ ਸਾਈਡ ਮੋਟਰਸਾਈਕਲ ਚਲਾਉਣਾ ਵਾਲ਼ੇ ਨੂੰ ਬਚਾਉਣ ਦੇ ਲਈ ਆਟੋ ਵਾਲੇ ਨੇ ਇਕ ਬੱਚੀ ਨੂੰ ਠੋਕ ਦਿੱਤਾ !

ਦੋਸਤੋ ਜੇਕਰ ਅੱਜਕੱਲ੍ਹ ਸਮੇਂ ਦੀ ਗੱਲ ਕਰੀਏ ਤਾਂ ਲੋਕਾਂ ਵਿਚ ਇੰਨੀ ਜ਼ਿਆਦਾ ਤੇਜ਼ੀ ਵਧ ਚੁੱਕੀ ਹੈ ਕਿ ਉਨ੍ਹਾਂ ਨੂੰ ਆਪਣੇ ਆਸ ਪਾਸ ਚੱਲ ਰਹੇ ਲੋਕਾਂ ਦੀ ਵੀ ਪਰਵਾਹ ਨਹੀਂ ਰਹਿੰਦੇ ਵੱਡੀਆਂ ਗੱਡੀਆਂ ਜਾਂ ਮੋਟਰਸਾਈਕਲਾਂ ਉੱਤੇ ਬੈਠੇ ਲੋਕ ਪੁੱਜੇ ਜਿਹੀਆਂ ਵੱਡੀਆਂ ਦੁਰਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਕਿ ਮੋਟਰਸਾਈਕਲ ਚਾਲਕ ਵਾਲੇ ਵੱਲੋਂ ਗ਼ਲਤ ਸੈਡ ਵਿਚਦੀ ਮੋਟਰਸਾਈਕਲ ਲੰਘਾਇਆ ਜਾ ਰਿਹਾ ਹੈ

ਕਿ ਸਾਹਮਣੇ ਤੋਂ ਆ ਰਹੀ ਇੱਕ ਦੋ ਛੋਟੀਆਂ ਬੱਚੀਆਂ ਸੜਕ ਦੇ ਕਿਨਾਰੇ ਉੱਤੇ ਚੱਲਦੀਆਂ ਹੋਈਅਾਂ ਦਿਖਾਈ ਦੇ ਰਹੀਆਂ ਹਨ ਪਰ ਉਸ ਮੋਟਰਸਾਈਕਲ ਵਾਲੇ ਵੱਲੋਂ ਗਲਤ ਸਾਈਡ ਵਿਚਦੀ ਮੋਟਰਸੈਂਕਲ ਲੰਘਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਅਚਾਨਕ ਹੀ ਕੁਝ ਅਜਿਹਾ ਹਾਦਸਾ ਵਾਪਰ ਗਿਆ ਜਾਣਕਾਰੀ ਦੇ ਆਧਾਰ ਤੇ ਉਦਾਸੀ ਦੀ ਕੀ ਇਹ ਵੀਡੀਓ ਸੋਸ਼ਲ ਮੀਡੀਆ ਉਤੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ ਚ ਤੁਸੀਂ ਦੇਖ ਸਕਦੇ ਹੋ

ਕਿ ਕਿਵੇਂ ਕਿਸ ਤਰੀਕੇ ਦੇ ਨਾਲ ਅਜਿਹਾ ਹਾਦਸਾ ਵਾਪਰਿਆ ਦਿ ਵਾਲ ਵਾਲ ਇਹ ਛੋਟੀਆਂ ਮਾਸੂਮ ਬੱਚੀਆਂ ਬਚ ਸਕੀਆਂ ਕਿਉਂਕਿ ਕੁਝ ਲੋਕਾਂ ਦੀਆਂ ਅਜਿਹੀਆਂ ਗਲਤੀਆਂ ਦੇ ਕਾਰਨ ਇਨ੍ਹਾਂ ਮਾਸੂਮ ਬੱਚਿਆਂ ਨੂੰ ਵੀ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪੈ ਸਕਦਾ ਹੈ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਇਹ ਵੀ ਦੱਸਦੀ ਹੈ ਕਿ ਜਿੱਥੇ ਇਨ੍ਹਾਂ ਅਜਿਹੀਆਂ ਗਲਤੀਆਂ ਦੇ ਕਾਰਨ

ਇਹ ਮਾਸੂਮ ਬੱਚਿਆਂ ਦੀ ਜਾਨ ਚਲੀ ਜਾਂਦੀ ਹੈ ਉੱਥੇ ਹੀ ਕੁਝ ਅਜਿਹੇ ਲੋਕਾਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਲਾਗੂ ਕਰਨੀ ਲਾਜ਼ਮੀ ਹਨ ਕਿਉਂਕਿ ਕੁਝ ਅਜਿਹੇ ਲੋਕਾਂ ਦੀਆਂ ਗਲਤੀਆਂ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈਆਂ ਤਸਵੀਰਾਂ ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਕਿਸ ਤਰੀਕਿਆਂ ਦੇ ਨਾਲ ਅਜਿਹੇ ਬਰਥਡੇ ਵਾਪਰੇ ਨਬਾਲਿਗ ਹਾਦਸਿਅਾਂ ਵਿੱਚ ਅਜਿਹੇ ਮਾਸੂਮ ਲੋਕ ਧੱਸ ਜਾਂਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.